By G-Kamboj on
INDIAN NEWS, News, World News

ਵਿਨੀਪੈਗ , ਨਵੰਬਰ 16 : ਕੈਨੇਡਾ ਵਿਚ ਗ਼ੈਰ-ਕਾਨੂੰਨੀ ਤੌਰ ’ਤੇ ਮੌਜੂਦ ਪਰਵਾਸੀਆਂ ਵਿਰੁੱਧ ਸਖ਼ਤੀ ਵਰਤਣ ਦੇ ਸੰਕੇਤ ਦਿੰਦਿਆਂ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਹੈ ਕਿ ਸਸਤੇ ਮਜ਼ਦੂਰਾਂ ਦੀ ਉਪਲਬਧਤਾ ਵਾਲਾ ਦੌਰ ਬੀਤੇ ਦੀ ਗੱਲ ਹੋ ਚੁੱਕੀ ਹੈ ਅਤੇ ਹੁਣ ਕੈਨੇਡੀਅਨ ਐਂਪਲਾਇਰਜ਼ ਨੂੰ ਉੱਚੀਆਂ ਉਜਰਤ ਦਰਾਂ ’ਤੇ ਕਾਮੇ ਰੱਖਣੇ ਹੋਣਗੇ। ਮਾਰਕ ਮਿਲਰ ਦਾ ਕਹਿਣਾ ਸੀ […]
By G-Kamboj on
INDIAN NEWS, News, World News

ਵਾਸ਼ਿੰਗਟਨ, 14 ਨਵੰਬਰ- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ ਅੱਜ ਇੱਥੇ ਵ੍ਹਾਈਟ ਹਾਊਸ ’ਚ ਰਾਸ਼ਟਰਪਤੀ ਜੋਅ ਬਾਇਡਨ ਨਾਲ ਉਨ੍ਹਾਂ ਦੇ ਦਫ਼ਤਰ ’ਚ ਮੁਲਾਕਾਤ ਕੀਤੀ, ਤਾਂ ਕਿ ਸੱਤਾ ਦਾ ਸ਼ਾਂਤੀਪੂਰਨ ਪਰਿਵਰਤਨ ਯਕੀਨੀ ਬਣਾਇਆ ਜਾ ਸਕੇ। ਸ਼ਾਂਤੀਪੂਰਨ ਸੱਤਾ ਪਰਿਵਰਤਨ ਅਮਰੀਕੀ ਜਮਹੂਰੀਅਤ ਦੀ ਪਛਾਣ ਹੈ ਪਰ ਚਾਰ ਸਾਲ ਪਹਿਲਾਂ ਇਹ ਰਵਾਇਤ ਟੁੱਟ ਗਈ ਸੀ। ਮੁਲਾਕਾਤ […]
By G-Kamboj on
INDIAN NEWS, News, World News

ਮੋਗਾ, 14 ਨਵੰਬਰ- ਮੋਗਾ ਸੀਆਈਏ ਸਟਾਫ਼ ਪੁਲੀਸ ਨੇ ਕੈਨੇਡਾ ਤੋਂ ਚੱਲ ਰਹੇ ਕਾਰੋਬਾਰੀਆਂ ਕੋਲੋਂ ਫ਼ਿਰੌਤੀਆਂ ਵਸੂਲਣ ਵਾਲੇ 10 ਮੈਂਬਰੀ ਗਰੋਹ ਨੂੰ ਬੇਨਕਾਬ ਕਰ ਕੇ ਇਸ ਦੇ 5 ਮੈਂਬਰਾਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਫੜੇ ਗਏ ਪੰਜੇ ਮੁਲਜ਼ਮ ਇਕੋ ਪਿੰਡ ਨਾਲ ਸਬੰਧਤ ਹਨ। ਸੀਆਈਏ ਸਟਾਫ਼ ਮੁਖੀ ਇੰਸਪੈਕਟਰ ਦਲਜੀਤ ਸਿੰਘ ਬਰਾੜ ਨੇ ਕਾਰੋਬਾਰੀਆਂ ਕੋਲੋਂ […]
By G-Kamboj on
INDIAN NEWS, News, World News

ਮਾਸਕੋ, 11 ਨਵੰਬਰ- ਰੂਸ ਨੇ ਸੋਮਵਾਰ ਨੂੰ ਅਮਰੀਕੀ ਮੀਡੀਆ ਦੀਆਂ ਉਨ੍ਹਾਂ ਰਿਪੋਰਟਾਂ ਦਾ ਜ਼ੋਰਦਾਰ ਖੰਡਨ ਕੀਤਾ, ਜਿਨ੍ਹਾਂ ਵਿੱਚ ਦਾਅਵਾ ਕੀਤਾ ਗਿਆ ਸੀ ਕਿ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨੇ ਪਿਛਲੇ ਹਫ਼ਤੇ ਹੋਈ ਟਰੰਪ ਦੀ ਜਿੱਤ ਤੋਂ ਬਾਅਦ ਫੋਨ ‘ਤੇ ਗੱਲਬਾਤ ਕੀਤੀ ਹੈ। ਕ੍ਰੈਮਲਿਨ ਦੇ ਤਰਜਮਾਨ ਦਮਿਤਰੀ ਪੇਸਕੋਵ […]
By G-Kamboj on
INDIAN NEWS, News, World News

ਵਾਸ਼ਿੰਗਟਨ, 11 ਨਵੰਬਰ- ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਲਡ ਟਰੰਪ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਨਾਲ ਫੋਨ ‘ਤੇ ਗੱਲਬਾਤ ਕੀਤੀ ਅਤੇ ਯੂਕਰੇਨ ਜੰਗ ਖ਼ਤਮ ਕਰਨ ‘ਤੇ ਚਰਚਾ ਕੀਤੀ ਤੇ ਹੋਰ ਵੀ ਕਈ ਅਹਿਮ ਮੁੱਦੇ ਵਿਚਾਰੇ। ਅਮਰੀਕਾ ਦੀਆਂ ਹਾਲੀਆ ਰਾਸ਼ਟਰਪਤੀ ਚੋਣਾਂ (US Presidencial Elections) ਜਿੱਤਣ ਤੋਂ ਬਾਅਦ ਟਰੰਪ ਨੇ ਦੁਨੀਆ ਦੇ 70 ਤੋਂ ਵੱਧ […]