By G-Kamboj on
INDIAN NEWS, News, World News

ਨਿਊਯਾਰਕ, 6 ਨਵੰਬਰ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਿਊਯਾਰਕ ਸਿਟੀ ਦੇ ਨਵੇਂ ਚੁਣੇ ਗਏ ਮੇਅਰ ਜ਼ੋਹਰਾਨ ਮਮਦਾਨੀ ਦੇ ਜਿੱਤ ਦੇ ਭਾਸ਼ਣ ਨੂੰ ‘ਬਹੁਤ ਗੁੱਸੇ ਨਾਲ ਭਰਿਆ’ ਭਾਸ਼ਣ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਉਸ ਦੀ ਸ਼ੁਰੂਆਤ ਮਾੜੀ ਹੈ ਅਤੇ ਜੇ ਉਹ ਵਾਸ਼ਿੰਗਟਨ ਦਾ ਸਤਿਕਾਰ ਨਹੀਂ ਕਰਦਾ ਤਾਂ ਉਸ ਦੇ ਸਫਲ ਹੋਣ ਦਾ ਕੋਈ ਮੌਕਾ […]
By G-Kamboj on
INDIAN NEWS, News, World News

ਨਿਊਯਾਰਕ, 6 ਨਵੰਬਰ : ਭਾਰਤੀ ਮੂਲ ਦੇ ਆਗੂ ਜ਼ੋਹਰਾਨ ਮਮਦਾਨੀ (34) ਨੇ ਨਿਊਯਾਰਕ ਸਿਟੀ ਦੇ ਮੇਅਰ ਅਹੁਦੇ ਦੀ ਚੋਣ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਉਹ ਪਹਿਲਾ ਦੱਖਣ ਏਸ਼ਿਆਈ, ਮੁਸਲਿਮ ਅਤੇ ਸਦੀ ਦਾ ਸਭ ਤੋਂ ਛੋਟੀ ਉਮਰ ਦਾ ਆਗੂ ਬਣ ਗਿਆ ਹੈ ਜਿਸ ਨੇ ਦੁਨੀਆ ਦੀ ਵਿੱਤੀ ਰਾਜਧਾਨੀ ਵਜੋਂ ਜਾਣੇ ਜਾਂਦੇ ਨਿਊਯਾਰਕ ਦੀ ਕਮਾਨ ਸੰਭਾਲੀ […]
By G-Kamboj on
FEATURED NEWS, INDIAN NEWS, News, World News

ਨਿਊਯਾਰਕ, 6 ਨਵੰਬਰ :ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਆਪਣੇ ਇਸ ਦਾਅਵੇ ਨੂੰ ਮੁੜ ਦੁਹਰਾਇਆ ਹੈ ਕਿ ਭਾਰਤ ਤੇ ਪਾਕਿਸਤਾਨ ਵਿਚ ਮਈ ਵਿਚ ‘ਅਮਨ ਸ਼ਾਂਤੀ’ ਉਦੋਂ ਸਥਾਪਤ ਹੋਈ ਜਦੋਂ ਉਨ੍ਹਾਂ ਦੋਵਾਂ ਪ੍ਰਮਾਣੂ ਹਥਿਆਰਾਂ ਨਾਲ ਲੈਸ ਮੁਲਕਾਂ ਨੂੰ ਧਮਕੀ ਦਿੱਤੀ ਕਿ ਜੇਕਰ ਉਹ ਆਪਣੇ ਫੌਜੀ ਟਕਰਾਅ ਨੂੰ ਜਾਰੀ ਰੱਖਦੇ ਹਨ ਤਾਂ ਉਹ (ਟਰੰਪ) ਉਨ੍ਹਾਂ ਨਾਲ ਵਪਾਰ ਸਮਝੌਤਾ […]
By G-Kamboj on
FEATURED NEWS, INDIAN NEWS, News, World News

ਸੁਲਤਾਨਪੁਰ ਲੋਧੀ, 4 ਨਵੰਬਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸੁਲਤਾਨਪੁਰ ਲੋਧੀ ਦੇ ਗੁਰਦੁਆਰਾ ਸੰਤ ਘਾਟ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਜਾ ਕੇ ਸੰਪਨ ਹੋਵੇਗਾ।ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸ਼ੁਰੂ ਹੋਇਆ ਨਗਰ ਕੀਰਤਨ ਦਾ […]
By G-Kamboj on
INDIAN NEWS, News, World News

ਢਾਕਾ, 18 ਅਕਤੂਬਰ : ਬੰਗਲਾਦੇਸ਼ ਦੀ ਰਾਜਧਾਨੀ ਢਾਕਾ ਦੇ ਹਜ਼ਰਤ ਸ਼ਾਹਜਲਾਲ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਕਾਰਗੋ ਟਰਮੀਨਲ ’ਤੇ ਅੱਜ ਦੁਪਹਿਰ ਵੇਲੇ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਸਾਰੀਆਂ ਉਡਾਣਾਂ ਮੁਅੱਤਲ ਕਰ ਦਿੱਤੀਆਂ ਗਈਆਂ। ਅੱਗ ਲੱਗਣ ਦਾ ਕਾਰਨ ਪਤਾ ਨਹੀਂ ਲੱਗਿਆ। ਅਧਿਕਾਰੀਆਂ ਨੇ ਹਾਲੇ ਇਸ ਗੱਲ ਦੀ ਪੁਸ਼ਟੀ ਨਹੀਂ ਕੀਤੀ ਕਿ ਇਸ ਅੱਗ ਨਾਲ ਕੋਈ ਜਾਨੀ […]