By G-Kamboj on
INDIAN NEWS, News, World News

ਫਲੋਰਿਡਾ, 6 ਨਵੰਬਰ : ਰਿਪਬਲਿਕਨ ਡੋਨਲਡ ਟਰੰਪ ਨੇ 2024 ਦੇ ਰਾਸ਼ਟਰਪਤੀ ਮੁਕਾਬਲੇ ਵਿੱਚ ਜਿੱਤ ਦਾ ਦਾਅਵਾ ਕੀਤਾ ਜਦੋਂ ਫੌਕਸ ਨਿਊਜ਼ ਨੇ ਕਿਹਾ ਹੈ ਕਿ ਉਨ੍ਹਾਂ ਨੇ ਡੈਮੋਕਰੇਟ ਕਮਲਾ ਹੈਰਿਸ ਨੂੰ ਹਰਾ ਦਿੱਤਾ ਹੈ। ਟਰੰਪ ਵ੍ਹਾਈਟ ਹਾਊਸ ਛੱਡਣ ਤੋਂ ਚਾਰ ਸਾਲ ਬਾਅਦ ਇੱਕ ਸ਼ਾਨਦਾਰ ਸਿਆਸੀ ਵਾਪਸੀ ਕਰਨਗੇ। “ਅਮਰੀਕਾ ਨੇ ਸਾਨੂੰ ਇੱਕ ਬੇਮਿਸਾਲ ਅਤੇ ਸ਼ਕਤੀਸ਼ਾਲੀ ਫਤਵਾ ਦਿੱਤਾ […]
By G-Kamboj on
INDIAN NEWS, News, World News

ਸਿਓਲ, 5 ਨਵੰਬਰ- ਦੱਖਣੀ ਕੋਰੀਆ ਦੀ ਫੌਜ ਨੇ ਕਿਹਾ ਹੈ ਕਿ ਉੱਤਰੀ ਕੋਰੀਆ ਨੇ ਮੰਗਲਵਾਰ ਨੂੰ ਆਪਣੇ ਪੂਰਬੀ ਸਮੁੰਦਰ ਵੱਲ ਕਈ ਛੋਟੀ ਦੂਰੀ ਦੀਆਂ ਬੈਲਿਸਟਿਕ ਮਿਜ਼ਾਈਲਾਂ ਦਾਗਦਿਆਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਕੁੱਝ ਘੰਟੇ ਪਹਿਲਾਂ ਹਥਿਆਰਾਂ ਦਾ ਪ੍ਰਦਰਸ਼ਨ ਜਾਰੀ ਰੱਖਿਆ। ਦੱਖਣੀ ਕੋਰੀਆ ਦੇ ਜੁਆਇੰਟ ਚੀਫ਼ ਆਫ਼ ਸਟਾਫ ਨੇ ਤੁਰੰਤ ਇਹ ਨਹੀਂ ਦੱਸਿਆ ਕਿ ਮਿਜ਼ਾਈਲਾਂ ਦਾ ਪਤਾ […]
By G-Kamboj on
INDIAN NEWS, News, World News

ਵੈਨਕੂਵਰ, 5 ਨਵੰਬਰ- ਐਤਵਾਰ ਨੂੰ ਭਾਰਤੀ ਕੌਂਸਲੇਟ ਅਮਲੇ ਵਲੋਂ ਧਾਰਮਿਕ ਸਥਾਨਾਂ ’ਤੇ ਕੌਂਸਲਰ ਕੈਂਪ ਲਾਏ ਜਾਣ ਕਾਰਨ ਉੱਥੇ ਹੋਏ ਸੋਚ ਦੇ ਟਕਰਾਅ ਦੇ ਹਿੰਸਕ ਰੂਪ ਧਾਰ ਜਾਣ ਦੇ ਮਾਮਲੇ ਨੂੰ ਮੀਡੀਆ ਵਲੋਂ ਫਿਰਕੂ ਰੰਗਤ ਦੇ ਕੇ ਪ੍ਰਚਾਰੇ ਜਾਣ ਦੀ ਆਮ ਲੋਕਾਂ ਵਲੋਂ ਨਿੰਦਾ ਕੀਤੀ ਜਾ ਰਹੀ ਹੈ। ਉਨ੍ਹਾਂ ਦਾ ਮੰਨਣਾ ਹੈ ਕਿ ਕੌਂਸਲੇਟ ਅਮਲੇ ਵਲੋਂ […]
By G-Kamboj on
INDIAN NEWS, News, World News

ਨਵੀਂ ਦਿੱਲੀ, 5 ਨਵੰਬਰ : ਭਾਰਤ ਨੇ 2036 ਦੀਆਂ ਓਲੰਪਿਕ ਅਤੇ ਪੈਰਾਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਦੀ ਇੱਛਾ ਜ਼ਾਹਰ ਕਰਦਿਆਂ ਕੌਮਾਂਤਰੀ ਓਲੰਪਿਕ ਕਮੇਟੀ (International Olympic Committee – IOC) ਦੇ ‘ਭਵਿੱਖੀ ਮੇਜ਼ਬਾਨ ਕਮਿਸ਼ਨ’ (Future Host Commission) ਨੂੰ ‘ਇਰਾਦਾ ਪੱਤਰ’ ਸੌਂਪਿਆ ਹੈ। ਕਈ ਮਹੀਨਿਆਂ ਬਾਅਦ ਇੱਕ ਅਭਿਲਾਸ਼ੀ ਯੋਜਨਾ ਵਿੱਚ ਪਹਿਲਾ ਠੋਸ ਕਦਮ ਚੁੱਕਦਿਆਂ ਇੱਕ ‘ਇਰਾਦਾ ਪੱਤਰ’ (‘Letter […]
By G-Kamboj on
FEATURED NEWS, INDIAN NEWS, News, World News

ਇਸਲਾਮਾਬਾਦ, 3 ਨਵੰਬਰ- ਪਾਕਿਸਤਾਨ ਦੇ ਗ੍ਰਹਿ ਮੰਤਰੀ ਮੌਹਸਿਨ ਨਕਵੀ ਨੇ ਕਿਹਾ ਕਿ ਯੂਕੇ, ਅਮਰੀਕਾ ਤੇ ਕੈਨੇਡਾ ਤੋਂ ਪਾਕਿਸਤਾਨ ’ਚ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸਿੱਖ ਯਾਤਰੀਆਂ ਨੂੰ ਮੁਲਕ ’ਚ ਪਹੁੰਚਣ ’ਤੇ ਅੱਧੇ ਘੰਟੇ ਦੇ ਅੰਦਰ ਮੁਫ਼ਤ ਆਨਲਾਈਨ ਵੀਜ਼ਾ ਮਿਲੇਗਾ। ਨਕਵੀ ਨੇ ਇਹ ਟਿੱਪਣੀ ਲਾਹੌਰ ’ਚ ਸਿੱਖ ਯਾਤਰੀਆਂ ਦੇ 44 ਮੈਂਬਰੀ ਵਿਦੇਸ਼ੀ ਵਫ਼ਦ […]