ਅਮਰੀਕਾ ਵਿੱਚ ਸੀ ਸੈਕਸ਼ਨ ਕਰਵਾਉਣ ਲਈ ਕਾਹਲੇ ਭਾਰਤੀਆਂ ਲਈ ਰਾਹਤ, ਟਰੰਪ ਦੇ ਹੁਕਮਾਂ ’ਤੇ ਰੋਕ

ਅਮਰੀਕਾ ਵਿੱਚ ਸੀ ਸੈਕਸ਼ਨ ਕਰਵਾਉਣ ਲਈ ਕਾਹਲੇ ਭਾਰਤੀਆਂ ਲਈ ਰਾਹਤ, ਟਰੰਪ ਦੇ ਹੁਕਮਾਂ ’ਤੇ ਰੋਕ

ਚੰਡੀਗੜ, 24 ਜਨਵਰੀ- ਸੀਐਟਲ ਵਿੱਚ ਇੱਕ ਫੈਡਰਲ ਜੱਜ ਨੇ ਅਸਥਾਈ ਤੌਰ ’ਤੇ ਪ੍ਰਧਾਨ ਮੰਤਰੀ ਡੋਨਲਡ ਟ੍ਰੰਪ ਦੇ ਉਸ ਆਦੇਸ਼ ’ਤੇ ਰੋਕ ਲਾ ਦਿੱਤੀ ਹੈ, ਜੋ ਸੰਯੁਕਤ ਰਾਜ ਵਿੱਚ ਜਨਮ ਨਾਲ ਨਾਗਰਿਕਤਾ ਨੂੰ ਸੀਮਿਤ ਕਰਨ ਨਾਲ ਸਬੰਧਤ ਸੀ। ਇਸ ਫੈਸਲੇ ਨਾਲ ਅਸਥਾਈ H1B ਜਾਂ L1 ਵੀਜ਼ਾ ਵਾਲੇ ਭਾਰਤੀ ਵਸਨੀਕਾ ਨੂੰ ਵੱਡੀ ਰਾਹਤ ਮਿਲੀ ਹੈ। ਯੂਐਸ ਡਿਸਟ੍ਰਿਕਟ […]

ਤੁਰਕੀ ਦੇ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 76 ਲੋਕਾਂ ਦੀ ਹੋਈ ਸੀ ਮੌਤ

ਤੁਰਕੀ ਦੇ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 76 ਲੋਕਾਂ ਦੀ ਹੋਈ ਸੀ ਮੌਤ

ਅੰਕਾਰਾ, 22 ਜਨਵਰੀ- ਤੁਰਕੀ ਦੇ ਇੱਕ ਸਕੀ ਰਿਜ਼ੋਰਟ ਵਿੱਚ ਅੱਗ ਲੱਗਣ ਕਾਰਨ 76 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਦਰਜਨਾਂ ਜ਼ਖਮੀ ਹੋ ਗਏ ਸਨ। ਇਸ ਮਾਮਲੇ ਵਿਚ ਪੁਲੀਸ ਨੇ ਨੌਂ ਜਣਿਆਂ ਨੂੰ ਹਿਰਾਸਤ ਵਿੱਚ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਅੱਜ ਮ੍ਰਿਤਕਾਂ ਦੇ ਅੰਤਿਮ ਸੰਸਕਾਰ ਕੀਤੇ ਗਏ ਜਿਨ੍ਹਾਂ ਵਿੱਚ ਕਈ ਬੱਚੇ ਵੀ ਸ਼ਾਮਲ ਸਨ।ਰਾਸ਼ਟਰਪਤੀ […]

ਰਾਸ਼ਟਰਪਤੀ ਵਜੋਂ ਹਲਫ਼ ਲੈਣ ਮਗਰੋਂ ਅਹਿਮ ਫੈਸਲਿਆਂ ’ਤੇ ਸਹੀ ਪਾਉਣਗੇ ਡੋਨਲਡ ਟਰੰਪ

ਰਾਸ਼ਟਰਪਤੀ ਵਜੋਂ ਹਲਫ਼ ਲੈਣ ਮਗਰੋਂ ਅਹਿਮ ਫੈਸਲਿਆਂ ’ਤੇ ਸਹੀ ਪਾਉਣਗੇ ਡੋਨਲਡ ਟਰੰਪ

ਵਾਸ਼ਿੰਗਟਨ, 20 ਜਨਵਰੀ- ਡੋਨਲਡ ਟਰੰਪ ਵੱਲੋਂ ਅੱਜ ਅਮਰੀਕਾ ਦੇ 47ਵੇਂ ਰਾਸ਼ਟਰਪਤੀ ਵਜੋਂ ਹਲਫ਼ ਲੈਣ ਤੋਂ ਫੌਰੀ ਮਗਰੋਂ ਪਰਵਾਸ, ਸਰਹੱਦੀ ਸੁਰੱਖਿਆ, ਊਰਜਾ ਤੇ ਪ੍ਰਸ਼ਾਸਨਿਕ ਨੀਤੀਆਂ ਸਣੇ ਹੋਰ ਕਈ ਮਸਲਿਆਂ ਨੂੰ ਲੈ ਕੇ ਸਰਕਾਰੀ ਹੁਕਮਾਂ ’ਤੇ ਸਹੀ ਪਾਉਣ ਦੀ ਉਮੀਦ ਹੈ। ਟਰੰਪ ਦੇ ਇਕ ਕਰੀਬੀ ਸਹਿਯੋਗੀ ਨੇ ਇਹ ਦਾਅਵਾ ਕੀਤਾ ਹੈ। ਵਾਲ ਸਟਰੀਟ ਜਰਨਲ ਨੇ ਕਿਹਾ, ‘‘ਇਨ੍ਹਾਂ […]

ਚੀਨ ਸਮੇਤ ਕਈ ਮੁਲਕਾਂ ਦੀ ਅਬਾਦੀ ’ਚ ਗਿਰਾਵਟ

ਚੀਨ ਸਮੇਤ ਕਈ ਮੁਲਕਾਂ ਦੀ ਅਬਾਦੀ ’ਚ ਗਿਰਾਵਟ

ਪੇਈਚਿੰਗ- ਵੱਡੀ ਗਿਣਤੀ ’ਚ ਦੇਸ਼ ਅਬਾਦੀ ’ਚ ਗਿਰਾਵਟ ਤੇ ਉਮਰ ਵਧਣ ਦੀਆਂ ਦੋਹਰੀਆਂ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਹਨ ਕਿਉਂਕਿ ਨੌਜਵਾਨ ਪੀੜ੍ਹੀ ਘੱਟ ਬੱਚੇ ਪੈਦਾ ਕਰਨ ਦਾ ਰੁਝਾਨ ਰੱਖ ਰਹੀ ਹੈ ਅਤੇ ਸਿਹਤ ਸੰਭਾਲ ’ਚ ਪ੍ਰਗਤੀ ਨਾਲ ਉਮਰ ਲੰਮੀ ਹੋ ਰਹੀ ਹੈ। ਚੀਨ ਨੇ ਅੱਜ ਕਿਹਾ ਕਿ ਪਿਛਲੇ ਸਾਲ ਲਗਾਤਾਰ ਤੀਜੇ ਸਾਲ ਉਨ੍ਹਾਂ ਦੀ ਅਬਾਦੀ […]

ਗੋਲੀਬਾਰੀ ਦੇ ਦੋਸ਼ ’ਚ 7 ਪੰਜਾਬੀ ਗ੍ਰਿਫ਼ਤਾਰ

ਗੋਲੀਬਾਰੀ ਦੇ ਦੋਸ਼ ’ਚ 7 ਪੰਜਾਬੀ ਗ੍ਰਿਫ਼ਤਾਰ

ਵੈਨਕੂਵਰ, 15 ਜਨਵਰੀ : ਓਂਟਾਰੀਓ ਦੀ ਪੀਲ ਪੁਲੀਸ ਨੇ ਪੈਸੇ ਬਟੋਰਨ ਲਈ ਬਰੈਂਪਟਨ ਦੇ ਇੱਕ ਘਰ ’ਤੇ ਦੋ ਵਾਰ ਗੋਲੀਬਾਰੀ ਕਰਨ ਦੇ ਮਾਮਲੇ ਵਿਚ ਸੱਤ ਪੰਜਾਬੀ ਨੌਜੁਆਨਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ’ਚੋਂ ਤਿੰਨ – ਮਨਪ੍ਰੀਤ ਸਿੰਘ (27), ਦਿਲਪ੍ਰੀਤ ਸਿੰਘ (23) ਤੇ ਹਰਸ਼ਦੀਪ ਸਿੰਘ (23) ’ਤੇ ਦੋਸ਼ ਹਨ ਕਿ ਉਨ੍ਹਾਂ ਨੇ ਲੰਘੀ 30 ਨਵਬੰਰ ਨੂੰ […]

1 44 45 46 47 48 207