By G-Kamboj on
INDIAN NEWS, News, World News

ਵਿਨੀਪੈੱਗ, 26 ਮਈ : ਮਾਰਕ ਕਾਰਨੀ ਦੇ ਕੈਨੇਡਾ ਦਾ ਪ੍ਰਧਾਨ ਮੰਤਰੀ ਬਣਦੇ ਹੀ ਭਾਰਤ ਅਤੇ ਕੈਨੇਡਾ ਵਿਚ ਰਿਸ਼ਤੇ ਸੁਧਰਨ ਦੀ ਆਸ ਬੱਝੀ ਹੈ। ਹਾਲ ਹੀ ਵਿਚ ਅਨੀਤਾ ਅਨੰਦ, ਜੋ ਕਾਰਨੀ ਪ੍ਰਸ਼ਾਸਨ ਵਿੱਚ ਕੈਨੇਡਾ ਦਾ ਵਿਦੇਸ਼ ਮੰਤਰੀ ਹਨ, ਨੇ ਭਾਰਤ-ਕੈਨੇਡਾ ਸਬੰਧਾਂ ਨੂੰ ਮਜ਼ਬੂਤ ਕਰਨ ਬਾਰੇ ਵਿਚਾਰ ਵਟਾਂਦਰੇ ਲਈ ਭਾਰਤੀ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਦਾ ਧੰਨਵਾਦ ਕੀਤਾ […]
By G-Kamboj on
INDIAN NEWS, News, World News

ਨਵੀਂ ਦਿੱਲੀ, 24 ਮਈ : ਭਾਰਤ ਵਿੱਚ ਕਥਿਤ ਧੋਖਾਧੜੀ ਦੇ ਮਾਮਲੇ ਵਿੱਚ ਲੋੜੀਂਦੇ ਅੰਗਦ ਸਿੰਘ ਚੰਢੋਕ ਨੂੰ ਸੀਬੀਆਈ ਦੇ ਸਹਿਯੋਗ ਨਾਲ ਭਾਰਤ ਲਿਆਂਦਾ ਗਿਆ। ਉਸ ਨੂੰ ਅਮਰੀਕਾ ਨੇ ਡਿਪੋਰਟ ਕਰ ਦਿੱਤਾ ਸੀ। ਅਧਿਕਾਰੀਆਂ ਨੇ ਦੱਸਿਆ ਕਿ ਯੂਐਸ ਦੀ ਇੱਕ ਅਦਾਲਤ ਨੇ 2022 ਵਿੱਚ ਚੰਢੋਕ ਨੂੰ ਇੱਕ ਅੰਤਰਰਾਸ਼ਟਰੀ ਤਕਨੀਕੀ ਘੁਟਾਲੇ ਵਿਚ ਸ਼ਮੂਲੀਅਤ ਲਈ ਦੋਸ਼ੀ ਠਹਿਰਾਇਆ ਸੀ […]
By G-Kamboj on
INDIAN NEWS, News, World News

ਵਿਨੀਪੈਗ, 24 ਮਈ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ (Mark Carney, Prime Minister of Canada) ਨੇ ਕਾਮਾਗਾਟਾ ਮਾਰੂ ਘਟਨਾ ‘ਤੇ ਟਿੱਪਣੀ ਕੀਤੀ ਹੈ, ਜਿਸ ਵਿੱਚ 376 ਭਾਰਤੀ ਪਰਵਾਸੀਆਂ ਨੂੰ ਕੈਨੇਡਾ ਵਿੱਚ ਦਾਖਲ ਹੋਣ ਤੋਂ ਰੋਕਿਆ ਗਿਆ ਸੀ। ਉਨ੍ਹਾਂ ਨੇ ਕਿਹਾ, “1914 ਵਿੱਚ, ਕਾਮਾਗਾਟਾ ਮਾਰੂ ਸਟੀਮ ਸ਼ਿਪ ਨੇ ਪ੍ਰਸ਼ਾਂਤ ਮਹਾਂਸਾਗਰ ਵਿੱਚ ਲੰਬੀ ਯਾਤਰਾ ਤੋਂ ਬਾਅਦ […]
By G-Kamboj on
INDIAN NEWS, News, World News

ਇਸਲਾਮਾਬਾਦ, 22 ਮਈ : ਪਾਕਿਸਤਾਨ ਦੀ ਸ਼ਾਹਬਾਜ਼ ਸਰਕਾਰ ਨੇ ਵਾਰੀ ਦਾ ਵੱਟਾ ਲਾਹੁੰਦਿਆਂ ਭਾਰਤੀ ਹਾਈ ਕਮਿਸ਼ਨ ਦੇ ਇਕ ਮੁਲਾਜ਼ਮ ਨੂੰ ਬਰਖਾਸਤ ਕਰ ਦਿੱਤਾ ਹੈ। ਕਾਬਿਲੇਗੌਰ ਹੈ ਕਿ ਲੰਘੇ ਦਿਨ ਭਾਰਤ ਨੇ ਪਾਕਿਸਤਾਨੀ ਹਾਈ ਕਮਿਸ਼ਨ ਵਿਚ ਕੰਮ ਕਰਦੇ ਇਕ ਪਾਕਿਸਤਾਨੀ ਅਧਿਕਾਰੀ ਨੂੰ ਜਾਸੂਸੀ ਦੇ ਦੋਸ਼ ਵਿਚ ਬਰਖਾਸਤ ਕੀਤਾ ਸੀ। ਭਾਰਤ ਵਿਚ ਪਿਛਲੇ ਇਕ ਹਫ਼ਤੇ ਵਿਚ ਬਰਖਾਸਤਗੀ […]
By G-Kamboj on
INDIAN NEWS, News, World News

ਵੈਨਕੂਵਰ, 21 ਮਈ : ਆਪਣੇ ਪਤੀ ਨਾਲ ਡੈਲਟਾ ’ਚ ਰਹਿੰਦੀ ਅਤੇ ਸਰੀ ਮੈਮੋਰੀਅਲ ਹਸਪਤਾਲ ਵਿੱਚ ਨਰਸ ਵਜੋਂ ਸੇਵਾ ਨਿਭਾ ਰਹੀ ਸੰਦੀਪ ਥਿਆੜਾ ਬੱਸੀ ਸੱਤਮਾਹੇ ਬੱਚਿਆਂ ਨੂੰ ਆਪਣਾ ਦੁੱਧ ਪਿਲਾ ਕੇ ਨਵੀਂ ਜ਼ਿੰਦਗੀ ਦੇ ਰਹੀ ਹੈ। ਦਰਅਸਲ, ਧੀ ਨਿਆਰਾ ਦੇ ਜਨਮ ਤੋਂ ਬਾਅਦ ਉਸ ਨੂੰ ਸਮੇਂ ਤੋਂ ਪਹਿਲਾਂ ਜੰਮੇ ਕਮਜ਼ੋਰ ਬੱਚਿਆਂ ਦਾ ਦਰਦ ਮਹਿਸੂਸ ਹੋਣ ਲੱਗਾ। […]