ਮਿਆਂਮਾਰ ਵਿੱਚ ਭੂਚਾਲ ਨਾਲ ਕਈ ਹਜ਼ਾਰ ਲੋਕਾਂ ਦੇ ਮਰਨ ਦਾ ਖਦਸ਼ਾ

ਮਿਆਂਮਾਰ ਵਿੱਚ ਭੂਚਾਲ ਨਾਲ ਕਈ ਹਜ਼ਾਰ ਲੋਕਾਂ ਦੇ ਮਰਨ ਦਾ ਖਦਸ਼ਾ

ਮਿਆਂਮਾਰ, 29 ਮਾਰਚ- ਮਿਆਂਮਾਰ ਵਿਚ ਬੀਤੇ ਦਿਨ ਆਏ 7.7 ਤੀਬਰਤਾ ਵਾਲੇ ਭੂਚਾਲ ਨਾਲ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਵਧ ਕੇ 1002 ਹੋ ਗਈ ਹੈ। ਇਸ ਤੋਂ ਇਲਾਵਾ 2,400 ਤੋਂ ਜ਼ਿਆਦਾ ਜ਼ਖਮੀ ਹੋਏ ਹਨ। ਦੂਜੇ ਪਾਸੇ ਯੂਨਾਈਟਿਡ ਸਟੇਟ ਜਿਓਲੌਜੀਕਲ ਸਰਵੇ (USGS) ਨੇ ਦਾਅਵਾ ਕੀਤਾ ਹੈ ਕਿ ਮਰਨ ਵਾਲਿਆਂ ਦੀ ਗਿਣਤੀ ਦਸ ਹਜ਼ਾਰ ਤੋਂ ਵੱਧ ਸਕਦੀ […]

ਮਿਆਂਮਾਰ ਵਿੱਚ ਭੂਚਾਲ ਨਾਲ 144 ਮੌਤਾਂ

ਮਿਆਂਮਾਰ ਵਿੱਚ ਭੂਚਾਲ ਨਾਲ 144 ਮੌਤਾਂ

ਮਿਆਂਮਾਰ, 28 ਮਾਰਚ : ਇੱਥੇ ਅੱਜ ਰਿਕਟਰ ਸਕੇਲ ’ਤੇ 7.7 ਤੀਬਰਤਾ ਵਾਲੇ ਭੂਚਾਲ ਕਾਰਨ ਘੱਟੋ-ਘੱਟ 144 ਲੋਕਾਂ ਦੀ ਮੌਤ ਹੋ ਗਈ ਜਦਕਿ 732 ਜ਼ਖਮੀ ਹੋ ਗਏ ਹਨ। ਇਹ ਜਾਣਕਾਰੀ ਸਰਕਾਰੀ ਟੀਵੀ ਨੇ ਨਸ਼ਰ ਕੀਤੀ ਹੈ।

ਹੁਣ ਐਕਸਪ੍ਰੈੱਸ ਐਂਟਰੀ ਵਿੱਚ ਨਹੀਂ ਮਿਲਣਗੇ LMIA ਦੇ ਪੁਆਇੰਟ !

ਹੁਣ ਐਕਸਪ੍ਰੈੱਸ ਐਂਟਰੀ ਵਿੱਚ ਨਹੀਂ ਮਿਲਣਗੇ LMIA ਦੇ ਪੁਆਇੰਟ !

ਵਿਨੀਪੈੱਗ, 27 ਮਾਰਚ- ਕੈਨੇਡਾ ਇਮੀਗ੍ਰੇਸ਼ਨ ਵਿਭਾਗ ਨੇ ਇਕ ਮਹੱਤਵਪੂਰਨ ਨੀਤੀਗਤ ਤਬਦੀਲੀ ਕਰਦਿਆਂ ਵਾਧੂ ਵਿਆਪਕ ਰੈਂਕਿੰਗ ਸਿਸਟਮ (CRS) ਅੰਕ ਹਟਾ ਦਿੱਤੇ ਹਨ। ਪਹਿਲਾਂ ਇਹ ਅੰਕ ਐਕਸਪ੍ਰੈੱਸ ਐਂਟਰੀ ਉਮੀਦਵਾਰਾਂ ਨੂੰ ਵਰਕ ਪਰਮਿਟ ਨੌਕਰੀ ਦੀਆਂ ਪੇਸ਼ਕਸ਼ਾਂ ਵਾਲੇ ਬਿਨੈਕਾਰਾਂ ਨੂੰ ਦਿੱਤੇ ਜਾਂਦੇ ਸਨ, ਜਿਨ੍ਹਾਂ ਵਿੱਚ ਲੇਬਰ ਮਾਰਕੀਟ ਪ੍ਰਭਾਵ ਮੁਲਾਂਕਣ (LMIA) ਦੁਆਰਾ ਅੰਕ ਵੀ ਸ਼ਾਮਲ ਹਨ। 25 ਮਾਰਚ 2025 ਤੋਂ ਲਾਗੂ […]

ਕੈਨੇਡਾ ਦੀਆਂ ਚੋਣਾਂ ’ਚ ਦਖ਼ਲ ਦੇ ਸਕਦੇ ਨੇ ਭਾਰਤ ਤੇ ਚੀਨ

ਕੈਨੇਡਾ ਦੀਆਂ ਚੋਣਾਂ ’ਚ ਦਖ਼ਲ ਦੇ ਸਕਦੇ ਨੇ ਭਾਰਤ ਤੇ ਚੀਨ

ਓਟਵਾ, 26 ਮਾਰਚ- ਕੈਨੇਡਾ ਦੀ ਕੌਮੀ ਖੁਫ਼ੀਆ ਏਜੰਸੀ ਨੇ ਦਾਅਵਾ ਕੀਤਾ ਹੈ ਕਿ ਭਾਰਤ ਅਤੇ ਚੀਨ ਦੇਸ਼ ਵਿੱਚ 28 ਅਪਰੈਲ ਨੂੰ ਹੋਣ ਵਾਲੀਆਂ ਆਮ ਚੋਣਾਂ ਵਿੱਚ ਦਖ਼ਲਅੰਦਾਜ਼ੀ ਕਰ ਸਕਦੇ ਹਨ। ਏਜੰਸੀ ਨੇ ਰੂਸ ਅਤੇ ਪਾਕਿਸਤਾਨ ਦਾ ਨਾਮ ਵੀ ਅਜਿਹੇ ਦੇਸ਼ਾਂ ਵਜੋਂ ਲਿਆ ਹੈ, ਜੋ ਚੋਣਾਂ ਵਿੱਚ ਗੜਬੜੀ ਦੀ ਕੋਸ਼ਿਸ਼ ਕਰ ਸਕਦੇ ਹਨ। ਖ਼ਫ਼ੀਆ ਏਜੰਸੀ ਕੈਨੇਡਿਆਈ […]

ਭਾਰਤ 28 ਅਪਰੈਲ ਨੂੰ ਹੋਣ ਵਾਲੀਆਂ ਆਮ ਚੋਣਾਂ ’ਚ ਦਖ਼ਲ ਦੇ ਸਕਦੈ: ਕੈਨੇਡਾ

ਭਾਰਤ 28 ਅਪਰੈਲ ਨੂੰ ਹੋਣ ਵਾਲੀਆਂ ਆਮ ਚੋਣਾਂ ’ਚ ਦਖ਼ਲ ਦੇ ਸਕਦੈ: ਕੈਨੇਡਾ

ਓਟਵਾ, 25 ਮਾਰਚ- ਕੈਨੇਡਾ ਦੀ ਖੁਫ਼ੀਆ ਏਜੰਸੀ ਨੇ ਸੋਮਵਾਰ ਨੂੰ ਕਿਹਾ ਚੀਨ ਅਤੇ ਭਾਰਤ 28 ਅਪਰੈਲ ਨੂੰ ਹੋਣ ਵਾਲੀਆਂ ਕੈਨੇਡਾ ਦੀਆਂ ਆਮ ਚੋਣਾਂ ਵਿੱਚ ਦਖਲ ਦੇਣ ਦੀ ਕੋਸ਼ਿਸ਼ ਕਰ ਸਕਦੇ ਹਨ, ਜਦੋਂ ਕਿ ਰੂਸ ਅਤੇ ਪਾਕਿਸਤਾਨ ਵੀ ਅਜਿਹਾ ਕਰਨ ਦੇ ਸਮਰੱਥ ਹਨ। ਕੈਨੇਡੀਅਨ ਸੁਰੱਖਿਆ ਖੁਫੀਆ ਸੇਵਾ ਨੇ ਇਹ ਟਿੱਪਣੀਆਂ ਅਜਿਹੇ ਸਮੇਂ ਕੀਤੀਆਂ ਹਨ ਜਦੋਂ ਓਟਵਾ […]

1 31 32 33 34 35 209