ਕੈਨੇਡਾ ਵਿੱਚ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਗੋਲੀਆਂ ਮਾਰੀਆਂ

ਕੈਨੇਡਾ ਵਿੱਚ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਗੋਲੀਆਂ ਮਾਰੀਆਂ

ਜਲੰਧਰ, 6 ਮਈ- ਕੈਨੇਡਾ ਦੇ ਨਾਮਵਰ ਕਬੱਡੀ ਪ੍ਰਮੋਟਰ ਨੀਟੂ ਕੰਗ ਨੂੰ ਲੰਘੀ ਸਵੇਰੇ ਸਰੀ ਵਿੱਚ ਉਸ ਦੀ ਰਿਹਾਇਸ਼ ਦੇ ਬਾਹਰ ਗੋਲੀਆਂ ਮਾਰ ਦਿੱਤੀਆਂ ਗਈਆਂ। ਹਮਲਾਵਰ ਉਸ ਦੀ ਰਿਹਾਇਸ਼ ਦੇ ਬਾਹਰ ਪਹਿਲਾਂ ਹੀ ਇੰਤਜ਼ਾਰ ਕਰ ਰਹੇ ਸਨ ਅਤੇ ਜਿਵੇਂ ਹੀ ਉਹ ਆਪਣੇ ਘਰ ਤੋਂ ਬਾਹਰ ਨਿਕਲਿਆ ਤਾਂ ਉਸ ‘ਤੇ ਗੋਲੀਆਂ ਚਲਾ ਦਿੱਤੀਆਂ ਗਈਆਂ। ਸੂਤਰਾਂ ਨੇ ਦੱਸਿਆ ਕਿ ਨੀਟੂ […]

ਅਮਰੀਕਾ ਦੇ ਰਾਸ਼ਟਰਪਤੀ ਬਾਇਡਨ ਨੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ

ਅਮਰੀਕਾ ਦੇ ਰਾਸ਼ਟਰਪਤੀ ਬਾਇਡਨ ਨੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੱਤੀ

ਵਾਸ਼ਿੰਗਟਨ, 5 ਮਈ- ਅਮਰੀਕਾ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਅਜੈ ਬੰਗਾ ਨੂੰ ਵਿਸ਼ਵ ਬੈਂਕ ਦਾ ਅਗਲਾ ਪ੍ਰਧਾਨ ਬਣਨ ‘ਤੇ ਵਧਾਈ ਦਿੱਤੀ ਹੈ। ਬਾਇਡਨ ਨੇ ਇਹ ਵੀ ਕਿਹਾ ਕਿ ਉਹ ਗਰੀਬੀ ਘਟਾਉਣ ਅਤੇ ਜਲਵਾਯੂ ਸਮੇਤ ਵਿਸ਼ਵ ਦੀਆਂ ਚੁਣੌਤੀਆਂ ਨੂੰ ਹੱਲ ਕਰਨ ਲਈ ਵਿਸ਼ਵ ਬੈਂਕ ਨੂੰ ਅੱਗੇ ਲੈ ਕੇ ਜਾਣਗੇ। ਇਸ ਤੋਂ ਪਹਿਲਾਂ ਅਮਰੀਕਾ ਦੀ ਉਪ ਰਾਸ਼ਟਰਪਤੀ […]

ਮਹਾਰਾਜ ਚਾਰਲਸ ਤੀਜੇ ਦੀ ਤਾਜਪੋਸ਼ੀ ਲਈ ਬਣਾਏ ਪਰਦੇ ’ਤੇ ਹੋਣਗੇ ਰਾਸ਼ਟਰਮੰਡਲ ਦੇਸ਼ਾਂ ਦੇ ਨਾਮ

ਲੰਡਨ, 30 ਅਪਰੈਲ- ਲੰਡਨ ਵਿੱਚ 6 ਮਈ ਨੂੰ ਵੈਸਟਮਿੰਸਸਟਰ ਐਬੇ ਵਿੱਚ ਮਹਾਰਾਜ ਚਾਰਲਸ ਤੀਜੇ ਦੀ ਤਾਜਪੋਸ਼ੀ ਵਿੱਚ ਸਭ ਤੋਂ ਪਵਿੱਤਰ ਧਾਰਮਿਕ ਰਸਮ ਲਈ ਇਸਤੇਮਾਲ ਹੋਣ ਵਾਲੇ ਕੱਪੜੇ ਦੇ ਪਰਦੇ ’ਤੇ ਭਾਰਤ ਸਣੇ ਰਾਸ਼ਟਰਮੰਡਲ ਦੇ ਹਰੇਕ ਮੈਂਬਰ ਦੇਸ਼ ਦਾ ਨਾਮ ਹੋਵੇਗਾ। ਬਰਤਾਨਵੀ ਰਾਜਸ਼ਾਹੀ ਦੇ ਲੰਡਨ ਸਥਿਤ ਅਧਿਕਾਰਤ ਨਿਵਾਸ ਬਕਿੰਘਮ ਪੈਲੇਸ ਨੇ ਇਹ ਜਾਣਕਾਰੀ ਦਿੱਤੀ ਹੈ। ਇਸ […]

ਮੈਲਬੌਰਨ ਵਿਖੇ ਮਰਹੂਮ ਸਿੱਧੂ ਮੂਸੇ ਵਾਲਾ ਦੀ ਯਾਦ ‘ਚ ਸਰਧਾਂਜਲੀ ਸਮਾਗਮ

ਮੈਲਬੌਰਨ ਵਿਖੇ ਮਰਹੂਮ ਸਿੱਧੂ ਮੂਸੇ ਵਾਲਾ ਦੀ ਯਾਦ ‘ਚ ਸਰਧਾਂਜਲੀ ਸਮਾਗਮ

ਮੈਲਬੌਰਨ – ਬੀਤੇ ਸਾਲ ਸਦੀਵੀ ਵਿਛੋੜਾ ਦੇ ਗਏ ਮਸ਼ਹੂਰ ਪੰਜਾਬੀ ਗਾਇਕ ਸ਼ੁੱਭਦੀਪ ਸਿੰਘ ਸਿੱਧੂ (ਸਿੱਧੂ ਮੂਸੇ ਵਾਲਾ) ਦੀ ਨਿੱਘੀ ਯਾਦ ਵਿੱਚ ਮੈਲਬੌਰਨ ਵਿਖੇ ਪਹਿਲੀ ਬਰਸੀ ਮਨਾਈ ਜਾ ਰਹੀ ਹੈ। ਇਸ ਸੰਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਮਾਲਵਾ ਕਲਚਰਲ ਅਤੇ ਸਪੋਰਟਸ ਕਲੱਬ ਵਲੋਂ ਗੁਰਕੀਰਤ ਸਿੰਘ ਧਾਲੀਵਾਲ ਅਤੇ ਸ਼ਮਿੰਦਰ ਸਿੰਘ ਸੇਖੋਂ ਨੇ ਦੱਸਿਆ ਕਿ ਸਵਰਗਵਾਸੀ ਸ਼ੁੱਭ ਦੀਪ ਸਿੰਘ ਸਿੱਧੂ […]

ਕੈਲੀਫੋਰਨੀਆ ਸੈਨੇਟ ਕਮੇਟੀ ਨੇ ਜਾਤ ਅਧਾਰਤ ਭੇਦਭਾਵ ਖ਼ਤਮ ਕਰਨ ਵਾਲੇ ਬਿੱਲ ਨੂੰ ਪ੍ਰਵਾਨਗੀ ਦਿੱਤੀ

ਕੈਲੀਫੋਰਨੀਆ ਸੈਨੇਟ ਕਮੇਟੀ ਨੇ ਜਾਤ ਅਧਾਰਤ ਭੇਦਭਾਵ ਖ਼ਤਮ ਕਰਨ ਵਾਲੇ ਬਿੱਲ ਨੂੰ ਪ੍ਰਵਾਨਗੀ ਦਿੱਤੀ

ਵਾਸ਼ਿੰਗਟਨ, 26 ਅਪਰੈਲ- ਭਾਰਤੀ-ਅਮਰੀਕੀ ਕਾਰੋਬਾਰੀ ਅਤੇ ਮੰਦਰ ਸੰਗਠਨਾਂ ਦੇ ਸਖ਼ਤ ਵਿਰੋਧ ਦੇ ਬਾਵਜੂਦ ਕੈਲੀਫੋਰਨੀਆ ਦੀ ਸੈਨੇਟ ਦੀ ਨਿਆਂਪਾਲਿਕਾ ਕਮੇਟੀ ਨੇ ਰਾਜ ਵਿੱਚ ਜਾਤ ਅਧਾਰਤ ਭੇਦਭਾਵ ’ਤੇ ਪਾਬੰਦੀ ਲਾਉਣ ਲਈ ਸਰਬਸੰਮਤੀ ਨਾਲ ਬਿੱਲ ਪਾਸ ਕਰ ਦਿੱਤਾ ਹੈ। ਕੈਲੀਫੋਰਨੀਆ ਰਾਜ ਸੈਨੇਟ ਦੀ ਨਿਆਂਪਾਲਿਕਾ ਕਮੇਟੀ ਨੇ ਜਾਤ ਅਧਾਰਤ ਵਿਤਕਰੇ ‘ਤੇ ਪਾਬੰਦੀ ਲਗਾਉਣ ਵਾਲੇ ਬਿੱਲ ਨੂੰ ਮਨਜ਼ੂਰੀ ਲਈ ਸੈਨੇਟ […]

1 38 39 40 41 42 122