By G-Kamboj on
INDIAN NEWS, News, World News

ਵਾਸ਼ਿੰਗਟਨ, 4 ਜਨਵਰੀ- ਛੇ ਭਾਰਤੀ-ਅਮਰੀਕੀ ਆਗੂਆਂ ਨੇ ਅਮਰੀਕੀ ਪ੍ਰਤੀਨਿਧ ਸਦਨ ਦੇ ਮੈਂਬਰ ਵਜੋਂ ਹਲਫ ਲਿਆ ਹੈ। ਉਂਝ ਇਹ ਪਹਿਲੀ ਵਾਰ ਹੈ ਜਦੋਂ ਇਕੋ ਵੇਲੇ ਛੇ ਭਾਰਤੀ ਅਮਰੀਕੀਆਂ ਨੇ ਪ੍ਰਤੀਨਿਧ ਸਦਨ ਦੇ ਮੈਂਬਰਾਂ ਵਜੋਂ ਸਹੁੰ ਚੁੱਕੀ ਹੈ। ਇਨ੍ਹਾਂ ਵਿਚ ਡਾ. ਐਮੀ ਬੇਰਾ, ਸੁਹਾਸ ਸੁਬਰਾਮਨੀਅਮ, ਸ੍ਰੀ ਥਾਨੇਦਾਰ, ਰੋਅ ਖੰਨਾ, ਰਾਜਾ ਕ੍ਰਿਸ਼ਨਾਮੂਰਤੀ ਤੇ ਪ੍ਰਮਿਲਾ ਜੈਪਾਲ ਸ਼ਾਮਲ ਹਨ।ਸੰਸਦ ਮੈਂਬਰ […]
By G-Kamboj on
INDIAN NEWS, News, World News

ਵਾਸ਼ਿੰਗਟਨ, 3 ਜਨਵਰੀ- ਰਾਸ਼ਟਰਪਤੀ ਜੋ ਬਾਇਡਨ ਅਤੇ ਉਨ੍ਹਾਂ ਦੇ ਪਰਿਵਾਰ ਨੂੰ 2023 ਵਿਚ ਵਿਦੇਸ਼ੀ ਆਗੂਆਂ ਵੱਲੋਂ ਹਜ਼ਾਰਾਂ ਡਾਲਰ ਦੀ ਕੀਮਤ ਦੇ ਤੋਹਫ਼ੇ ਦਿੱਤੇ ਗਏ ਸਨ, ਜਿਸ ਵਿਚ ਜਿਲ ਬਿਡੇਨ ਨੂੰ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦਿੱਤਾ ਗਿਆ 20,000 ਡਾਲਰ ਦਾ ਹੀਰਾ ਸ਼ਾਮਲ ਹੈ। ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 7.5-ਕੈਰੇਟ ਦਾ ਹੀਰਾ ਕਿਸੇ […]
By G-Kamboj on
INDIAN NEWS, News, World News

ਨਿਊਯਾਰਕ, 2 ਜਨਵਰੀ- ਸਾਲ 2008 ਦੇ ਮੁੰਬਈ ਦਹਿਸ਼ਤੀ ਹਮਲਿਆਂ ਦੇ ਇਕ ਦੋਸ਼ੀ ਪਾਕਿਸਤਾਨੀ-ਕੈਨੇਡੀਅਨ ਤਹੱਵੁਰ ਰਾਣਾ ਨੂੰ ਛੇਤੀ ਹੀ ਭਾਰਤ ਹਵਾਲੇ ਕੀਤਾ ਜਾ ਸਕਦਾ ਹੈ। ਕੌਮੀ ਜਾਂਚ ਏਜੰਸੀ (ਐੱਨਆਈਏ) ਅਤੇ ਮੁੰਬਈ ਪੁਲੀਸ ਦੀ ਅਪਰਾਧ ਸ਼ਾਖਾ ਨੇ ਅੱਜ ਇਸ ਦੀ ਪੁਸ਼ਟੀ ਕੀਤੀ ਹੈ। ਅਮਰੀਕਾ ਦੀ ਇਕ ਸੰਘੀ ਅਪੀਲ ਅਦਾਲਤ ਵੱਲੋਂ ਪਿਛਲੇ ਸਾਲ ਅਗਸਤ ’ਚ ਰਾਣਾ ਦੀ ਅਪੀਲ […]
By G-Kamboj on
INDIAN NEWS, News, World News

ਲਾਸ ਵੇਗਾਸ, 2 ਜਨਵਰੀ- ਲਾਸ ਵੇਗਾਸ ਦੇ ਟਰੰਪ ਹੋਟਲ ਦੇ ਬਾਹਰ ਇੱਕ ਟੈਸਲਾ ਸਾਈਬਰ ਟਰੱਕ ਵਿਚ ਹੋਏ ਧਮਾਕੇ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਘੱਟੋ ਘੱਟ ਸੱਤ ਹੋਰ ਜ਼ਖਮੀ ਹੋ ਗਏ। ਐੱਫਬੀਆਈ ਨੇ ਕਿਹਾ ਕਿ ਉਹ ਜਾਂਚ ਕਰ ਰਹੇ ਹਨ। ਘਟਨਾ ਮੌਕੇ ਹੋਟਲ ਦੇ ਅੰਦਰ ਅਤੇ ਬਾਹਰ ਮੌਜੂਦ ਚਸ਼ਮਦੀਦਾਂ ਵੱਲੋਂ ਲਈਆਂ ਗਈਆਂ ਵੀਡੀਓਜ਼ […]
By G-Kamboj on
INDIAN NEWS, News, World News

ਲਾਹੌਰ, 1 ਜਨਵਰੀ- ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਇੱਥੇ ਸਥਿਤ ਇਤਿਹਾਸਕ ਪੁਣਛ ਹਾਊਸ ’ਚ ਬਣੀ ਭਗਤ ਸਿੰਘ ਗੈਲਰੀ ਨੂੰ ਸੈਲਾਨੀਆਂ ਲਈ ਖੋਲ੍ਹ ਦਿੱਤਾ ਹੈ। ਇਹ ਉਹੀ ਜਗ੍ਹਾ ਹੈ, ਜਿੱਥੇ ਅੱਜ ਤੋਂ ਲਗਪਗ 93 ਸਾਲ ਪਹਿਲਾਂ ਆਜ਼ਾਦੀ ਸੰਗਰਾਮੀ ਭਗਤ ਸਿੰਘ ਦੇ ਕੇਸ ਦਾ ਮੁਕੱਦਮਾ ਚੱਲਿਆ ਸੀ। ਇਸ ਗੈਲਰੀ ਵਿੱਚ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀ ਜ਼ਿੰਦਗੀ ਅਤੇ ਆਜ਼ਾਦੀ […]