ਕੈਨੇਡਾ ਤੋਂ ਨਾਜਾਇਜ਼ ਢੰਗ ਨਾਲ 800 ਤੋਂ ਵੱਧ ਭਾਰਤੀਆਂ ਨੂੰ ਅਮਰੀਕਾ ’ਚ ਦਾਖ਼ਲ ਕਰਾਉਣ ਵਾਲੇ ਪੰਜਾਬੀ ਨੂੰ 3 ਸਾਲ ਤੋਂ ਵੱਧ ਦੀ ਸਜ਼ਾ

ਕੈਨੇਡਾ ਤੋਂ ਨਾਜਾਇਜ਼ ਢੰਗ ਨਾਲ 800 ਤੋਂ ਵੱਧ ਭਾਰਤੀਆਂ ਨੂੰ ਅਮਰੀਕਾ ’ਚ ਦਾਖ਼ਲ ਕਰਾਉਣ ਵਾਲੇ ਪੰਜਾਬੀ ਨੂੰ 3 ਸਾਲ ਤੋਂ ਵੱਧ ਦੀ ਸਜ਼ਾ

ਨਿਊਯਾਰਕ, 28 ਜੂਨ- 49 ਸਾਲਾ ਭਾਰਤੀ-ਅਮਰੀਕੀ ਵਿਅਕਤੀ ਨੂੰ ਸੈਂਕੜੇ ਭਾਰਤੀ ਨਾਗਰਿਕਾਂ ਨੂੰ ਗੈਰ-ਕਾਨੂੰਨੀ ਢੰਗ ਨਾਲ ਕੈਨੇਡਾ ਤੋਂ ਸਰਹੱਦ ਪਾਰ ਕਰਵਾ ਕੇ ਅਮਰੀਕਾ ਦਾਖਲ ਕਰਨ ਦੇ ਦੋਸ਼ ਵਿੱਚ ਤਿੰਨ ਸਾਲ ਤੋਂ ਵੱਧ ਦੀ ਸਜ਼ਾ ਸੁਣਾਈ ਗਈ ਹੈ। ਕੈਲੀਫੋਰਨੀਆ ਦੇ ਐਲਕ ਗਰੋਵ ਦੇ ਰਜਿੰਦਰ ਪਾਲ ਸਿੰਘ ਉਰਫ਼ ਜਸਪਾਲ ਗਿੱਲ ਨੂੰ ਸਿਆਟਲ ਦੀ ਜ਼ਿਲ੍ਹਾ ਅਦਾਲਤ ਨੇ ਸਜ਼ਾ ਸੁਣਾਈ। […]

ਸੈਂਕੜੇ ਵਿਦਿਆਰਥੀਆਂ ਨਾਲ ਧੋਖਾਧੜੀ ਕਰਨ ਵਾਲਾ ਏਜੰਟ ਬ੍ਰਿਜੇਸ਼ ਮਿਸ਼ਰਾ ਕੈਨੇਡਾ ’ਚ ਗ੍ਰਿਫ਼ਤਾਰ

ਸੈਂਕੜੇ ਵਿਦਿਆਰਥੀਆਂ ਨਾਲ ਧੋਖਾਧੜੀ ਕਰਨ ਵਾਲਾ ਏਜੰਟ ਬ੍ਰਿਜੇਸ਼ ਮਿਸ਼ਰਾ ਕੈਨੇਡਾ ’ਚ ਗ੍ਰਿਫ਼ਤਾਰ

ਓਟਵਾ, 24 ਜੂਨ- ਸੈਂਕੜੇ ਭਾਰਤੀ ਵਿਦਿਆਰਥੀਆਂ ਨੂੰ ਫਰਜ਼ੀ ਦਸਤਾਵੇਜ਼ਾਂ ‘ਤੇ ਕੈਨੇਡਾ ਭੇਜਣ ਵਾਲੇ ਟਰੈਵਲ ਏਜੰਟ ਬ੍ਰਿਜੇਸ਼ ਮਿਸ਼ਰਾ ਨੂੰ ਕੈਨੇਡਾ ‘ਚ ਗ੍ਰਿਫਤਾਰ ਕੀਤਾ ਗਿਆ ਹੈ। ਉਸ ਨੂੰ ਕੈਨੇਡਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕਰਦੇ ਹੋਏ ਗ੍ਰਿਫਤਾਰ ਕੀਤਾ ਗਿਆ। ਉਸ ‘ਤੇ ਕੈਨੇਡਾ ਵਿਚ ਉੱਚ ਸਿੱਖਿਆ ਸੰਸਥਾਵਾਂ ਲਈ ਭਾਰਤੀ ਵਿਦਿਆਰਥੀਆਂ ਨੂੰ ਫਰਜ਼ੀ ਪੱਤਰ ਜਾਰੀ ਕਰਨ ਵਿਚ ਸ਼ਾਮਲ ਹੋਣ […]

ਪੈਰਿਸ ’ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਰੀਫ਼ ਨੇ ਮਹਿਲਾ ਤੋਂ ਛਤਰੀ ਖੋਹੀ, ਮੀਂਹ ’ਚ ਭਿੱਜਦੀ ਰਹੀ ਅਧਿਕਾਰੀ

ਪੈਰਿਸ ’ਚ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਰੀਫ਼ ਨੇ ਮਹਿਲਾ ਤੋਂ ਛਤਰੀ ਖੋਹੀ, ਮੀਂਹ ’ਚ ਭਿੱਜਦੀ ਰਹੀ ਅਧਿਕਾਰੀ

ਨਵੀਂ ਦਿੱਲੀ 23 ਜੂਨ- ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਵੀਡੀਓ ਵਿਚ ਦਿਖਾਇਆ ਗਿਆ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਹਿਬਾਜ਼ ਸ਼ਰੀਫ, ਜੋ ਪੈਰਿਸ ਵਿਚ ਗਲੋਬਲ ਫਾਇਨਾਂਸਿੰਗ ਸੰਮੇਲਨ ਵਿਚ ਸ਼ਾਮਲ ਹੋਣ ਲਈ ਗਏ ਹਨ, ਨੇ ਮਹਿਲਾ ਅਧਿਕਾਰੀ ਤੋਂ ਛੱਤਰੀ ਖੋਹ ਕੇ ਔਰਤ ਨੂੰ ਮੀਂਹ ਵਿੱਚ ਭਿੱਜਣ ਲਈ ਛੱਡ ਦਿੱਤਾ। 45 ਸੈਕਿੰਡ ਦੀ ਵੀਡੀਓ ‘ਚ ਸਲੇਟੀ […]

ਪਣਡੁੱਬੀ ’ਚ ਸਵਾਰ ਸਾਰੇ 5 ਯਾਤਰੀਆਂ ਦੀ ਮੌਤ

ਪਣਡੁੱਬੀ ’ਚ ਸਵਾਰ ਸਾਰੇ 5 ਯਾਤਰੀਆਂ ਦੀ ਮੌਤ

ਓਟਵਾ, 23 ਜੂਨ- ਅਮਰੀਕੀ ਤੱਟ ਰੱਖਿਅਕਾਂ ਨੇ ਐਲਾਨ ਕੀਤਾ ਹੈ ਕਿ ਟਾਈਟੈਨਿਕ ਦੇ ਨੇੜੇ ਖੋਜੀਆਂ ਨੂੰ ਮਿਲਿਆ ਮਲਬਾ ਲਾਪਤਾ ਟਾਈਟਨ ਪਣਡੁੱਬੀ ਦਾ ਹੈ ਤੇ ਇਸ ’ਤੇ ਸਵਾਰ ਸਾਰੇ 5 ਵਿਅਕਤੀਆਂ ਦੀ ਮੌਤ ਹੋ ਗਈ। ਪੱਤਰਕਾਰ ਸੰਮੇਲਨ ਵਿੱਚ ਯੂਐੱਸ ਕੋਸਟ ਗਾਰਡ ਰੀਅਰ ਐਡਮਿਰਲ ਜੌਨ ਮੌਗਰ ਨੇ ਕਿਹਾ ਕਿ ਰਿਮੋਟਲ ਨਾਲ ਚੱਲਣ ਵਾਲੇ ਵਾਹਨ (ਆਰਓਵੀ) ਨੇ ਸਮੁੰਦਰ […]

ਬਾਇਡਨ ਜੋੜੇ ਵੱਲੋਂ ਮੋਦੀ ਲਈ ਰੱਖੇ ਰਾਤਰੀ ਭੋਜ ’ਚ ਅੰਬਾਨੀ, ਮਹਿੰਦਰਾ ਤੇ ਪਿਚਾਈ ਸਣੇ 400 ਤੋਂ ਵੱਧ ਮਹਿਮਾਨ ਪੁੱਜੇ

ਬਾਇਡਨ ਜੋੜੇ ਵੱਲੋਂ ਮੋਦੀ ਲਈ ਰੱਖੇ ਰਾਤਰੀ ਭੋਜ ’ਚ ਅੰਬਾਨੀ, ਮਹਿੰਦਰਾ ਤੇ ਪਿਚਾਈ ਸਣੇ 400 ਤੋਂ ਵੱਧ ਮਹਿਮਾਨ ਪੁੱਜੇ

ਵਾਸ਼ਿੰਗਟਨ, 23 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਿਹਾ ਹੈ ਕਿ ਭਾਰਤੀ-ਅਮਰੀਕੀਆਂ ਨੇ ਭਾਰਤ-ਅਮਰੀਕੀ ਸਬੰਧਾਂ ਨੂੰ ਮਜ਼ਬੂਤ ​​ਕਰਨ ਅਤੇ ਉਸ ਦੇਸ਼ ਦੇ ਸਮੁੱਚੇ ਵਿਕਾਸ ’ਚ ਅਹਿਮ ਭੂਮਿਕਾ ਨਿਭਾਈ ਜਿਸ ਵਿੱਚ ਉਹ ਰਹਿੰਦੇ ਹਨ। ਸ੍ਰੀ ਮੋਦੀ ਨੇ ਵ੍ਹਾਈਟ ਹਾਊਸ (ਅਮਰੀਕੀ ਰਾਸ਼ਟਰਪਤੀ ਦੀ ਸਰਕਾਰੀ ਰਿਹਾਇਸ਼ ਅਤੇ ਦਫ਼ਤਰ) ਕੰਪਲੈਕਸ ਵਿਖੇ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਪ੍ਰਥਮ ਮਹਿਲਾ […]

1 33 34 35 36 37 124