By G-Kamboj on
INDIAN NEWS, News, World News
ਵਾਸ਼ਿੰਗਟਨ, 11 ਜਨਵਰੀ- ਅਮਰੀਕਾ ਦੀ ਅਦਾਲਤ ਨੇ ਅੱਜ ਦੇਸ਼ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੂੰ ਪੈਸੇ ਦੇ ਕੇ ਪੋਰਨ ਸਟਾਰ ਦਾ ਮੂੰਹ ਬੰਦ ਕਰਵਾਉਣ ਦੇ (ਹਸ਼ ਮਨੀ) ਮਾਮਲੇ ਵਿਚ ਦੋਸ਼ੀ ਕਰਾਰ ਦਿੰਦਿਆਂ ਸਜ਼ਾ ਸੁਣਾਈ ਗਈ ਪਰ ਅਦਾਲਤ ਨੇ ਉਨ੍ਹਾਂ ਨਾ ਜੇਲ੍ਹ ਭੇਜਿਆ, ਨਾ ਜੁਰਮਾਨਾ ਕੀਤਾ ਤੇ ਨਾ ਕਿਸੇ ਤਰ੍ਹਾਂ ਦੀ ਪਾਬੰਦੀ ਲਗਾਈ। ਇਸ ਨਾਲ ਟਰੰਪ […]
By G-Kamboj on
INDIAN NEWS, World News

ਵੈਨਕੂਵਰ, 7 ਜਨਵਰੀ- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਸੋਮਵਾਰ ਨੂੰ ਅਸਤੀਫੇ ਦਾ ਐਲਾਨ ਕਰ ਦਿੱਤਾ ਹੈ। ਟਰੂਡੋ ਨੇ ਕਿਹਾ ਕਿ ਲਿਬਰਲ ਪਾਰਟੀ ਵੱਲੋਂ ਉਨ੍ਹਾਂ ਦਾ ਉੱਤਰਾਧਿਕਾਰੀ ਚੁਣੇ ਜਾਣ ਮਗਰੋਂ ਉਹ ਪ੍ਰਧਾਨ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਗੇ। ਜਸਟਿਨ ਟਰੂਡੋ 2013 ਵਿਚ ਲਿਬਰਲ ਆਗੂ ਬਣੇ ਸਨ ਅਤੇ 2015 ਵਿਚ ਉਨ੍ਹਾਂ ਮੁਲਕ ਦੇ ਪ੍ਰਧਾਨ ਮੰਤਰੀ ਦਾ […]
By G-Kamboj on
INDIAN NEWS, News, World News

ਲਾਹੌਰ, 7 ਜਨਵਰੀ- ਪਾਕਿਸਤਾਨ ਦੇ ਪੰਜਾਬ ਸੂਬੇ ਵਿਚ ਦੋ ਨਾਬਾਲਗ ਕੁੜੀਆਂ ਨੇ ਕਥਿਤ ਜਿਨਸੀ ਦੁਰਾਚਾਰ ਕਰਨ ਵਾਲੇ ਪਿਤਾ ਨੂੰ ਅੱਗ ਲਾ ਕੇ ਸਾੜ ਦਿੱਤਾ। ਪੁਲੀਸ ਨੇ ਕਿਹਾ ਕਿ ਇਹ ਘਟਨਾ ਲਾਹੌਰ ਤੋਂ ਕਰੀਬ 80 ਕਿਲੋਮੀਟਰ ਦੂਰ ਗੁੱਜਰਾਂਵਾਲਾ ਦੇ ਮੁਗਲ ਚੌਕ ਦੀ ਹੈ। ਪੁਲੀਸ ਨੇ ਕਿਹਾ ਕਿ ਅਲੀ ਅਕਬਰ (48) ਨੇ ਤਿੰਨ ਨਿਕਾਹ ਕੀਤੇ ਸਨ, ਜਿਸ […]
By G-Kamboj on
INDIAN NEWS, News, World News

ਵੈਨਕੂਵਰ, 6 ਜਨਵਰੀ- ਕੈਨੇਡਾ ਦੇ ਆਵਾਸ ਵਿਭਾਗ ਵੱਲੋਂ ਇਸ ਸਾਲ ਪਰਿਵਾਰ ਮਿਲਨ ਪ੍ਰੋਗਰਾਮ ਤਹਿਤ ਅਰਜ਼ੀਆਂ ਨਹੀਂ ਲਈਆਂ ਜਾਣਗੀਆਂ, ਪਰ ਸੁਪਰ ਵੀਜ਼ਾ ਪ੍ਰੋਗਰਾਮ ਜਾਰੀ ਰਹੇਗਾ। ਵਿਭਾਗ ਅਨੁਸਾਰ ਇਸ ਸਕੀਮ ਤਹਿਤ ਪਿਛਲੇ ਸਾਲਾਂ ਤੋਂ ਉਡੀਕ ਸੂਚੀ ਵਿੱਚ ਪਈਆਂ 15 ਹਜ਼ਾਰ ਅਰਜ਼ੀਆਂ ਦਾ ਨਿਬੇੜਾ ਇਸ ਸਾਲ ਦੇ ਅੰਤ ਤੱਕ ਕੀਤੇ ਜਾਣ ਦੀ ਕੋਸ਼ਿਸ਼ ਕੀਤੀ ਜਾਵੇਗੀ। ਦੱਸਣਾ ਬਣਦਾ ਹੈ […]
By G-Kamboj on
INDIAN NEWS, News, World News

ਓਟਵਾ, 6 ਜਨਵਰੀ- ਮੀਡੀਆ ਦੀ ਇਕ ਰਿਪੋਰਟ ਵਿੱਚ ਕਿਹਾ ਗਿਆ ਹੈ ਕਿ ਪਾਰਟੀ ਵਿੱਚ ਅੰਦਰੂਨੀ ਵਿਵਾਦ ਤੇ ਲੋਕਪ੍ਰਿਅਤਾ ਘੱਟਣ ਕਰ ਕੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇਸ ਹਫ਼ਤੇ ਲਿਬਰਲ ਪਾਰਟੀ ਦੇ ਨੇਤਾ ਦੇ ਅਹੁਦੇ ਤੋਂ ਅਸਤੀਫਾ ਦੇ ਸਕਦੇ ਹਨ। ‘ਗਲੋਬ ਐਂਡ ਮੇਲ’ ਅਖ਼ਬਾਰ ਨੇ ਸੂਤਰਾਂ ਦਾ ਹਵਾਲਾ ਦਿੰਦੇ ਹੋਏ ਕਿਹਾ ਕਿ ਇਹ ਸਪੱਸ਼ਟ ਨਹੀਂ […]