By G-Kamboj on
INDIAN NEWS, News, World News

ਇਸਲਾਮਾਬਾਦ, 21 ਮਈ- ਪਾਕਿਸਤਾਨ ਨੇ 22 ਅਪਰੈਲ ਨੂੰ ਪਹਿਲਗਾਮ ਅਤਿਵਾਦੀ ਹਮਲੇ ਦੇ ਮੱਦੇਨਜ਼ਰ ਨਵੀਂ ਦਿੱਲੀ ਵੱਲੋਂ ਚੁੱਕੇ ਗਏ ਕਦਮਾਂ ਤੋਂ ਬਾਅਦ ਪਿਛਲੇ ਮਹੀਨੇ ਭਾਰਤ ਲਈ ਆਪਣੇ ਹਵਾਈ ਖੇਤਰ ’ਤੇ ਪਾਬੰਦੀ ਲਗਾ ਦਿੱਤੀ ਸੀ। ਇਹ ਪਾਬੰਦੀ 23 ਮਈ ਤੱਕ ਇੱਕ ਮਹੀਨੇ ਲਈ ਲਗਾਈ ਗਈ ਸੀ ਕਿਉਂਕਿ ਅੰਤਰਰਾਸ਼ਟਰੀ ਸਿਵਲ ਹਵਾਬਾਜ਼ੀ ਸੰਗਠਨ (ICAO) ਦੇ ਨਿਯਮਾਂ ਅਨੁਸਾਰ ਇੱਕ ਸਮੇਂ […]
By G-Kamboj on
INDIAN NEWS, News, World News

ਬਰੱਸਲਜ਼, 20 ਮਈ : ਯੂਰਪੀਅਨ ਯੂਨੀਅਨ ਨੇ ਰੂਸ ’ਤੇ ਅੱਜ ਨਵੀਆਂ ਪਾਬੰਦੀਆਂ ਲਾਉਣ ਬਾਰੇ ਸਹਿਮਤੀ ਜਤਾਈ। ਯੂਰਪੀਅਨ ਯੂਨੀਅਨ ਨੇ ਰੂਸ ਦੇ ਸ਼ੈਡੋ ਫਲੀਟ ਦੇ ਲਗਪਗ 200 ਜਹਾਜ਼ਾਂ ਨੂੰ ਨਿਸ਼ਾਨਾ ਬਣਾਇਆ ਜੋ ਪੱਛਮੀ ਦੇਸ਼ਾਂ ਦੀਆਂ ਜੰਗੀ ਪਾਬੰਦੀਆਂ ਦਾ ਉਲੰਘਣ ਕਰਦੇ ਹੋਏ ਨਾਜਾਇਜ਼ ਤੌਰ ’ਤੇ ਤੇਲ ਦੀ ਢੋਆ-ਢੁਆਈ ਕਰ ਰਹੇ ਸਨ। 27 ਦੇਸ਼ਾਂ ਦੇ ਸਮੂਹ ਨੇ ਕੁੱਲ […]
By G-Kamboj on
INDIAN NEWS, News, World News

ਇਸਲਾਮਾਬਾਦ, 20 ਮਈ : ਪਾਕਿਸਤਾਨ ਦੇ ਫੌਜ ਮੁਖੀ ਜਨਰਲ ਅਸੀਮ ਮੁਨੀਰ ਨੂੰ ਫੀਲਡ ਮਾਰਸ਼ਲ ਵਜੋਂ ਤਰੱਕੀ ਦਿੱਤੀ ਗਈ ਹੈ। ਸਰਕਾਰੀ ਟੀਵੀ ਅਨੁਸਾਰ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਦੀ ਕੈਬਨਿਟ ਨੇ ਅੱਜ ਇਸ ਸਬੰਧੀ ਮਨਜ਼ੂਰੀ ਦਿੱਤੀ। ਉਨ੍ਹਾਂ ਨੂੰ ਇਹ ਤਰੱਕੀ ਭਾਰਤ ਨਾਲ ਹਾਲ ਹੀ ਦੇ ਸੰਘਰਸ਼ ਵਿੱਚ ਹਥਿਆਰਬੰਦ ਬਲਾਂ ਦੀ ਸਫਲਤਾਪੂਰਵਕ ਅਗਵਾਈ ਕਰਨ ਦੇ ਇਵਜ਼ ਵਜੋਂ ਦਿੱਤੀ […]
By G-Kamboj on
INDIAN NEWS, News, World News

ਰਿਆਧ, 15 ਮਈ : ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ ਨੂੰ ਸੀਰੀਆ ਦੇ ਅੰਤਰਿਮ ਰਾਸ਼ਟਰਪਤੀ ਅਹਿਮਦ ਅਲ-ਸ਼ਰਾ ਨਾਲ ਸਾਊਦੀ ਅਰਬ ’ਚ ਮੁਲਾਕਾਤ ਕੀਤੀ। ਦੋਵੇਂ ਮੁਲਕਾਂ ਦੇ ਆਗੂਆਂ ਵਿਚਕਾਰ 25 ਸਾਲਾਂ ਮਗਰੋਂ ਇਹ ਪਹਿਲੀ ਮੁਲਾਕਾਤ ਹੈ। ਖਾੜੀ ਸਹਿਯੋਗ ਪਰਿਸ਼ਦ ਦੇ ਆਗੂਆਂ ਨਾਲ ਮੀਟਿੰਗ ਤੋਂ ਵੱਖ ਟਰੰਪ ਵੱਲੋਂ ਸੀਰੀਆ ਦੇ ਆਗੂ ਨਾਲ ਮੁਲਾਕਾਤ ਕੀਤੇ ਜਾਣ ਨਾਲ […]
By G-Kamboj on
INDIAN NEWS, News, World News

ਸਿੰਗਾਪੁਰ, 15 ਮਈ : ਪਰਥ ਤੋਂ ਸਿੰਗਾਪੁਰ ਜਾ ਰਹੀ ਸਿੰਗਾਪੁਰ ਏਅਰਲਾਈਨਜ਼ ਦੀ ਉਡਾਣ ਵਿੱਚ ਸਵਾਰ ਇੱਕ 20 ਸਾਲਾ ਭਾਰਤੀ ਨਾਗਰਿਕ ਨੂੰ ਛੇੜਛਾੜ ਕਰਨ ਦੇ ਦੋਸ਼ ਹੇਠ ਤਿੰਨ ਹਫ਼ਤਿਆਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਉਸ ਦੀ ਪਛਾਣ ਰਜਤ ਵਜੋਂ ਹੋਈ ਹੈ ਜਿਸ ਨੇ 28 ਫਰਵਰੀ ਨੂੰ ਸਿੰਗਾਪੁਰ ਏਅਰਲਾਈਨਜ਼ ਦੀ ਉਡਾਣ ਦੌਰਾਨ ਹਵਾਈ ਅਮਲੇ ਦੀ […]