By G-Kamboj on
INDIAN NEWS, News, World News

ਪੇਈਚਿੰਗ, 29 ਜਨਵਰੀ- ਚੀਨ ਦੇ ਨਵੇਂ ਵਿਕਸਤ AI ਪਲੇਟਫਾਰਮ DeepSeek ਦੀ ਸਰਕਾਰੀ ਪ੍ਰਚਾਰ ਫੈਲਾਉਣ, ਸੰਵੇਦਨਸ਼ੀਲ ਵਿਸ਼ਿਆਂ ਨੂੰ ਸੈਂਸਰ ਕਰਨ ਅਤੇ ਨਿੱਜੀ ਡੇਟਾ ਇਕੱਤਰ ਕਰਨ ਸਬੰਧੀ ਭੂਮਿਕਾ ਬਾਰੇ ਚਿੰਤਾਵਾਂ ਪੈਦਾ ਹੋਣ ਤੋਂ ਬਾਅਦ ਮਨੁੱਖੀ ਅਧਿਕਾਰ ਕਾਰਕੁਨਾਂ ਅਤੇ ਕੌਮਾਂਤਰੀ ਮਾਹਿਰਾਂ ਨੇ ਇਸ ਦੀ ਸਖ਼ਤ ਆਲੋਚਨਾ ਕੀਤੀ ਹੈ। ਉਈਗਰ ਮੁਹਿੰਮ (Campaign for Uyghur) ਅਨੁਸਾਰ ਇਸ ਨੂੰ ਭਾਵੇਂ ਇੱਕ […]
By G-Kamboj on
INDIAN NEWS, News, World News

ਵਾਸ਼ਿੰਗਟਨ, 28 ਜਨਵਰੀ- ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਗੈਰ-ਕਾਨੂੰਨੀ ਪ੍ਰਵਾਸੀਆਂ ਬਾਰੇ ‘ਜੋ ਸਹੀ ਹੈ’ ਉਹ ਕਰਨਗੇ ਅਤੇ ਇਸ ਗੱਲ ਨੂੰ ਮੁੱਖ ਰੱਖਦਿਆਂ ਭਾਰਤ ਨਾਲ ਗੱਲਬਾਤ ਚੱਲ ਰਹੀ ਹੈ। ਰਾਸ਼ਟਰਪਤੀ ਟਰੰਪ ਨੇ ਸੋਮਵਾਰ ਨੂੰ ਫਲੋਰਿਡਾ ਤੋਂ ਸੰਯੁਕਤ ਬੇਸ ਐਂਡਰਿਊਜ਼ ’ਤੇ ਵਾਪਸ ਜਾਣ ਸਮੇਂ ਏਅਰ ਫੋਰਸ ਵਨ ’ਤੇ ਸਵਾਰ […]
By G-Kamboj on
INDIAN NEWS, News, World News

ਵਾਸ਼ਿੰਗਟਨ, 27 ਜਨਵਰੀ- ਅਮਰੀਕੀ ਗ੍ਰਹਿ ਸੁਰੱਖਿਆ ਵਿਭਾਗ (US Homeland Security) ਦੇ ਕਾਨੂੰਨ ਲਾਗੂ ਕਰਨ ਵਾਲੇ ਅਧਿਕਾਰੀਆਂ ਨੇ ਗੈਰ-ਕਾਨੂੰਨੀ ਪਰਵਾਸੀਆਂ ਦੀ ਮੌਜੂਦਗੀ ਦੀ ਜਾਂਚ ਕਰਨ ਲਈ ਨਿਊਯਾਰਕ ਅਤੇ ਨਿਊ ਜਰਸੀ ਦੇ ਗੁਰਦੁਆਰਿਆਂ ਦੇ ਦੌਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਦੂਜੇ ਪਾਸੇ ਇਸ ਕਾਰਵਾਈ ਖ਼ਿਲਾਫ਼ ਕੁਝ ਸਿੱਖ ਸੰਗਠਨਾਂ ਨੇ ਤਿੱਖੀ ਪ੍ਰਤੀਕਿਰਿਆ ਦਿੱਤੀ ਹੈ, ਜਿਨ੍ਹਾਂ ਅਜਿਹੀਆਂ ਕਾਰਵਾਈਆਂ ਨੂੰ […]
By G-Kamboj on
INDIAN NEWS, News, World News

ਵਾਸ਼ਿੰਗਟਨ, 25 ਜਨਵਰੀ- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਭਾਰਤੀ-ਅਮਰੀਕੀ ਸਾਬਕਾ ਪੱਤਰਕਾਰ ਕੁਸ਼ ਦੇਸਾਈਨੂੰ ਆਪਣਾ ਡਿਪਟੀ ਪ੍ਰੈਸ ਸਕੱਤਰ ਨਿਯੁਕਤ ਕੀਤਾ ਹੈ। ਇਹ ਐਲਾਨ ਵ੍ਹਾਈਟ ਹਾਊਸ ਨੇ ਕੀਤਾ ਹੈ। ਦੇਸਾਈ ਪਹਿਲਾਂ ਆਇਓਵਾ ਸੂਬੇ ਵਿਚ ਰਿਪਬਲਿਕਨ ਪਾਰਟੀ ਲਈ 2024 ਰਿਪਬਲਿਕਨ ਨੈਸ਼ਨਲ ਕਨਵੈਨਸ਼ਨ ਅਤੇ ਸੰਚਾਰ ਨਿਰਦੇਸ਼ਕ ਲਈ ਡਿਪਟੀ ਸੰਚਾਰ ਨਿਰਦੇਸ਼ਕ ਵਜੋਂ ਸੇਵਾ ਨਿਭਾਅ ਚੁੱਕੇ ਹਨ। ਦੇਸਾਈ ਰਿਪਬਲਿਕਨ ਨੈਸ਼ਨਲ ਕਮੇਟੀ […]
By G-Kamboj on
INDIAN NEWS, News, World News

ਦੀਰ ਅਲ-ਬਲਾਹ (ਗਾਜ਼ਾ ਪੱਟੀ), 25 ਜਨਵਰੀ- ਹਮਾਸ ਨੇ ਸ਼ਨਿੱਚਰਵਾਰ ਨੂੰ ਚਾਰ ਇਜ਼ਰਾਈਲੀ ਬੰਦੀ ਮਹਿਲਾ ਸੈਨਿਕਾਂ ਨੂੰ ਰਿਹਾਅ ਕਰ ਦਿੱਤਾ। ਇਸ ਤੋਂ ਪਹਿਲਾਂ ਇਨ੍ਹਾਂ ਬੰਧਕਾਂ ਨੂੰ ਭੀੜ ਦੇ ਸਾਹਮਣੇ ਘੁਮਾਇਆ ਗਿਆ। ਦੂਜੇ ਪਾਸੇ ਇਜ਼ਰਾਈਲ ਵੀ ਗਾਜ਼ਾ ਪੱਟੀ ਵਿੱਚ ਨਾਜ਼ੁਕ ਜੰਗਬੰਦੀ ਦੇ ਹਿੱਸੇ ਵਜੋਂ 200 ਫਲਸਤੀਨੀ ਕੈਦੀਆਂ ਜਾਂ ਨਜ਼ਰਬੰਦਾਂ ਨੂੰ ਰਿਹਾਅ ਕਰੇਗਾ। ਇਜ਼ਰਾਈਲ ਨੇ ਪੁਸ਼ਟੀ ਕੀਤੀ ਕਿ […]