ਟਰੰਪ ਦੀ ਭਾਰਤ ਨੂੰ ਚੇਤਾਵਨੀ

ਟਰੰਪ ਦੀ ਭਾਰਤ ਨੂੰ ਚੇਤਾਵਨੀ

ਵਾਸ਼ਿੰਗਟਨ, 18 ਦਸੰਬਰ- ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਨਵੀਂ ਦਿੱਲੀ ਵਲੋਂ ਕੁਝ ਅਮਰੀਕੀ ਉਤਪਾਦਾਂ ਦੀ ਦਰਾਮਦ ‘ਤੇ ‘ਵੱਧ ਟੈਕਸ’ ਲਾਉਣ ਬਦਲੇ ਪਰਸਪਰ ਟੈਰਿਫ ਲਗਾਉਣ ਦਾ ਆਪਣਾ ਇਰਾਦਾ ਦੁਹਰਾਇਆ ਹੈ। ਟਰੰਪ ਨੇ ਸੋਮਵਾਰ ਨੂੰ ਪੱਤਰਕਾਰਾਂ ਨੂੰ ਕਿਹਾ, ‘‘ਵਾਰੀ ਦਾ ਵੱਟਾ, ਜੇ ਉਹ ਸਾਡੇ ’ਤੇ ਟੈਕਸ ਲਗਾਉਂਦੇ ਹਨ, ਤਾਂ ਅਸੀਂ ਉਨ੍ਹਾਂ ਨੂੰ ਓਨੀ ਹੀ ਰਕਮ […]

ਕੈਨੇਡਾ ਪੀਲ ਪੁਲੀਸ ਵੱਲੋਂ ਮੰਦਰ ਹਿੰਸਾ ਦੇ ਦੋਸ਼ੀਆਂ ਦੀਆਂ ਫੋਟੋਆਂ ਜਾਰੀ

ਕੈਨੇਡਾ ਪੀਲ ਪੁਲੀਸ ਵੱਲੋਂ ਮੰਦਰ ਹਿੰਸਾ ਦੇ ਦੋਸ਼ੀਆਂ ਦੀਆਂ ਫੋਟੋਆਂ ਜਾਰੀ

ਵੈਨਕੂਵਰ, 15 ਦਸੰਬਰ : ਬਰੈਂਪਟਨ ਸ਼ਹਿਰ ਦੇ ਅਮਨ ਕਨੂੰਨ ਲਈ ਜ਼ਿੰਮੇਵਾਰ ਪੀਲ ਖੇਤਰੀ ਪੁਲੀਸ ਨੇ 3 ਨਵੰਬਰ ਨੂੰ ਗੋਰ ਰੋਡ ਸਥਿਤ ਹਿੰਦੂ ਮੰਦਰ ਦੇ ਬਾਹਰ ਖਾਲਿਸਤਾਨ ਸਮਥਕਾਂ ਤੇ ਹੋਰਾਂ ਦੀਆਂ ਹੋਈਆਂ ਹਿੰਸਕ ਝੜਪਾਂ ਵਿੱਚ ਦੋਸ਼ੀ ਪਾਏ ਗਏ ਲੋਕਾਂ ਦੀਆਂ ਫੋਟੋਆਂ ਜਾਰੀ ਕਰ ਕੇ ਆਮ ਲੋਕਾਂ ਨੂੰ ਉਨ੍ਹਾਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਹੈ ਤਾਂ […]

ਕੌਮਾਂਤਰੀ ਵਿਦਿਆਰਥੀਆਂ ਬਾਰੇ ਹੋਰ ਸਖ਼ਤ ਹੋਣ ਲੱਗੀ ਕੈਨੇਡਾ ਸਰਕਾਰ, ਮੁੜ ਜਾਂਚ ਲਈ ਮੰਗੇ ਦਸਤਾਵੇਜ਼

ਕੌਮਾਂਤਰੀ ਵਿਦਿਆਰਥੀਆਂ ਬਾਰੇ ਹੋਰ ਸਖ਼ਤ ਹੋਣ ਲੱਗੀ ਕੈਨੇਡਾ ਸਰਕਾਰ, ਮੁੜ ਜਾਂਚ ਲਈ ਮੰਗੇ ਦਸਤਾਵੇਜ਼

ਵੈਨਕੂਵਰ, 15 ਦਸੰਬਰ : ਕੈਨੇਡਾ ਆਏ ਕੌਮਾਂਤਰੀ ਵਿਦਿਆਰਥੀਆਂ ਨੂੰ ਆਈਆਰਸੀਸੀ (ਅਵਾਸ ਵਿਭਾਗ) ਵਲੋਂ ਕੁਝ ਦਿਨਾਂ ਤੋਂ ਆਈਆਂ ਈਮੇਲ ਰਾਹੀਂ ਆਪਣੇ ਦਸਤਾਵੇਜ਼਼ਾਂ ਸਮੇਤ ਪੜ੍ਹਾਈ ਦੇ ਸਥਾਨ, ਉੱਥੋਂ ਦੀਆਂ ਹਾਜ਼ਰੀਆਂ ਅਤੇ ਕੰਮ ਦੇ ਸਥਾਨਾਂ ਆਦਿ ਦੀ ਜਾਣਕਾਰੀ ਭੇਜਣ ਦੇ ਦਿੱਤੇ ਗਏ ਹੁਕਮਾਂ ਨੇ ਪੰਜਾਬੀ ਵਿਦਿਆਰਥੀਆਂ ’ਚ ਹਾਹਾਕਾਰ ਮਚਾ ਕੇ ਰੱਖ  ਦਿੱਤੀ ਹੈ। ਬੇਸ਼ੱਕ ਵਿਭਾਗ ਦੇ ਬੁਲਾਰੇ ਜਾਂ […]

ਓਂਟਾਰੀਓ ਦੇ ਪ੍ਰੀਮੀਅਰ ਡਗ ਫੋਰਡ ਵੱਲੋਂ ਅਮਰੀਕਾ ਦੀ ਬਿਜਲੀ ਬੰਦ ਕਰਨ ਦੀ ਧਮਕੀ

ਓਂਟਾਰੀਓ ਦੇ ਪ੍ਰੀਮੀਅਰ ਡਗ ਫੋਰਡ ਵੱਲੋਂ ਅਮਰੀਕਾ ਦੀ ਬਿਜਲੀ ਬੰਦ ਕਰਨ ਦੀ ਧਮਕੀ

ਵਿਨੀਪੈਗ, 13 ਦਸੰਬਰ- ਪ੍ਰਧਾਨ  ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਕੈਨੇਡਾ ਦੇ ਵੱਖ-ਵੱਖ ਸੂਬਿਆਂ  ਦੇ ਮੁੱਖ ਮੰਤਰੀਆਂ (Premiers) ਨਾਲ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਦੀ ਫੈਡਰਲ ਸਰਕਾਰ ਦੀ ਯੋਜਨਾ ਬਾਰੇ ‘ਸੰਖੇਪ ਜਾਣਕਾਰੀ’ ਸਾਂਝੀ ਕੀਤੀ ਅਤੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਦਿੱਤੀ ਗਈ ਧਮਕੀ ਮੁਤਾਬਕ ਟੈਰਿਫ਼ ‘ਤੇ ਸੰਭਾਵਿਤ ਪ੍ਰਤੀਕ੍ਰਿਆਵਾਂ ‘ਤੇ ਚਰਚਾ ਕੀਤੀ। ਪਬਲਿਕ […]

ਭਾਰਤੀ-ਅਮਰੀਕੀ ਹਰਮੀਤ ਢਿੱਲੋਂ ਪੰਜਾਬ ਦੇ ਕਿਸਾਨ ਸੰਘਰਸ਼ ਦੀ ਹਮਾਇਤੀ

ਭਾਰਤੀ-ਅਮਰੀਕੀ ਹਰਮੀਤ ਢਿੱਲੋਂ ਪੰਜਾਬ ਦੇ ਕਿਸਾਨ ਸੰਘਰਸ਼ ਦੀ ਹਮਾਇਤੀ

ਨਿਊਯਾਰਕ, 11 ਦਸੰਬਰ : ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਰਿਪਬਲਿਕਨ ਪਾਰਟੀ ਦੀ ਕਾਰਕੁਨ ਅਤੇ ਭਾਰਤੀ ਮੂਲ ਦੀ ਅਮਰੀਕੀ ਹਰਮੀਤ ਢਿੱਲੋਂ ਨੂੰ ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ ਬਣਾਇਆ ਗਿਆ ਹੈ। ਢਿੱਲੋਂ, ਜੋ ਭਾਰਤ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਸਮਰਥਕ ਵੀ ਹੈ ਅਤੇ ‘ਭਾਰਤੀ ਡੈੱਥ ਸਕੂਐਡਜ਼’ ਦਾ ਮੁੱਦਾ ਵੀ ਉਠਾਉਂਦੀ ਰਹੀ ਹੈ। ਬਾਰੇ […]

1 49 50 51 52 53 207