By G-Kamboj on
INDIAN NEWS, News, World News

ਵਾਸ਼ਿੰਗਟਨ, 29 ਮਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵਿਚ ਸਲਾਹਕਾਰ ਵਜੋਂ ਕੰਮ ਕਰ ਰਹੇ ਐਲਨ ਮਸਕ ਨੇ ਸੰਘੀ ਖਰਚਿਆਂ ਵਿਚ ਕਟੌਤੀ ਤੇ ਨੌਕਰਸ਼ਾਹੀ ਵਿਚ ਸੁਧਾਰ ਦੀਆਂ ਕੋਸ਼ਿਸ਼ਾਂ ਮਗਰੋਂ ਅਹੁਦਾ ਛੱਡ ਦਿੱਤਾ ਹੈ। ਐਲਨ ਮਸਕ ਨੇ ਬੁੱਧਵਾਰ ਸ਼ਾਮ ਨੂੰ ਸੋਸ਼ਲ ਮੀਡੀਆ ਮੰਚ ‘ਐਕਸ’ ਉੱਤੇ ਆਪਣੇ ਅਸਤੀਫੇ ਬਾਰੇ ਜਾਣਕਾਰੀ ਸਾਂਝੀ ਕੀਤੀ।ਕਾਬਿਲੇਗੌਰ ਹੈ ਕਿ ਮਸਕ ਨੇ […]
By G-Kamboj on
INDIAN NEWS, News, World News

ਵਾਸ਼ਿੰਗਟਨ, 28 ਮਈ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਕਿਹਾ ਕਿ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਅੱਗ ਨਾਲ ਖੇਡ ਰਹੇ ਹਨ। ਉਨ੍ਹਾਂ ਦੀ ਇਹ ਟਿੱਪਣੀ ਰੂਸ ਵੱਲੋਂ ਯੂਕਰੇਨ ਉੱਤੇ ਵੱਡੇ ਡਰੋਨ ਅਤੇ ਮਿਜ਼ਾਈਲ ਹਮਲਿਆਂ ਤੋਂ ਬਾਅਦ ਆਈ ਹੈ। ਉਨ੍ਹਾਂ ਕਿਹਾ ਕਿ ਪੂਤਿਨ ਨੂੰ ਇਸ ਦਾ ਅਹਿਸਾਸ ਨਹੀਂ ਹੈ ਤੇ ਰੂਸ ਨੂੰ ਇਸ ਤੋਂ ਸਬਕ […]
By G-Kamboj on
INDIAN NEWS, News, World News

ਵਿਨੀਪੈਗ, 28 ਮਈ : ਬਰਤਾਨਵੀ ਸਮਰਾਟ ਚਾਰਲਸ ਤੀਜੇ ਨੇ ਓਟਵਾ ਵਿਚ ਕੈਨੇਡਾ ਦੀ ਪਾਰਲੀਮੈਂਟ ਦਾ ਉਦਘਾਟਨ ਕਰਦਿਆਂ ਕੈਨੇਡਾ ਦੀ ਵਿਲੱਖਣ ਪਛਾਣ ਅਤੇ ਆਰਥਿਕ ਖੇਤਰ ਵਿਚ ਨਵੀਂ ਤਬਦੀਲੀ ਦੀ ਸਮਰੱਥਾ ਦੇ ਮੌਕਿਆਂ ਅਤੇ ਕੈਨੇਡਾ ਦੀ ਕੌਮਾਂਤਰੀ ਮੰਚ ਉੱਤੇ ਸ਼ਾਨਦਾਰ ਭੂਮਿਕਾ ਨੂੰ ਦ੍ਰਿੜ੍ਹਾਇਆ। ਉਨ੍ਹਾਂ ਕੈਨੇਡਾ ਦੀ 45ਵੀਂ ਸੰਸਦ ਦਾ ਉਦਘਾਟਨ ਕਰਦਿਆਂ ਫੈਡਰਲ ਸਰਕਾਰ ਦੀ ਥਰੋਨ ਸਪੀਚ ਵਿਚ […]
By G-Kamboj on
INDIAN NEWS, News, World News

ਟੈਕਸਾਸ(ਅਮਰੀਕਾ), 28 ਮਈ : ਵਿਸ਼ਵ ਦੇ ਸਭ ਤੋਂ ਧਨਾਢ ਵਿਅਕਤੀ ਐਲਨ ਮਸਕ ਦੀ ਕੰਪਨੀ SpaceX ਨੇ ਦੁਨੀਆ ਦੇ ਸਭ ਤੋਂ ਤਾਕਤਵਾਰ ਰਾਕੇਟ ‘ਸਟਾਰਸ਼ਿਪ’ ਦਾ 9ਵਾਂ ਟੈਸਟ 28 ਮਈ ਨੂੰ (ਭਾਰਤੀ ਸਮੇਂ ਮੁਤਾਬਕ) ਸਵੇਰੇ 5 ਵਜੇ ਟੈਕਸਾਸ ਦੇ ਬੋਕਾ ਚਿਕਾ ਤੋਂ ਕੀਤਾ। ਲਾਂਚਿੰਗ ਦੇ ਕਰੀਬ ਅੱਧੇ ਘੰਟੇ ਬਾਅਦ ਰਾਕੇਟ ਬੇਕਾਬੂ ਹੋ ਗਿਆ ਤੇ ਧਰਤੀ ਦੇ ਵਾਤਾਵਰਨ […]
By G-Kamboj on
INDIAN NEWS, News, World News

ਵਾਸ਼ਿੰਗਟਨ, 26 ਮਈ : ਰੂਸ ਵੱਲੋਂ ਲਗਾਤਾਰ ਤੀਜੀ ਰਾਤ ਕੀਵ ਤੇ ਹੋਰਨਾਂ ਯੂਕਰੇਨੀ ਸ਼ਹਿਰਾਂ ’ਤੇ ਕੀਤੇ ਡਰੋਨ ਤੇ ਮਿਜ਼ਾਈਲ ਹਮਲਿਆਂ ਦੇ ਮੱਦੇਨਜ਼ਰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਰੂਸੀ ਹਮਰੁਤਬਾ ਵਲਾਦੀਮੀਰ ਪੂਤਿਨ ’ਤੇ ਤਿੱਖੀ ਟਿੱਪਣੀ ਕਰਦਿਆਂ ਕਿਹਾ ਕਿ ਉਹ ‘ਪੂਰੀ ਤਰ੍ਹਾਂ ਪਾਗਲ ਹੋ ਗਿਆ’ ਹੈ। ਟਰੰਪ ਨੇ ਐਤਵਾਰ ਰਾਤੀਂ ਸੋਸ਼ਲ ਮੀਡੀਆ ’ਤੇ ਇਕ ਪੋਸਟ ਵਿਚ […]