By G-Kamboj on
INDIAN NEWS, News, World News

ਜੱਦਾਹ (ਸਾਊਦੀ ਅਰਬ), 12 ਮਾਰਚ- ਯੂਕਰੇਨ ਤੇ ਰੂਸ ਵਿਚਾਲੇ ਤਿੰਨ ਸਾਲ ਤੋਂ ਚੱਲ ਰਹੀ ਜੰਗ ਨੂੰ ਖ਼ਤਮ ਕਰਨ ਦੇ ਢੰਗ-ਤਰੀਕਿਆਂ ਬਾਰੇ ਯੂਕਰੇਨ ਤੇ ਅਮਰੀਕਾ ਦੇ ਸੀਨੀਅਰ ਵਫ਼ਦਾਂ ਵਿਚਾਲੇ ਉੱਚ ਪੱਧਰੀ ਗੱਲਬਾਤ ਅੱਜ ਸਾਊਦੀ ਅਰਬ ਵਿੱਚ ਸ਼ੁਰੂ ਹੋਈ। ਇਸ ਤੋਂ ਕੁਝ ਘੰਟੇ ਪਹਿਲਾਂ ਹੀ ਰੂਸੀ ਹਵਾਈ ਫ਼ੌਜ ਵੱਲੋਂ ਰੂਸ ’ਤੇ ਹਮਲਾ ਕਰਨ ਲਈ ਭੇਜੇ 337 ਯੂਕਰੇਨੀ […]
By G-Kamboj on
INDIAN NEWS, News, World News

ਕਰਾਚੀ, 12 ਮਾਰਚ : ਪਾਕਿਸਤਾਨੀ ਸੁਰੱਖਿਆ ਬਲਾਂ ਨੇ ਬਲੋਚ ਬਾਗ਼ੀਆਂ ਵੱਲੋਂ ਅਗਵਾ ਕੀਤੀ ਐਕਸਪ੍ਰੈੱਸ ਰੇਲਗੱਡੀ ਦੇ 190 ਯਾਤਰੀਆਂ ਨੂੰ ਛੁਡਾ ਲਿਆ ਹੈ ਜਦੋਂਕਿ ਇਸ ਕਾਰਵਾਈ ਦੌਰਾਨ 30 ਦਹਿਸ਼ਤਗਰਦ ਮਾਰੇ ਗਏ। ਰੇਲਗੱਡੀ ਨੂੰ ਅਗਵਾ ਕਰਨ ਵਾਲੇ ਹਥਿਆਰਬੰਦ ਬਲੋਚ ਬਾਗੀਆਂ ਖਿਲਾਫ਼ ਕਾਰਵਾਈ ਦੂਜੇ ਦਿਨ ਵੀ ਜਾਰੀ ਹੈ। ਜਾਫ਼ਰ ਐਕਸਪ੍ਰੈੱਸ, ਜਿਸ ਦੇ ਨੌਂ ਡੱਬਿਆਂ ਵਿਚ 400 ਦੇ ਕਰੀਬ […]
By G-Kamboj on
INDIAN NEWS, News, World News

ਬ੍ਰਸੇਲਜ਼, 12 ਮਾਰਚ- ਯੂਰਪੀਅਨ ਯੂਨੀਅਨ ਨੇ ਬੁੱਧਵਾਰ ਨੂੰ ਟਰੰਪ ਪ੍ਰਸ਼ਾਸਨ ਵੱਲੋਂ ਅਧਿਕਾਰਤ ਤੌਰ ’ਤੇ ਸਾਰੇ ਸਟੀਲ ਅਤੇ ਐਲੂਮੀਨੀਅਮ ਆਯਾਤ ’ਤੇ ਟੈਕਸ 25 ਫੀਸਦੀ ਤੱਕ ਵਧਾਏ ਜਾਣ ਤੋਂ ਬਾਅਦ ਜਵਾਬੀ ਵਪਾਰਕ ਕਾਰਵਾਈ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਉਦਯੋਗਿਕ ਅਤੇ ਖੇਤੀਬਾੜੀ ਉਤਪਾਦਾਂ ’ਤੇ ਡਿਊਟੀਜ਼ 1 ਅਪ੍ਰੈਲ ਤੋਂ ਲਾਗੂ ਹੋਣਗੀਆਂ। ਯੂਰਪੀਅਨ ਕਮਿਸ਼ਨ ਦੇ ਪ੍ਰਧਾਨ ਉਰਸੁਲਾ ਵਾਨ ਡੇਰ […]
By G-Kamboj on
INDIAN NEWS, News, World News

ਨਵੀਂ ਦਿੱਲੀ, 11 ਮਾਰਚ : ਮਿਆਂਮਾਰ ਵਿਚ ਫ਼ਰਜ਼ੀ ਨੌਕਰੀਆਂ ਦਾ ਰੈਕੇਟ ਚਲਾਉਂਦੇ ਲੋਕਾਂ ਦਾ ਸ਼ਿਕਾਰ ਬਣੇ 283 ਭਾਰਤੀ ਨਾਗਰਿਕਾਂ ਨੂੰ ਉਨ੍ਹਾਂ ਦੇ ਚੁੰਗਲ ’ਚੋਂ ਛੁਡਾ ਕੇ ਵਾਪਸ ਭਾਰਤ ਭੇਜਿਆ ਗਿਆ ਹੈ। ਵਿਦੇਸ਼ ਮੰਤਰਾਲੇ ਨੇ ਭਾਰਤੀ ਨਾਗਰਿਕਾਂ ਨੂੰ ਚੌਕਸ ਕੀਤਾ ਹੈ ਕਿ ਉਹ ਨੌਕਰੀ ਦੀ ਕੋਈ ਵੀ ਪੇਸ਼ਕਸ਼ ਸਵੀਕਾਰ ਕਰਨ ਤੋਂ ਪਹਿਲਾਂ ਅਜਿਹੇ ਵਿਦੇਸ਼ੀ ਰੁਜ਼ਗਾਰਦਾਤਿਆਂ ਦੀ […]
By G-Kamboj on
News, World News

ਕੋਇਟਾ, 11 ਮਾਰਚ : ਪੁਲੀਸ ਅਤੇ ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਮੰਗਲਵਾਰ ਨੂੰ ਦੱਖਣ-ਪੱਛਮੀ ਪਾਕਿਸਤਾਨ ਵਿੱਚ ਸੈਂਕੜੇ ਯਾਤਰੀਆਂ ਨੂੰ ਲੈ ਕੇ ਜਾ ਰਹੀ ਇੱਕ ਮੁਸਾਫ਼ਰ ਰੇਲਗੱਡੀ ‘ਤੇ ਵੱਖਵਾਦੀ ਦਹਿਸ਼ਤਗਰਦਾਂ ਨੇ ਗੋਲੀਬਾਰੀ ਕੀਤੀ, ਜਿਸ ਵਿੱਚ ਇੱਕ ਰੇਲ ਡਰਾਈਵਰ ਜ਼ਖਮੀ ਹੋ ਗਿਆ। ਰੇਲਵੇ ਅਧਿਕਾਰੀਆਂ ਨੇ ਦੱਸਿਆ ਕਿ ਜ਼ਫਰ ਐਕਸਪ੍ਰੈਸ ਦੀਆਂ ਨੌਂ ਬੋਗੀਆਂ ਵਿੱਚ ਲਗਭਗ 400 ਯਾਤਰੀ ਸਵਾਰ […]