By G-Kamboj on
INDIAN NEWS, News, World News

ਵੈਨਕੂਵਰ, 15 ਮਾਰਚ- ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਮਾਰਕ ਕਾਰਨੀ (Mark Carney, Prime Minister of Canada) ਨੇ ਆਪਣੇ ਸਹੁੰ-ਚੁੱਕ ਸਮਾਗਮ ਤੋਂ ਤੁਰੰਤ ਬਾਅਦ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਵਿੱਚ ਦੇਸ਼ ਦੇ ਲੋਕਾਂ ਦੇ ਸਿਰੋਂ ਕਾਰਬਨ ਟੈਕਸ ਦਾ ਬੋਝ ਲਾਹ ਦਿੱਤਾ ਹੈ। ਆਪਣੀ ਸਰਕਾਰ ਦੇ ਪਹਿਲੇ ਫੈਸਲੇ ਦਾ ਐਲਾਨ ਕਰ ਕੇ ਮੰਤਰੀ ਮੰਡਲ ਵਲੋਂ ਇਸ ਨੂੰ […]
By G-Kamboj on
INDIAN NEWS, News, World News

ਵਾਸ਼ਿੰਗਟਨ, 15 ਮਾਰਚ : ਕੋਲੰਬੀਆ ਯੂਨੀਵਰਸਿਟੀ ਵਿੱਚ ਪੜ੍ਹਦੀ ਇੱਕ ਭਾਰਤੀ ਵਿਦਿਆਰਥਣ ਦਾ ਵੀਜ਼ਾ ਅਮਰੀਕਾ ਵੱਲੋਂ ਕਥਿਤ ਤੌਰ ‘ਤੇ “ਹਿੰਸਾ ਅਤੇ ਅੱਤਵਾਦ ਦੀ ਵਕਾਲਤ” ਕਰਨ ਅਤੇ ਹਮਾਸ ਦਾ ਸਮਰਥਨ ਕਰਨ ਵਾਲੀਆਂ ਸਰਗਰਮੀਆਂ ਵਿੱਚ ਸ਼ਾਮਲ ਹੋਣ ਕਾਰਨ ਰੱਦ ਕੀਤਾ ਗਿਆ ਸੀ ਅਤੇ ਉਸ ਨੇ ਖ਼ੁਦ ਹੀ ਮੁਲਕ ਛੱਡ ਦਿੱਤਾ ਹੈ ਤੇ ਅਮਰੀਕਾ ਤੋਂ ਡਿਪੋਰਟ ਹੋ ਗਈ ਹੈ। […]
By G-Kamboj on
INDIAN NEWS, News, World News

ਚੰਡੀਗੜ੍ਹ, 15 ਮਾਰਚ- ਅਮਰੀਕੀ ਸਦਰ ਡੋਨਾਲਡ ਟਰੰਪ (US President Donald Trump) ਆਪਣੇ ਬਿਆਨਾਂ ਅਤੇ ਫੈਸਲਿਆਂ ਲਈ ਅਕਸਰ ਸੁਰਖ਼ੀਆਂ ਵਿੱਚ ਰਹਿੰਦੇ ਹਨ, ਪਰ ਇਸ ਵਾਰ ਉਹ ਇੱਕ ਅਜੀਬ ਘਟਨਾ ਕਾਰਨ ਸੁਰਖ਼ੀਆਂ ਵਿੱਚ ਆ ਗਏ। ਅਜਿਹਾ ਉਦੋਂ ਵਾਪਰਿਆ ਜਦੋਂ ਜੁਆਇੰਟ ਬੇਸ ਐਂਡਰਿਊਜ਼ (Joint Base Andrews) ਵਿਖੇ ਸ਼ੁੱਕਰਵਾਰ ਨੂੰ ਜਹਾਜ਼ ‘ਤੇ ਚੜ੍ਹਨ ਤੋਂ ਪਹਿਲਾਂ ਮੀਡੀਆ ਨਾਲ ਗੱਲ ਕਰਦੇ […]
By G-Kamboj on
INDIAN NEWS, News, World News

ਟੋਰਾਂਟੋ, 15 ਮਾਰਚ : ਸਾਬਕਾ ਕੇਂਦਰੀ ਬੈਂਕਰ ਮਾਰਕ ਕਾਰਨੀ ਨੇ ਸ਼ੁੱਕਰਵਾਰ ਨੂੰ ਕੈਨੇਡਾ ਦੇ ਨਵੇਂ ਪ੍ਰਧਾਨ ਮੰਤਰੀ ਵਜੋਂ ਹਲਫ਼ ਲਿਆ। ਕਾਰਨੀ ਹੁਣ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਸ਼ੁਰੂ ਕੀਤੀ ਵਪਾਰਕ ਜੰਗ, ਕੈਨੇਡਾ ਦਾ 51ਵੇਂ ਰਾਜ ਵਜੋਂ ਰਲੇਵਾਂ ਤੇ ਸੰਭਾਵੀ ਮੱਧਕਾਲੀ ਚੋਣਾਂ ਦਰਮਿਆਨ ਆਪਣੇ ਮੁਲਕ ਨੂੰ ਅੱਗੇ ਵਧਾਉਣ ਦੀ ਕੋਸ਼ਿਸ਼ ਕਰਨਗੇ।ਕਾਰਨੀ (59) ਨੇ ਜਸਟਿਨ ਟਰੂਡੋ ਦੀ […]
By G-Kamboj on
INDIAN NEWS, News, World News

ਬੰਗਲੂਰੂ, 13 ਮਾਰਚ- ਨਾਸਾ ਅਤੇ ਸਪੇਸਐਕਸ ਵੱਲੋਂ ਬੁੱਧਵਾਰ ਨੂੰ ਪੁਲਾੜ ਵਿਚ ਭੇਜੇ ਜਾਣੇ ਵਾਲੇ ਨਵੇਂ Crew-10 ਮਿਸ਼ਨ ਦੀ ਉਡਾਨ ਨੂੰ ਐਨ ਮੌਕੇ ‘ਤੇ ਰੋਕ ਦਿੱਤਾ ਗਿਆ। ਇਸ ਮਿਸ਼ਨ ਦੇ ਦੌਰਾਨ ਨੌਂ ਮਹੀਨੇ ਤੋਂ ਪੁਲਾੜ ਵਿੱਚ ਫਸੇ ਅਮਰੀਕੀ ਯਾਤਰੀਆਂ ਸੁਨੀਤਾ ਵਿਲੀਅਮਜ਼ ਅਤੇ ਬੁਚ ਵਿਲਮੋਰ ਦੀ ਧਰਤੀ ’ਤੇ ਵਾਪਸੀ ਹੋਣੀ ਸੀ। ਸਪੇਸਐਕਸ SpaceX ਨੇ ਤਕਨੀਕੀ ਕਾਰਨਾਂ ਕਰਕੇ […]