By G-Kamboj on
INDIAN NEWS, News, World News

ਬੰਗਲੁਰੂ, 14 ਅਕਤੂਬਰ : ਗੂਗਲ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਭਾਰਤ ਦੇ ਆਂਧਰਾ ਪ੍ਰਦੇਸ਼ ਵਿੱਚ ਇੱਕ ਆਰਟੀਫੀਸ਼ੀਅਲ ਇੰਟੈਲੀਜੈਂਸ (AI) ਹੱਬ ਲਈ ਡਾਟਾ ਸੈਂਟਰ ਸਮਰੱਥਾ ਸਥਾਪਤ ਕਰਨ ਲਈ ਅਗਲੇ ਪੰਜ ਸਾਲਾਂ ਵਿੱਚ 15 ਬਿਲੀਅਨ ਡਾਲਰ ਦਾ ਨਿਵੇਸ਼ ਕਰੇਗਾ, ਜੋ ਕਿ ਦੇਸ਼ ਵਿੱਚ ਇਸ ਦੇ ਸਭ ਤੋਂ ਵੱਡੇ ਨਿਵੇਸ਼ਾਂ ਵਿੱਚੋਂ ਇੱਕ ਹੈ।ਗੂਗਲ ਕਲਾਊਡ ਦੇ ਸੀਈਓ ਥਾਮਸ […]
By G-Kamboj on
INDIAN NEWS, News, World News

ਨਵੀਂ ਦਿੱਲੀ, 14 ਅਕਤੂਬਰ : ਡਾਕ ਵਿਭਾਗ ਨੇ ਅੱਜ ਐਲਾਨ ਕੀਤਾ ਕਿ ਸੰਯੁਕਤ ਰਾਜ ਅਮਰੀਕਾ (ਯੂਐਸਏ) ਨੂੰ ਸਾਰੀਆਂ ਸ਼੍ਰੇਣੀਆਂ ਦੀਆਂ ਅੰਤਰਰਾਸ਼ਟਰੀ ਡਾਕ ਸੇਵਾਵਾਂ 15 ਅਕਤੂਬਰ ਤੋਂ ਮੁੜ ਸ਼ੁਰੂ ਕੀਤੀਆਂ ਜਾਣਗੀਆਂ। ਇੰਡੀਆ ਪੋਸਟ ਨੇ ਇਸ ਅਗਸਤ ਤੋਂ ਅਮਰੀਕਾ ਲਈ ਸਾਰੀਆਂ ਡਾਕ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ ਕਿਉਂਕਿ ਨਵੇਂ ਅਮਰੀਕੀ ਨਿਯਮਾਂ ਕਾਰਨ ਵਿਦੇਸ਼ਾਂ ਵਿਚੋਂ ਜ਼ਿਆਦਾਤਰ ਆਉਣ […]
By G-Kamboj on
News, World News

ਅਮਰੀਕਾ ਦੇ ਰਾਸ਼ਟਰਪਤੀ ਡੋਨਲਡ ਟਰੰਪ ਨੇ ਭਾਰਤੀ ਪਾਕਿ ਟਕਰਾਅ ਨੂੰ ਖਤਮ ਕਰਵਾਉਣ ਸਬੰਧੀ ਇੱਕ ਹੋਰ ਦਾਅਵਾ ਕੀਤਾ ਹੈ ਕਿ, ਉਨ੍ਹਾਂ ਨੇ ਭਾਰਤ ਅਤੇ ਪਾਕਿਸਤਾਨ ਦਰਮਿਆਨ ਤਣਾਅ ਸਮੇਤ ਕਈ ਕੋਮਾਂਤਰੀ ਟਕਰਾਵਾਂ ਨੂੰ ਹੱਲ ਕਰਨ ਲਈ ਟੈਕਸ ਨੂੰ ਇੱਕ ਹਥਿਆਰ ਵਜੋਂ ਵਰਤਿਆ।ਉਨ੍ਹਾਂ ਨੇ ਏਅਰ ਫੋਰਸ ਵਨ ’ਤੇ ਪੱਤਰਕਾਰਾਂ ਦੇ ਇੱਕ ਸਮੂਹ ਨਾਲ ਗੱਲਬਾਤ ਕਰਦਿਆਂ ਇਹ ਟਿੱਪਣੀਆਂ ਕੀਤੀਆਂ।ਟਰੰਪ […]
By G-Kamboj on
INDIAN NEWS, News, World News

ਵੈਨਕੂਵਰ, 13 ਅਕਤੂਬਰ : ਕੈਨੇਡਾ ਤੋਂ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਡਾਕ ਰਾਹੀਂ ਚੋਰੀ ਦੇ ਇੱਕ ਵੱਡੇ ਰੈਕੇਟ ਦਾ ਪਰਦਾਫਾਸ਼ ਕੀਤਾ ਗਿਆ ਹੈ, ਜਿਸ ਵਿੱਚ 8 ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਨ੍ਹਾਂ ਵਿਅਕਤੀਆਂ ‘ਤੇ ਨਾਗਰਿਕਾਂ ਦੇ ਮੇਲ ਬਾਕਸਾਂ ‘ਚੋਂ ਕਰੀਬ 400,000 ਡਾਲਰ ਮੁੱਲ ਦੇ ਕ੍ਰੈਡਿਟ […]
By G-Kamboj on
News, World News

ਵਾਸ਼ਿੰਗਟਨ, 13 ਅਕਤੂਬਰ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਨੂੰ ਚੇਤਾਵਨੀ ਦਿੱਤੀ ਹੈ ਕਿ ਜੇਕਰ ਉਹ ਯੂਕਰੇਨ ਨਾਲ ਲੰਮੇ ਸਮੇਂ ਤੋਂ ਜਾਰੀ ਜੰਗ ਨੂੰ ਖ਼ਤਮ ਨਹੀਂ ਕਰਦਾ ਤਾਂ ਅਮਰੀਕਾ ਯੂਕਰੇਨ ਨੂੰ ਲੰਮੀ ਦੂਰੀ ਦੀ ਟੌਮਹਾਕ ਮਿਜ਼ਾਈਲ (Tomahawk Missile) ਦੇ ਸਕਦਾ ਹੈ। ਟਰੰਪ ਨੇ ਇਜ਼ਰਾਈਲ ਜਾਂਦਿਆਂ ਏਅਰ ਫੋਰਸ ਵਨ ਜਹਾਜ਼ ਉੱਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ […]