By G-Kamboj on
News, World News

ਟੋਰਾਂਟੋ, 10 ਮਾਰਚ- ਸਾਬਕਾ ਸੈਂਟਰਲ ਬੈਂਕਰ ਮਾਰਕ ਕਾਰਨੇ (Mark Carney) ਕੈਨੇਡਾ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ। ਲਿਬਰਲ ਪਾਰਟੀ ਨੇ ਕਾਰਨੇ ਨੂੰ ਸਰਬਸੰਮਤੀ ਨਾਲ ਆਪਣਾ ਆਗੂ ਚੁਣ ਲਿਆ ਹੈ। ਕਾਰਨੇ ਦੇ ਹੱਥ ਕਮਾਨ ਅਜਿਹੇ ਮੌਕੇ ਆਈ ਹੈ ਜਦੋਂ ਕੈਨੇਡਾ ਨੂੰ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਛੇੜੀ ਟੈਰਿਫ (ਟੈਕਸ) ਜੰਗ ਤੇ ਕੈਨੇਡਾ ਨੂੰ 51ਵੇਂ ਰਾਜ ਵੱਲੋਂ ਆਪਣੇ […]
By G-Kamboj on
INDIAN NEWS, News, World News

ਚੰਡੀਗੜ੍ਹ, 10 ਮਾਰਚ : ਭਾਰਤੀ ਮੂਲ ਦੀ ਅਮਰੀਕੀ ਵਿਦਿਆਰਥਣ ਸੁਦੀਕਸ਼ਾ ਕੋਨਾਨਕੀ(20) ਕੈਰੇਬਿਆਈ ਮੁਲਕ ਵਿਚ ਲਾਪਤਾ ਹੋ ਗਈ ਹੈ। ਕੋਨਾਨਕੀ ਛੁੱਟੀਆਂ ਮਨਾਉਣ ਲਈ ਸੈਲਾਨੀ ਸ਼ਹਿਰ Punta Cana ਗਈ ਸੀ। ਡੋਮੀਨਿਕ ਗਣਰਾਜ ਵੱਲੋਂ 20 ਸਾਲਾ ਯੂਨੀਵਰਸਿਟੀ ਵਿਦਿਆਰਥਣ ਦੀ ਭਾਲ ਕੀਤੀ ਜਾ ਰਹੀ ਹੈ। ਵਿਦਿਆਰਥਣ ਨੂੰ ਆਖਰੀ ਵਾਰ 6 ਮਾਰਚ ਨੂੰ ਰਿਜ਼ੌਰਟ ਨੇੜੇ ਬੀਚ ’ਤੇ ਦੇਖਿਆ ਗਿਆ ਸੀ। […]
By G-Kamboj on
INDIAN NEWS, News, World News

ਵੈਨਕੂਵਰ, 9 ਮਾਰਚ- ਦੋ ਮਹੀਨਿਆਂ ਦੀ ਉਡੀਕ ਤੋਂ ਬਾਅਦ ਕੈਨੇਡਿਆਈ ਸਰਕਾਰ ਦੀ ਵਾਗਡੋਰ ਸੰਭਾਲਣ ਵਾਲੇ ਵਿਅਕਤੀ ਦੀ ਚੋਣ ਦਾ ਦਿਨ ਆ ਗਿਆ ਹੈ। ਅੱਜ ਸ਼ਾਮ ਤੱਕ ਤੈਅ ਹੋ ਜਾਏਗਾ ਕਿ ਪਾਰਟੀ ਪ੍ਰਧਾਨਗੀ ਦੀ ਦੌੜ ਵਿੱਚ ਕੁੱਦੇ ਚਾਰ ਉਮੀਦਵਾਰਾਂ ਵਿਚੋਂ ਜੇਤੂ ਤਾਜ ਕਿਸ ਦੇ ਸਿਰ ਸਜੇਗਾ ਪਰ ਸਿਆਸੀ ਪੰਡਤ ਗੈਰ-ਸਿਆਸੀ ਪਿਛੋਕੜ ਵਾਲੇ ਬੈਂਕ ਆਫ ਕੈਨੇਡਾ ਦੇ […]
By G-Kamboj on
INDIAN NEWS, News, World News

ਗੁਰੂਗ੍ਰਾਮ, 9 ਮਾਰਚ- ਇੱਥੇ ਇੱਕ ਇਮਾਰਤ ਦੀ 14ਵੀਂ ਮੰਜ਼ਿਲ ਦੀ ਬਾਲਕੋਨੀ ਤੋਂ ਡਿੱਗਣ ਮਗਰੋਂ ਇੱਕ ਜਪਾਨੀ ਮਹਿਲਾ ਦੀ ਲਾਸ਼ ਮਿਲੀ ਹੈ। ਪੁਲੀਸ ਅਨੁਸਾਰ ਮਹਿਲਾ ਦੀ ਪਛਾਣ ਮਡੋਕੋ ਥਮਾਨੋ (34) ਵਾਸੀ ਜਪਾਨ ਵਜੋਂ ਹੋਈ ਹੈ। ਪੁਲੀਸ ਨੇ ਦੱਸਿਆ ਕਿ ਮਹਿਲਾ ਪਿਛਲੇ ਸਾਲ ਸਤੰਬਰ ਵਿੱਚ ਆਪਣੇ ਪਤੀ ਨਾਲ ਗੁਰੂਗ੍ਰਾਮ ਆਈ ਸੀ। ਉਹ ਆਪਣੇ ਪਤੀ ਅਤੇ ਦੋ ਬੱਚਿਆਂ […]
By G-Kamboj on
INDIAN NEWS, News, World News

ਵਾਸ਼ਿੰਗਟਨ, 7 ਮਾਰਚ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਾਸਾ ਦੀ ਭਾਰਤੀ ਮੂਲ ਦੀ ਪੁਲਾੜ ਯਾਤਰੀ ਸੁਨੀਤਾ ਵਿਲੀਅਮਜ਼ ਦੇ ਵਾਲਾਂ ਦੀ ਪ੍ਰਸ਼ੰਸਾ ਕੀਤੀ, ਜਦੋਂ ਉਨ੍ਹਾਂ ਅੰਤਰਰਾਸ਼ਟਰੀ ਪੁਲਾੜ ਸਟੇਸ਼ਨ ’ਤੇ ਫਸੇ ਪੁਲਾੜ ਯਾਤਰੀਆਂ ਦੀ ਜੋੜੀ ਸੁਨੀਤਾ ਵਿਲੀਅਮਜ਼ ਅਤੇ ਬੁੱਚ ਵਿਲਮੋਰ ਨੂੰ ਕਿਹਾ, ‘‘ਅਸੀਂ ਤੁਹਾਨੂੰ ਲੈਣ ਲਈ ਆ ਰਹੇ ਹਾਂ।’’ 78 ਸਾਲਾ ਟਰੰਪ ਨੇ ਵੀਰਵਾਰ ਨੂੰ ਪੁਲਾੜ ਯਾਤਰੀਆਂ […]