ਅਸੀਂ ਧੋਖਾਧੜੀ ਦੇ ਸ਼ਿਕਾਰ 700 ਵਿਦਿਆਰਥੀਆਂ ਦੇ ਕੇਸਾਂ ਦੀ ਘੋਖ ਕਰ ਰਹੇ ਹਾਂ ਤੇ ਹਰ ਪੀੜਤ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਮਿਲੇਗਾ: ਟਰੂਡੋ

ਅਸੀਂ ਧੋਖਾਧੜੀ ਦੇ ਸ਼ਿਕਾਰ 700 ਵਿਦਿਆਰਥੀਆਂ ਦੇ ਕੇਸਾਂ ਦੀ ਘੋਖ ਕਰ ਰਹੇ ਹਾਂ ਤੇ ਹਰ ਪੀੜਤ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਮਿਲੇਗਾ: ਟਰੂਡੋ

ਓਟਵਾ, 8 ਜੂਨ, ਫਰਜ਼ੀ ਦਾਖ਼ਲਾ ਪੱਤਰਾਂ ਕਾਰਨ ਕੈਨੇਡਾ ਤੋਂ ਦੇਸ਼ ਨਿਕਾਲੇ ਦਾ ਸਾਹਮਣਾ ਕਰ ਰਹੇ 700 ਭਾਰਤੀ ਵਿਦਿਆਰਥੀਆਂ ਨੂੰ ਭਰੋਸਾ ਦਿਵਾਉਂਦਿਆਂ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਕਿਹਾ ਕਿ ਉਹ ਹਰੇਕ ਕੇਸ ਦਾ ਮੁਲਾਂਕਣ ਕਰਨਗੇ ਅਤੇ ਧੋਖਾਧੜੀ ਦੇ ਪੀੜਤਾਂ ਨੂੰ ਆਪਣਾ ਪੱਖ ਰੱਖਣ ਬੇਕਸੂਰ ਹੋਣ ਬਾਰੇ ਸਬੂਤ ਪੇਸ਼ ਕਰਨ ਦਾ ਮੌਕਾ ਮਿਲੇਗਾ। ਇਹ ਟਿੱਪਣੀ ਅਜਿਹੇ ਸਮੇਂ […]

ਭਾਰਤੀ-ਅਮਰੀਕੀ ਸੰਸਦ ਮੈਂਬਰ ਨੇ ਨਫਰਤੀ ਅਪਰਾਧ ਦੀ ਵਿਆਖਿਆ ਵਿੱਚ ਵਿਸਤਾਰ ਲਈ ਮਤਾ ਪੇਸ਼ ਕੀਤਾ

ਵਸ਼ਿੰਗਟਨ, 7 ਜੂਨ- ਅਮਰੀਕਾ ਦੇ ਮਿਸ਼ੀਗਨ ਸੂਬੇ ਤੋਂ ਭਾਰਤੀ-ਅਮਰੀਕੀ ਸੰਸਦ ਮੈਂਬਰ ਨੇ ਨਫਰਤੀ ਅਪਰਾਧ ਦੀ ਵਿਆਖਿਆ ਵਿੱਚ ਵਿਸਤਾਰ ਕਰਨ ਲਈ ਇਕ ਮਤਾ ਪੇਸ਼ ਕੀਤਾ ਹੈ ਤੇ ਇਸ ਵਿੱਚ ਧਾਰਮਿਕ ਥਾਵਾਂ ਦੀ ਭੰਨਤੋੜ ਨੂੰ ਵੀ ਸ਼ਾਮਲ ਕੀਤਾ ਹੈ। ਮਿਸ਼ੀਵਨ ਸੂਬੇ ਦੀ ਪ੍ਰਤੀਨਿਧਤਾ ਕਰਨ ਵਾਲੇ ਰਾਜੀਵ ਪੁਰੀ ਦੇ ਮਾਪੇ 1970 ਦੇ ਦਸ਼ਕ ਵਿੱਚ ਅਮਰੀਕਾ ਆਏ ਸਨ ਤੇ […]

ਰੇਲ ਹਾਦਸਾ: ਗੁਟੇਰੇਜ਼ ਤੇ ਅਮਰੀਕੀ ਸਦਰ ਜੋਅ ਬਾਇਡਨ ਵੱਲੋਂ ਦੁੱਖ ਦਾ ਇਜ਼ਹਾਰ

ਰੇਲ ਹਾਦਸਾ: ਗੁਟੇਰੇਜ਼ ਤੇ ਅਮਰੀਕੀ ਸਦਰ ਜੋਅ ਬਾਇਡਨ ਵੱਲੋਂ ਦੁੱਖ ਦਾ ਇਜ਼ਹਾਰ

ਵਾਸ਼ਿੰਗਟਨ, 4 ਜੂਨ- ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਅੰਤੋਨੀਓ ਗੁਟੇਰੇਜ਼ ਨੇ ਉੜੀਸਾ ਰੇਲ ਹਾਦਸੇ ਵਿੱਚ ਗਈਆਂ ਜਾਨਾਂ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ। ਗੁਟੇਰੇਜ਼ ਦੇ ਤਰਜਮਾਨ ਸਟੀਫਨ ਦੁਜਾਰਿਕ ਨੇ ਕਿਹਾ, ‘‘ਸਕੱਤਰ ਜਨਰਲ ਭਾਰਤ ਦੇ ਉੜੀਸਾ ਵਿੱਚ ਰੇਲ ਹਾਦਸੇ ਵਿੱਚ ਗਈਆਂ ਜਾਨਾਂ ਤੇ ਵੱਡੀ ਗਿਣਤੀ ਲੋਕਾਂ ਦੇ ਜ਼ਖਮੀ ਹੋਣ ਤੋਂ ਬਹੁਤ ਦੁਖੀ ਹਨ।’’ ਬਿਆਨ ਵਿੱਚ ਅੱਗੇ […]

ਅਮਰੀਕਾ: ਰਾਹੁਲ ਦੇ ਭਾਸ਼ਨ ਦੌਰਾਨ ’84 ਦੇ ਦੰਗਿਆਂ ਸਬੰਧੀ ਗਾਂਧੀ ਪਰਿਵਾਰ ਖ਼ਿਲਾਫ਼ ਨਾਅਰੇਬਾਜ਼ੀ

ਅਮਰੀਕਾ: ਰਾਹੁਲ ਦੇ ਭਾਸ਼ਨ ਦੌਰਾਨ ’84 ਦੇ ਦੰਗਿਆਂ ਸਬੰਧੀ ਗਾਂਧੀ ਪਰਿਵਾਰ ਖ਼ਿਲਾਫ਼ ਨਾਅਰੇਬਾਜ਼ੀ

ਸੈਂਟਾ ਕਲਾਰਾ (ਅਮਰੀਕਾ), 31 ਮਈ- ਅਮਰੀਕਾ ਦੇ ਕੈਲੀਫੋਰਨੀਆ ਸੂਬੇ ਵਿੱਚ ਸਮਾਗਮ ਦੌਰਾਨ ਕਾਂਗਰਸ ਆਗੂ ਰਾਹੁਲ ਗਾਂਧੀ ਦੇ ਭਾਸ਼ਨ ਦੌਰਾਨ ਖਾਲਿਸਤਾਨ ਸਮਰਥਕਾਂ ਦੇ ਸਮੂਹ ਨੇ ਨਾਅਰੇਬਾਜ਼ੀ ਕੀਤੀ। ਇਸ ਨਾਲ ਉਨ੍ਹਾਂ ਦੇ ਭਾਸ਼ਨ ‘ਚ ਕੁਝ ਸਮੇਂ ਲਈ ਵਿਘਨ ਪਿਆ। ਸ੍ਰੀ ਗਾਂਧੀ ਸੈਂਟਾ ਕਲਾਰਾ ‘ਚ ‘ਇੰਡੀਅਨ ਓਵਰਸੀਜ਼ ਕਾਂਗਰਸ ਯੂਐੱਸਏ’ ਵੱਲੋਂ ਕਰਵਾਏ  ‘ਮੁਹੱਬਤ ਕੀ ਦੁਕਾਨ’ ਸਮਾਗਮ ‘ਚ ਬੋਲ ਰਹੇ […]

ਕੈਨੇਡਾ ’ਚ ਗੈਂਗਸਟਰ ਅਮਰਪ੍ਰੀਤ ਸਮਰਾ ਦੀ ਗੋਲੀਆਂ ਮਾਰ ਕੇ ਹੱਤਿਆ

ਕੈਨੇਡਾ ’ਚ ਗੈਂਗਸਟਰ ਅਮਰਪ੍ਰੀਤ ਸਮਰਾ ਦੀ ਗੋਲੀਆਂ ਮਾਰ ਕੇ ਹੱਤਿਆ

ਓਟਵਾ, 29 ਮਈ- 28 ਸਾਲਾ ਗੈਂਗਸਟਰ ਅਮਰਪ੍ਰੀਤ ਸਮਰਾ ਉਰਫ਼ ‘ਚੱਕੀ’ ਦੀ ਫਰੇਜ਼ਰਵਿਊ ਬੈਂਕੁਏਅ ਹਾਲ ਵੈਨਕੂਵਰ ਵਿਖੇ ਵਿਆਹ ਸਮਾਗਮ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਤੜਕੇ 1.30 ਵਜੇ ਦੀ ਹੈ। ਉਹ ਜਿਵੇਂ ਹੀ ਹਾਲ ਵਿਚੋਂ ਬਾਹਰ ਆਇਆ ਤਾਂ ਬ੍ਰਦਰਜ਼ ਗਰੁੱਪ ਵਲੋਂ ਉਸ ਨੂੰ ਮੌਕੇ ’ਤੇ ਹੀ ਗੋਲੀਆਂ ਮਾਰ ਦਿੱਤੀਆਂ […]

1 34 35 36 37 38 122