By G-Kamboj on
INDIAN NEWS, News, World News

ਵੈਨਕੂਵਰ, 5 ਅਪਰੈਲ- ਪੀਲ ਪੁਲੀਸ ਨੇ 30 ਕਰੋੜੀ ਟਰੱਕ ਲੁੱਟ-ਖੋਹ ਮਾਮਲੇ ਦੀ ਜਾਂਚ ਦੌਰਾਨ ਸਬੂਤ ਇਕੱਠੇ ਕਰ ਕੇ ਦੋ ਹੋਰ ਪੰਜਾਬੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਉਸੇ ਗਰੋਹ ਦੇ ਸੰਚਾਲਕ ਸਨ, ਜੋ ਕੁਝ ਟਰੱਕ ਡਰਾਈਵਰਾਂ ਨੂੰ ਮੋਟੀਆਂ ਰਕਮਾਂ ਦੇ ਲਾਲਚ ਦੇ ਕੇ ਉਨ੍ਹਾਂ ਦੇ ਟਰੱਕਾਂ ਵਿੱਚ ਲੱਦੇ ਕੀਮਤੀ ਸਾਮਾਨ ਦੀ ਜਾਣਕਾਰੀ ਲੈਂਦੇ ਤੇ ਫਿਰ ਉਸ […]
By G-Kamboj on
INDIAN NEWS, News, World News

ਚੰਡੀਗੜ੍ਹ, 5 ਅਪਰੈਲ- ਕੈਨੇਡਾ ਵਿਚ ਭਾਰਤੀ ਦੂਤਾਵਾਸ ਨੇ ਸ਼ਨਿੱਚਰਵਾਰ ਸਵੇਰੇ ਕਿਹਾ ਕਿ ਰਾਜਧਾਨੀ ਓਟਵਾ ਨੇੜੇ ਕੈਨੇਡਾ ਦੇ ਰੌਕਲੈਂਡ ਖੇਤਰ ਵਿਚ ਇਕ ਭਾਰਤੀ ਨਾਗਰਿਕ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇਸ ਮਾਮਲੇ ਵਿਚ ਇਕ ਸ਼ੱਕੀ ਨੂੰ ਹਿਰਾਸਤ ’ਚ ਲਿਆ ਗਿਆ ਹੈ। ਦੂਤਾਵਾਸ ਨੇ ਦੱਸਿਆ ਕਿ ਉਹ ਪੀੜਤ ਪਰਿਵਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ […]
By G-Kamboj on
INDIAN NEWS, News, World News

ਮੁੰਬਈ, 4 ਅਪਰੈਲ : ਲੰਡਨ ਤੋਂ ਮੁੰਬਈ ਆ ਰਹੀ Virgin Atlantic airline ਦੀ ਉਡਾਣ ਨੂੰ ਮੈਡੀਕਲ ਐਮਰਜੈਂਸੀ ਕਰਕੇ ਡਾਇਵਰਟ ਕਰਨਾ ਪਿਆ ਹੈ, ਜਿਸ ਕਰਕੇ 250 ਤੋਂ ਵੱਧ ਯਾਤਰੀ, ਜਿਸ ਵਿਚ ਕਈ ਭਾਰਤੀ ਵੀ ਸ਼ਾਮਲ ਹਨ, ਤੁਰਕੀ ਦੇ Diyarbakir Airport ਉੱਤੇ ਫਸ ਗਏ ਹਨ। ਏਅਰਲਾਈਨ ਨੇ ਕਿਹਾ ਕਿ ਯਾਤਰੀਆਂ ਨੂੰ ਮੁੰਬਈ ਲੈ ਕੇ ਆਉਣ ਲਈ ਬਦਲਵੇਂ […]
By G-Kamboj on
INDIAN NEWS, News, World News

ਵੈਨਕੂਵਰ, 3 ਅਪਰੈਲ- ਕੁਝ ਸਾਲ ਪਹਿਲਾਂ ਕੈਨੇਡਾ ਸਰਕਾਰ ਵੱਲੋਂ ਅਪਰੈਲ ਮਹੀਨੇ ਨੂੰ ਸਿੱਖ ਵਿਰਾਸਤੀ ਮਹੀਨੇ ਵਜੋਂ ਮਾਨਤਾ ਦਿੱਤੇ ਜਾਣ ਤੋਂ ਬਾਅਦ ਹਰ ਸਾਲ ਵਾਂਗ ਇਸ ਵਾਰ ਵੀ ਇਸ ਸਬੰਧੀ ਪ੍ਰੋਗਰਾਮਾਂ ਦੀਆਂ ਤਿਆਰੀਆਂ ਹੋਣ ਲੱਗੀਆਂ ਹਨ। ਫੈਡਰਲ ਸਰਕਾਰ ਅਤੇ ਕਰੀਬ ਸਾਰੀਆਂ ਸੂਬਾ ਸਰਕਾਰਾਂ ਵੱਲੋਂ ਇਸ ਨੂੰ ਮਾਨਤਾ ਦਿੱਤੀ ਜਾ ਚੁੱਕੀ ਹੈ। ਇਸ ਤਹਿਤ ਅਪਰੈਲ ਚੜ੍ਹਦੇ ਹੀ […]
By G-Kamboj on
INDIAN NEWS, News, World News

ਵਾਸ਼ਿੰਗਟਨ, 3 ਅਪਰੈਲ : ਅਮਰੀਕਾ ਨੇ ਭਾਰਤ ’ਤੇ 27 ਫੀਸਦ ਜਵਾਬੀ (Reciprocal) ਟੈਕਸ ਲਗਾਉਣ ਦਾ ਐਲਾਨ ਕੀਤਾ ਹੈ। ਰਾਸ਼ਟਰਪਤੀ ਡੋਨਲਡ ਟਰੰਪ ਪ੍ਰਸ਼ਾਸਨ ਦਾ ਮੰਨਣਾ ਹੈ ਕਿ ਅਮਰੀਕੀ ਵਸਤਾਂ ’ਤੇ ਭਾਰਤ ਉੱਚ ਦਰਾਮਦ ਟੈਕਸ ਵਸੂਲਦਾ ਹੈ, ਅਜਿਹੇ ਮੌਕੇ ਦੇਸ਼ ਦੇ ਵਪਾਰ ਘਾਟੇ ਨੂੰ ਘੱਟ ਕਰਨ ਤੇ ਉਤਪਾਦਨ (ਮੈਨੂਫੈਕਚਰਿੰਗ) ਨੂੰ ਹੱਲਾਸ਼ੇਰੀ ਦੇਣ ਲਈ ਇਹ ਪੇਸ਼ਕਦਮੀ ਜ਼ਰੂਰੀ ਸੀ। […]