By G-Kamboj on
INDIAN NEWS, News, World News

ਵਾਸ਼ਿੰਗਟਨ- ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਹਾਲ ਹੀ ਦੇ ਦਿਨਾਂ ’ਚ ਚੌਥੀ ਵਾਰ ਦਾਅਵਾ ਕੀਤਾ ਹੈ ਕਿ ਬਾਇਡਨ ਪ੍ਰਸ਼ਾਸਨ ਨੇ ‘ਵੋਟਿੰਗ ਵਧਾਉਣ’ ਲਈ ਭਾਰਤ ਨੂੰ 2.1 ਕਰੋੜ ਡਾਲਰ ਦੇ ਫੰਡ ਅਲਾਟ ਕੀਤੇ ਸਨ।ਵਾਸ਼ਿੰਗਟਨ ’ਚ ‘ਗਵਰਨਰਜ਼ ਵਰਕਿੰਗ ਸੈਸ਼ਨ’ ਨੂੰ ਸੰਬੋਧਨ ਕਰਦਿਆਂ ਟਰੰਪ ਨੇ ਕਿਹਾ, ‘ਭਾਰਤ ’ਚ ਵੋਟਿੰਗ ਵਧਾਉਣ ਲਈ 2.1 ਕਰੋੜ ਡਾਲਰ ਮੇਰੇ ਮਿੱਤਰ ਮੋਦੀ ਨੂੰ […]
By G-Kamboj on
INDIAN NEWS, News, World News

ਕੀਵ, 23 ਫਰਵਰੀ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਵਿਚਾਲੇ ਮੁਲਾਕਾਤ ਲਈ ਤਿਆਰੀਆਂ ਜਾਰੀ ਹਨ। ਇਹ ਜਾਣਕਾਰੀ ਰੂਸ ਦੇ ਉਪ ਵਿਦੇਸ਼ ਮੰਤਰੀ ਨੇ ਦਿੱਤੀ। ਰੂਸ ਦੇ ਸਰਕਾਰੀ ਮੀਡੀਆ ਨਾਲ ਗੱਲਬਾਤ ਕਰਦਿਆਂ ਸਰਗੇਈ ਰਿਆਬਕੋਵ ਨੇ ਕਿਹਾ ਕਿ ਪੂਤਿਨ-ਟਰੰਪ ਦੀ ਸੰਭਾਵੀ ਗੱਲਬਾਤ ’ਚ ਯੂਕਰੇਨ ’ਚ ਚੱਲਦੀ ਜੰਗ ਤੋਂ ਇਲਾਵਾ ਆਲਮੀ ਮੁੱਦਿਆਂ ’ਤੇ […]
By G-Kamboj on
INDIAN NEWS, News, World News

ਲੰਡਨ, 22 ਫਰਵਰੀ- ਸੰਕਟ ’ਚ ਘਿਰੇ ਕਾਰੋਬਾਰੀ ਵਿਜੈ ਮਾਲਿਆ (Vijay Mallya) ਨੇ ਕਿਹਾ ਕਿ ਭਾਰਤ ਦੀ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਦੇ ਸੰਸਦ ਵਿੱਚ ਹਾਲੀਆ ਬਿਆਨ ਦੇ ਮੱਦੇਨਜ਼ਰ ਭਾਰਤੀ ਬੈਂਕਾਂ ਵੱਲੋਂ ਬਰਤਾਨੀਆ ਦੀਆਂ ਅਦਾਲਤਾਂ ’ਚ ਉਸ ਖ਼ਿਲਾਫ਼ ਜਾਰੀ ਦੀਵਾਲੀਆ (bankruptcy) ਕਾਰਵਾਈ ਦੀ ਵੈਧਤਾ ਨਹੀਂ ਰਹੀ ਅਤੇ ਉਸ ਨੇ ਆਪਣੇ ਵਕੀਲਾਂ ਨੂੰ ਇਸ ਨੂੰ ਰੱਦ ਕਰਨ […]
By G-Kamboj on
INDIAN NEWS, News, World News

ਵਾਸ਼ਿੰਗਟਨ, 22 ਫਰਵਰੀ : ਕਾਸ਼ ਪਟੇਲ ਨੇ ਅਮਰੀਕਾ ਦੀ ਸੰਘੀ ਜਾਂਚ ਏਜੰਸੀ (FBI) ਦੇ ਡਾਇਰੈਕਟਰ ਵਜੋਂ ਹਲਫ਼ ਲਿਆ ਹੈ। ਇਸ ਮੌਕੇ ਪਟੇਲ ਦੀ ਭੈਣ ਨਿਸ਼ਾ ਪਟੇਲ, ਮਹਿਲਾ ਮਿੱਤਰ ਅਲੈਕਸਿਸ ਵਿਲਕਿਨਸ ਤੇ ਹੋਰ ਸਕੇ ਸਬੰਧੀ ਵੀ ਮੌਜੂਦ ਸਨ। ਪਟੇਲ ਨੇ Bhagwad Gita ’ਤੇ ਹੱਥ ਰੱਖ ਕੇ ਹਲਫ਼ ਲਿਆ। ਵ੍ਹਾਈਟ ਹਾਊਸ ਵਿਚ ਰੱਖੇ ਸਮਾਗਮ ਦੌਰਾਨ ਅਟਾਰਨੀ ਜਨਰਲ […]
By G-Kamboj on
INDIAN NEWS, News, World News

ਵਾਸ਼ਿੰਗਟਨ, 22 ਫਰਵਰੀ – ਰਾਸ਼ਟਰਪਤੀ ਡੋਨਲਡ ਟਰੰਪ ਨੇ ਸ਼ੁੱਕਰਵਾਰ ਨੂੰ ਹਵਾਈ ਸੈਨਾ ਦੇ ਜਨਰਲ CQ Brown ਨੂੰ ਜੁਆਇੰਟ ਚੀਫ਼ਸ ਆਫ਼ ਸਟਾਫ਼ ਦੇ ਚੇਅਰਮੈਨ ਦੇ ਅਹੁਦੇ ਤੋਂ ਅਚਾਨਕ ਬਰਖਾਸਤ ਕਰ ਦਿੱਤਾ ਹੈ। ਟਰੰਪ ਨੇ ਇਤਿਹਾਸ ਰਚਣ ਵਾਲੇ ਲੜਾਕੂ ਪਾਇਲਟ ਤੇ ਸਤਿਕਾਰਤ ਅਧਿਕਾਰੀ ਨੂੰ ਲਾਂਭੇ ਕੀਤਾ ਹੈ ਤੇ ਉਨ੍ਹਾਂ ਦੀ ਇਹ ਕਾਰਵਾਈ ਫੌਜ ਨੂੰ ਉਨ੍ਹਾਂ ਆਗੂਆਂ ਤੋਂ […]