By G-Kamboj on
INDIAN NEWS, News, World News

ਨਵੀਂ ਦਿੱਲੀ, 6 ਮਾਰਚ- ਸੀਬੀਆਈ ਨੇ ਅਮਰੀਕਾ ਨੂੰ ਜੁਡੀਸ਼ਲ ਬੇਨਤੀ ਭੇਜ ਕੇ ਨਿੱਜੀ ਜਾਂਚਕਾਰ ਮਾਈਕਲ ਹਰਸ਼ਮੈਨ ਤੋਂ ਜਾਣਕਾਰੀ ਮੰਗੀ ਹੈ, ਜਿਸ ਨੇ 1980 ਦੇ ਦਹਾਕੇ ਦੇ 64 ਕਰੋੜ ਰੁਪਏ ਦੇ ਬੋਫੋਰਸ ਰਿਸ਼ਵਤ ਕਾਂਡ ਬਾਰੇ ਅਹਿਮ ਵੇਰਵਾ ਭਾਰਤੀ ਏਜੰਸੀਆਂ ਨਾਲ ਸਾਂਝਾ ਕਰਨ ਦੀ ਇੱਛਾ ਜ਼ਾਹਿਰ ਕੀਤੀ ਸੀ। ਫੇਅਰਫੈਕਸ ਗਰੁੱਪ ਦੇ ਮੁਖੀ ਹਰਸ਼ਮੈਨ 2017 ’ਚ ਨਿੱਜੀ ਜਾਸੂਸਾਂ […]
By G-Kamboj on
News, World News

ਵਾਸ਼ਿੰਗਟਨ, 6 ਮਾਰਚ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਫਲਸਤੀਨ ਦੇ ਦਹਿਸ਼ਤੀ ਸਮੂਹ ਹਮਾਸ ਨੂੰ ਅੰਤਿਮ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਸਾਰੇ ਬੰਦੀਆਂ ਨੂੰ ਰਿਹਾਅ ਕਰੇ ਤੇ (ਉਸ ਵੱਲੋਂ) ਕਤਲ ਕੀਤੇ ਗਏ ਬੰਧਕਾਂ ਦੀਆਂ ਲਾਸ਼ਾਂ ਮੋੜੇ। ਟਰੰਪ ਨੇ ਕਿਹਾ ਕਿ ਹਮਾਸ ਜੇ ਅਜਿਹਾ ਨਹੀਂ ਕਰਦਾ ਤਾਂ ਉਹ ਸਮਝ ਲਏ ਕਿ ‘ਉਸ ਲਈ ਸਭ ਕੁਝ ਖ਼ਤਮ ਹੋ […]
By G-Kamboj on
INDIAN NEWS, News, World News

ਦੱਖਣੀ ਕੋਰੀਆ, 6 ਮਾਰਚ- ਹਵਾਈ ਸੈਨਾ ਅਤੇ ਫਾਇਰ ਏਜੰਸੀ ਨੇ ਕਿਹਾ ਕਿ ਦੱਖਣੀ ਕੋਰੀਆ ਵਿੱਚ ਵੀਰਵਾਰ ਨੂੰ ਇੱਕ ਰਿਹਾਇਸ਼ੀ ਖੇਤਰ ਵਿੱਚ ਲੜਾਕੂ ਜਹਾਜ਼ਾਂ ਵੱਲੋਂ ਸੁੱਟੇ ਗਏ ਬੰਬਾਂ ਤੋਂ ਬਾਅਦ ਪੰਦਰਾਂ ਲੋਕ ਜ਼ਖਮੀ ਹੋ ਗਏ। ਜ਼ਿਕਰਯੋਗ ਹੈ ਕਿ ਪੋਚਿਓਨ ਵਿੱਚ ਫੌਜੀ ਮਸ਼ਕਾਂ ਦੌਰਾਨ ਕੀਤੀ ਬੰਬਾਰੀ ਨਾਲ ਘਰਾਂ ਅਤੇ ਇੱਕ ਚਰਚ ਨੂੰ ਨੁਕਸਾਨ ਪਹੁੰਚਿਆ। ਫਾਇਰ ਏਜੰਸੀ ਨੇ […]
By G-Kamboj on
INDIAN NEWS, News, World News

ਕੀਵ, 4 ਮਾਰਚ- ਯੂਕਰੇਨ ਦੇ ਰਾਸ਼ਟਰਪਤੀ ਵਲਾਦੀਮੀਰ ਜ਼ੇਲੈਂਸਕੀ ਨੇ ਕਿਹਾ ਕਿ ਉਨ੍ਹਾਂ ਦੇ ਦੇਸ਼ ਅਤੇ ਰੂਸ ਦਰਮਿਆਨ ਜਾਰੀ ਜੰਗ ਖ਼ਤਮ ਹੋਣ ਦੇ ਆਸਾਰ ਹਾਲੇ ਬਹੁਤ ਦੂਰ-ਦੂਰ ਤੱਕ ਨਜ਼ਰ ਨਹੀਂ ਆ ਰਹੇ। ਉਨ੍ਹਾਂ ਉਮੀਦ ਪ੍ਰਗਟ ਕੀਤੀ ਕਿ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨਾਲ ਉਨ੍ਹਾਂ ਦੇ ਹਾਲ ਹੀ ਦੇ ਤਣਾਅਪੂਰਨ ਸਬੰਧਾਂ ਦੇ ਬਾਵਜੂਦ ਅਮਰੀਕਾ ਵੱਲੋਂ ਉਨ੍ਹਾਂ ਨੂੰ ਸਮਰਥਨ […]
By G-Kamboj on
INDIAN NEWS, News, World News

ਲੰਡਨ, 4 ਮਾਰਚ- ਬਰਤਾਨੀਆ ਦੇ ਕਿੰਗ ਚਾਰਲਸ III ਵੱਲੋਂ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਦਾ ਇੱਥੇ ਸੈਂਡ੍ਰਿੰਗਮ ਸਥਿਤ ਬਾਦਸ਼ਾਹ ਦੀ ਸ਼ਾਹੀ ਰਿਹਾਇਸ਼ ’ਤੇ ਨਿੱਜੀ ਮੁਲਾਕਾਤ ਦੌਰਾਨ ਨਿੱਘਾ ਸਵਾਗਤ ਕੀਤਾ ਗਿਆ। ਹਾਲਾਂਕਿ, ਸ਼ਾਹੀ ਅਧਿਕਾਰੀਆਂ ਨੇ ਨਿੱਜੀ ਮੁਲਾਕਾਤ ਬਾਰੇ ਜਾਣਕਾਰੀ ਨਹੀਂ ਦਿੱਤੀ, ਪਰ ਦੋਵਾਂ ਵੱਲੋਂ ਇਸ ਮੁਲਾਕਾਤ ਦੌਰਾਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਕੈਨੇਡਾ ਨੂੰ ਇਸ […]