By G-Kamboj on
INDIAN NEWS, News, World News

ਵੈਨਕੂਵਰ, 25 ਨਵੰਬਰ- ਕਾਂਗਰਸੀ ਆਗੂ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੇ ਖਾਣ-ਪੀਣ ਵਿੱਚ ਬਦਲਾਅ ਕਰ ਕੇ ਕੈਂਸਰ ਮੁਕਤ ਹੋ ਜਾਣ ਦੀ ਵੀਡੀਓ ਕੈਨੇਡਾ ਵਿੱਚ ਵਾਇਰਲ ਹੋਣ ਦੇ ਨਾਲ ਨਾਲ ਕੈਂਸਰ ਪੀੜਤ ਮਰੀਜ਼ਾਂ ਵਲੋਂ ਉਸ ਨੁਸਖ਼ੇ ਉੱਤੇ ਅਮਲ ਕੀਤੇ ਜਾਣ ਦਾ ਪਤਾ ਲੱਗਾ ਹੈ। ਆਖਿਆ ਜਾਂਦਾ ਹੈ ਕਿ ਭਾਰਤੀ ਸਟੋਰਾਂ ’ਤੇ ਇਸ ਨੁਸਖ਼ੇ ਵਿੱਚ ਸੁਝਾਏ […]
By G-Kamboj on
INDIAN NEWS, News, World News

ਲਾਹੌਰ, ਨਵੰਬਰ 22 (ਪੀ. ਈ. ਬਿਊਰੋ)- ਮਾਤ ਭਾਸ਼ਾ ‘ਪੰਜਾਬੀ’ ਚਾਹੇ ਉਹ ਚੜ੍ਹਦੇ ਪੰਜਾਬ ਦੀ ਹੋਵੇ ਚਾਹੇ ਉਹ ਲਹਿੰਦੇ ਪੰਜਾਬ ਦੀ ਹੋਵੇ, ਉਸਦੇ ਵਿਚ ਵਿਰਸਾ, ਸੱਭਿਆਚਾਰ ਅਤੇ ਧਾਰਮਿਕ ਜਥਾਰਥਵਾਦੀ ਖਜ਼ਾਨੇ ਵਾਂਗ ਛੱੁਪਿਆ ਪਿਆ ਹੈ। ਲਾਹੌਰ ਦੇ ਵਿਚ ਇਸੇ ਮਨੋਰਥ ਦੇ ਨਾਲ ‘ਦੂਜੀ ਅੰਤਰਰਾਸ਼ਟਰੀ ਪੰਜਾਬੀ ਕਾਨਫਰੰਸ’ ਦਾ ਸਫਲ ਆਯੋਜਨ ਕੀਤਾ ਗਿਆ। ਇਸ ਦੇ ਪਹਿਲੇ ਪ੍ਰਸਿੱਧ ਸ਼ਾਇਰ ਅਫ਼ਜਲ […]
By G-Kamboj on
News, World News

ਮਾਸਕੋ, 21 ਨਵੰਬਰ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਅੱਜ ਇੱਕ ਨਵੀਂ ਪ੍ਰਮਾਣੂ ਨੀਤੀ ’ਤੇ ਦਸਤਖ਼ਤ ਕੀਤੇ ਹਨ, ਜਿਸ ਵਿੱਚ ਐਲਾਨ ਕੀਤਾ ਗਿਆ ਹੈ ਕਿ ਕਿਸੇ ਵੀ ਪ੍ਰਮਾਣੂ ਸ਼ਕਤੀ ਵੱਲੋਂ ਸਮਰਥਨ ਪ੍ਰਾਪਤ ਦੇਸ਼ ਜੇਕਰ ਰੂਸ ’ਤੇ ਹਮਲਾ ਕਰਦਾ ਹੈ ਤਾਂ ਇਸ ਨੂੰ ਉਨ੍ਹਾਂ ਦੇ ਦੇਸ਼ ’ਤੇ ਸਾਂਝਾ ਹਮਲਾ ਮੰਨਿਆ ਜਾਵੇਗਾ। ਪੂਤਿਨ ਨੇ ਪ੍ਰਮਾਣੂ ਰੋਕੂ ਨਵੀਂ […]
By G-Kamboj on
INDIAN NEWS, News, World News

ਵਿਨੀਪੈਗ, ਨਵੰਬਰ 20 : ਕੈਨੇਡਾ ਤੋਂ ਭਾਰਤ ਦੀ ਯਾਤਰਾ ਕਰਨ ਵਾਲੇ ਮੁਸਾਫ਼ਰਾਂ ਨੂੰ ਜਲਦੀ ਹੀ ਕੈਨੇਡੀਅਨ ਹਵਾਈ ਅੱਡਿਆਂ ਤੋਂ ਰਵਾਨਾ ਹੋਣ ‘ਤੇ ਹੋਰ ਸਖ਼ਤ ਸੁਰੱਖਿਆ ਉਪਾਵਾਂ ਦਾ ਸਾਹਮਣਾ ਕਰਨਾ ਪਵੇਗਾ। ਟਰਾਂਸਪੋਰਟ ਮੰਤਰੀ ਅਨੀਤਾ ਆਨੰਦ (Anita Anand) ਵੱਲੋਂ ਐਲਾਨਿਆ ਗਿਆ ਇਹ ਫ਼ੈਸਲਾ ਨਵੇਂ ਅਸਥਾਈ ਪ੍ਰੋਟੋਕੋਲ ਦਾ ਹਿੱਸਾ ਹੈ। ਫੈਡਰਲ ਸਰਕਾਰ ਵੱਲੋਂ ਨਵੇਂ ਸੁਰੱਖਿਆ ਨਿਯਮ ਲਿਆਂਦੇ ਗਏ […]
By G-Kamboj on
INDIAN NEWS, News, World News

ਕੀਵ, 20 ਨਵੰਬਰ- ਯੂਕਰੇਨ ਦੀ ਰਾਜਧਾਨੀ ਕੀਵ ਸਥਿਤ ਅਮਰੀਕੀ ਸਫ਼ਾਰਤਖ਼ਾਨੇ ਨੇ ਬੁੱਧਵਾਰ ਨੂੰ ਕਿਹਾ ਕਿ ਉਸ ਨੂੰ ਰੂਸ ਦੇ ਸੰਭਾਵਿਤ ਹਵਾਈ ਹਮਲੇ ਦੀ ‘ਅਹਿਮ’ ਚੇਤਾਵਨੀ ਮਿਲੀ ਹੈ ਅਤੇ ਇਸ ਕਾਰਨ ਇਹਤਿਆਤ ਵਜੋਂ ਸਫ਼ਾਰਤਖ਼ਾਨਾ ਬੰਦ ਕੀਤਾ ਜਾ ਰਿਹਾ ਹੈ। ਦੂਤਾਵਾਸ ਨੇ ਇੱਕ ਬਿਆਨ ਵਿੱਚ ਆਪਣੇ ਮੁਲਾਜ਼ਮਾਂ ਨੂੰ ਵੱਖ-ਵੱਖ ਥਾਈਂ ਸੁਰੱਖਿਅਤ ਪਨਾਹ ਲੈ ਲੈਣ ਲਈ ਵੀ ਕਿਹਾ […]