By G-Kamboj on
INDIAN NEWS, News, World News

ਵੈਨਕੂਵਰ, 15 ਦਸੰਬਰ : ਬਰੈਂਪਟਨ ਸ਼ਹਿਰ ਦੇ ਅਮਨ ਕਨੂੰਨ ਲਈ ਜ਼ਿੰਮੇਵਾਰ ਪੀਲ ਖੇਤਰੀ ਪੁਲੀਸ ਨੇ 3 ਨਵੰਬਰ ਨੂੰ ਗੋਰ ਰੋਡ ਸਥਿਤ ਹਿੰਦੂ ਮੰਦਰ ਦੇ ਬਾਹਰ ਖਾਲਿਸਤਾਨ ਸਮਥਕਾਂ ਤੇ ਹੋਰਾਂ ਦੀਆਂ ਹੋਈਆਂ ਹਿੰਸਕ ਝੜਪਾਂ ਵਿੱਚ ਦੋਸ਼ੀ ਪਾਏ ਗਏ ਲੋਕਾਂ ਦੀਆਂ ਫੋਟੋਆਂ ਜਾਰੀ ਕਰ ਕੇ ਆਮ ਲੋਕਾਂ ਨੂੰ ਉਨ੍ਹਾਂ ਦੀ ਪਛਾਣ ਕਰਨ ਦੀ ਅਪੀਲ ਕੀਤੀ ਹੈ ਤਾਂ […]
By G-Kamboj on
INDIAN NEWS, News, World News

ਵੈਨਕੂਵਰ, 15 ਦਸੰਬਰ : ਕੈਨੇਡਾ ਆਏ ਕੌਮਾਂਤਰੀ ਵਿਦਿਆਰਥੀਆਂ ਨੂੰ ਆਈਆਰਸੀਸੀ (ਅਵਾਸ ਵਿਭਾਗ) ਵਲੋਂ ਕੁਝ ਦਿਨਾਂ ਤੋਂ ਆਈਆਂ ਈਮੇਲ ਰਾਹੀਂ ਆਪਣੇ ਦਸਤਾਵੇਜ਼਼ਾਂ ਸਮੇਤ ਪੜ੍ਹਾਈ ਦੇ ਸਥਾਨ, ਉੱਥੋਂ ਦੀਆਂ ਹਾਜ਼ਰੀਆਂ ਅਤੇ ਕੰਮ ਦੇ ਸਥਾਨਾਂ ਆਦਿ ਦੀ ਜਾਣਕਾਰੀ ਭੇਜਣ ਦੇ ਦਿੱਤੇ ਗਏ ਹੁਕਮਾਂ ਨੇ ਪੰਜਾਬੀ ਵਿਦਿਆਰਥੀਆਂ ’ਚ ਹਾਹਾਕਾਰ ਮਚਾ ਕੇ ਰੱਖ ਦਿੱਤੀ ਹੈ। ਬੇਸ਼ੱਕ ਵਿਭਾਗ ਦੇ ਬੁਲਾਰੇ ਜਾਂ […]
By G-Kamboj on
News, World News

ਵਿਨੀਪੈਗ, 13 ਦਸੰਬਰ- ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਬੁੱਧਵਾਰ ਨੂੰ ਕੈਨੇਡਾ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ (Premiers) ਨਾਲ ਸਰਹੱਦੀ ਸੁਰੱਖਿਆ ਨੂੰ ਮਜ਼ਬੂਤ ਕਰਨ ਦੀ ਫੈਡਰਲ ਸਰਕਾਰ ਦੀ ਯੋਜਨਾ ਬਾਰੇ ‘ਸੰਖੇਪ ਜਾਣਕਾਰੀ’ ਸਾਂਝੀ ਕੀਤੀ ਅਤੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਵੱਲੋਂ ਦਿੱਤੀ ਗਈ ਧਮਕੀ ਮੁਤਾਬਕ ਟੈਰਿਫ਼ ‘ਤੇ ਸੰਭਾਵਿਤ ਪ੍ਰਤੀਕ੍ਰਿਆਵਾਂ ‘ਤੇ ਚਰਚਾ ਕੀਤੀ। ਪਬਲਿਕ […]
By G-Kamboj on
INDIAN NEWS, News, World News

ਨਿਊਯਾਰਕ, 11 ਦਸੰਬਰ : ਅਮਰੀਕਾ ਦੇ ਮਨੋਨੀਤ ਰਾਸ਼ਟਰਪਤੀ ਡੋਨਲਡ ਟਰੰਪ ਨੇ ਰਿਪਬਲਿਕਨ ਪਾਰਟੀ ਦੀ ਕਾਰਕੁਨ ਅਤੇ ਭਾਰਤੀ ਮੂਲ ਦੀ ਅਮਰੀਕੀ ਹਰਮੀਤ ਢਿੱਲੋਂ ਨੂੰ ਨਾਗਰਿਕ ਅਧਿਕਾਰਾਂ ਲਈ ਸਹਾਇਕ ਅਟਾਰਨੀ ਜਨਰਲ ਬਣਾਇਆ ਗਿਆ ਹੈ। ਢਿੱਲੋਂ, ਜੋ ਭਾਰਤ ਵਿੱਚ ਕਿਸਾਨਾਂ ਦੇ ਵਿਰੋਧ ਪ੍ਰਦਰਸ਼ਨ ਦੀ ਸਮਰਥਕ ਵੀ ਹੈ ਅਤੇ ‘ਭਾਰਤੀ ਡੈੱਥ ਸਕੂਐਡਜ਼’ ਦਾ ਮੁੱਦਾ ਵੀ ਉਠਾਉਂਦੀ ਰਹੀ ਹੈ। ਬਾਰੇ […]
By G-Kamboj on
INDIAN NEWS, News, World News

ਵੈਨਕੂਵਰ, 10 ਦਸੰਬਰ : ਕੈਨੇਡਾ ਦੀ ਘੱਟਗਿਣਤੀ ਜਸਟਿਨ ਟਰੂਡੋ ਸਰਕਾਰ ਵਿਰੁੱਧ ਵਿਰੋਧੀ ਕੰਜ਼ਰਵੇਟਿਵ ਪਾਰਟੀ ਆਗੂ ਪੀਅਰ ਪੋਲਿਵਰ ਵਲੋਂ ਸੋਮਵਾਰ ਨੂੰ ਸੰਸਦ ਵਿੱਚ ਪੇਸ਼ ਕੀਤਾ ਗਿਆ ਤੀਜਾ ਤੇ ਆਖ਼ਰੀ ਬੇਭਰੋਸਗੀ ਮਤਾ ਵੀ ਫੇਲ੍ਹ ਹੋ ਗਿਆ। ਉਸ ਵਲੋਂ ਪਿਛਲੇ ਮਹੀਨਿਆਂ ਵਿੱਚ ਦੋ ਵਾਰ ਇੰਝ ਦੇ ਮਤੇ ਪੇਸ਼ ਕੀਤੇ ਗਏ ਸਨ, ਜਿਨ੍ਹਾਂ ਦਾ ਕਿਸੇ ਹੋਰ ਪਾਰਟੀ ਵਲੋਂ ਸਮਰਥਨ […]