By G-Kamboj on
INDIAN NEWS, News, World News

ਓਟਵਾ, 2 ਫਰਵਰੀ-ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੈਕਸਿਕੋ, ਕੈਨੇਡਾ ਤੇ ਚੀਨ ਤੋਂ ਦਰਾਮਦ ਵਸਤਾਂ ’ਤੇ ਕਰੜੇ ਟੈਕਸ ਲਗਾਉਣ ਸਬੰਧੀ ਇਕ ਹੁਕਮ ’ਤੇ ਸ਼ਨਿਚਰਵਾਰ ਨੂੰ ਸਹੀ ਪਾਈ ਹੈ। ਉਧਰ ਉੱਤਰੀ ਅਮਰੀਕੀ ਗੁਆਂਢੀ ਮੁਲਕਾਂ (ਕੈਨੇਡਾ ਤੇ ਮੈਕਸਿਕੋ) ਵੱਲੋਂ ਵਾਰੀ ਦੇ ਵੱਟੇ ਤਹਿਤ ਅਮਰੀਕੀ ਵਸਤਾਂ ’ਤੇ ਟੈਕਸ ਲਗਾਉਣ ਨਾਲ ਵਪਾਰਕ ਜੰਗ ਦਾ ਖ਼ਦਸ਼ਾ ਵਧ ਗਿਆ ਹੈ। ਇਸ ਦੌਰਾਨ […]
By G-Kamboj on
INDIAN NEWS, News, World News

ਵਾਸ਼ਿੰਗਟਨ, 1 ਫਰਵਰੀ : ਅਮਰੀਕਾ ਦੇ ਰੋਨਾਲਡ ਰੀਗਨ ਕੌਮੀ ਹਵਾਈ ਅੱਡੇ ’ਤੇ ਫੌਜ ਦੇ ਇਕ ਹੈਲੀਕਾਪਟਰ ਅਤੇ ਅਮਰੀਕਨ ਏਅਰਲਾਈਨਜ਼ ਦੇ ਯਾਤਰੀ ਜਹਾਜ਼ ਵਿਚਾਲੇ ਹੋਈ ਟੱਕਰ ਵਿੱਚ ਮਾਰੇ ਗਏ 67 ਲੋਕਾਂ ਵਿੱਚ ਭਾਰਤੀ ਮੂਲ ਦੇ ਵੀ ਦੋ ਵਿਅਕਤੀ ਸ਼ਾਮਲ ਹਨ। ਮੀਡੀਆ ਵਿੱਚ ਆਈਆਂ ਖ਼ਬਰਾਂ ਤੋਂ ਇਹ ਜਾਣਕਾਰੀ ਮਿਲੀ ਹੈ। ਅਮਰੀਕਾ ਵਿੱਚ 2001 ਦੇ ਬਾਅਦ ਤੋਂ ਇਹ […]
By G-Kamboj on
INDIAN NEWS, News, World News

ਸਟਾਕਹੋਮ, 30 ਜਨਵਰੀ- ਸਵੀਡਨ ਵਿੱਚ ਕਈ ਮੁਜ਼ਾਹਰੇ ਕਰਨ ਵਾਲੇ ਅਤੇ ਕੁਰਾਨ ਸਾੜਨ ਦੇ ਦੋਸ਼ੀ 38 ਸਾਲਾ ਸਲਵਾਨ ਮੋਮਿਕਾ ਨੂੰ ਸਵੀਡਨ ਵਿਚ ਗੋਲੀ ਮਾਰ ਕੇ ਹਲਾਕ ਕਰ ਦਿੱਤਾ ਗਿਆ ਹੈ। ਇਹ ਘਟਨਾ ਪੂਰਬੀ ਮੱਧ ਸਵੀਡਨ ਦੇ ਸਟਾਕਹੋਮ ਕਾਉਂਟੀ ਦੇ ਸੋਦਰਤਾਲਜੇ (city of Sodertalje in Stockholm County in east central Sweden) ਸ਼ਹਿਰ ਵਿੱਚ ਗੋਲੀ ਮਾਰ ਕੇ ਹੱਤਿਆ […]
By G-Kamboj on
INDIAN NEWS, News, World News

ਵੈਨਕੂਵਰ, 29 ਜਨਵਰੀ- ਕੈਨੇਡਾ ਦੀਆਂ 2019 ਤੇ 2021 ’ਚ ਹੋਈਆਂ ਸੰਸਦੀ ਚੋਣਾਂ ਵਿੱਚ ਵਿਦੇਸ਼ੀ ਦਖ਼ਲ-ਅੰਦਾਜ਼ੀ ਦੀ ਜਾਂਚ ਕਰ ਰਹੇ ਕਮਿਸ਼ਨ ਨੇ ਆਪਣੀ ਆਖ਼ਰੀ ਜਾਂਚ ਰਿਪੋਰਟ ਜਾਰੀ ਕਰਦਿਆਂ ਕਿਹਾ ਹੈ ਕਿ ਉਸ ਨੂੰ ਸਿੱਧੇ ਵਿਦੇਸ਼ੀ ਦਖ਼ਲ ਦੇ ਸਬੂਤ ਨਹੀਂ ਮਿਲੇ, ਪਰ ਵਿਦੇਸ਼ੀ ਸਰਕਾਰਾਂ ਵਲੋਂ ਕੈਨੇਡਾ ਵਿੱਚ ਮਨ ਪਸੰਦ ਪਾਰਟੀ ਦੀ ਸਰਕਾਰ ਬਣਾਉਣ ਲਈ ਅਸਿੱਧੇ ਤੌਰ ’ਤੇ […]
By G-Kamboj on
INDIAN NEWS, News, World News

ਨਵੀਂ ਦਿੱਲੀ, 29 ਜਨਵਰੀ- ਭਾਰਤ ਨੇ ਇੱਕ ਕੈਨੇਡੀਅਨ ਕਮਿਸ਼ਨ ਵੱਲੋਂ ਇੱਕ ਰਿਪੋਰਟ ਵਿੱਚ ਉਸ ਵਿਰੁੱਧ ਕੀਤੇ ਗਏ ‘ਇਸ਼ਾਰਿਆਂ’ ਨੂੰ ਸਖ਼ਤੀ ਨਾਲ ਰੱਦ ਕਰ ਦਿੱਤਾ ਹੈ। ਇਸ ਕਮਿਸ਼ਨ ਨੇ ਇਨ੍ਹਾਂ ਦੋਸ਼ਾਂ ਦੀ ਜਾਂਚ ਕੀਤੀ ਸੀ ਕਿ ਕੁਝ ਵਿਦੇਸ਼ੀ ਸਰਕਾਰਾਂ ਕੈਨੇਡਾ ਦੀਆਂ ਚੋਣਾਂ ਵਿੱਚ ਦਖ਼ਲ ਦੇ ਰਹੀਆਂ ਸਨ। ਇੱਕ ਸਖ਼ਤ ਪ੍ਰਤੀਕਿਰਿਆ ਵਿੱਚ ਵਿਦੇਸ਼ ਮੰਤਰਾਲੇ (MEA) ਨੇ ਕਿਹਾ […]