By G-Kamboj on
INDIAN NEWS, News, World News

ਵੈਨਕੂਵਰ, 21 ਅਗਸਤ : ਕੈਨੇਡਾ ਦੇ ਸ਼ਹਿਰ ਬਰੈਂਪਟਨ ਵਿੱਚ ਅਣਪਛਾਤਿਆਂ ਨੇ ਘਰ ਵਿਚ ਦਾਖ਼ਲ ਹੋ ਕੇ ਭਾਰਤੀ ਮੂਲ ਦੇ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਹੈ। ਇਸ ਦੌਰਾਨ ਇੱਕ ਹੋਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ, ਜੋ ਹਸਪਤਾਲ ਵਿਚ ਜ਼ੇਰੇ ਇਲਾਜ ਹੈ। ਮਾਰੇ ਗਏ ਨੌਜਵਾਨ ਦੀ ਪਛਾਣ ਸੋਨੂੰ ਚੱਠਾ ਵਜੋਂ ਕੀਤੀ ਗਈ ਹੈ। ਜ਼ਖ਼ਮੀ […]
By G-Kamboj on
INDIAN NEWS, News, World News

ਸਿਓਲ, 20 ਅਗਸਤ : ਉੱਤਰੀ ਕੋਰੀਆ ਦੇ ਆਗੂੁ ਕਿਮ ਜੌਂਗ ਉਨ ਨੇ ਦੱਖਣੀ ਕੋਰੀਆ ਤੇ ਅਮਰੀਕਾ ਦੀਆਂ ਸਾਂਝੀਆਂ ਫੌ਼ਜੀ ਮਸ਼ਕਾਂ ਦੀ ਆਲੋਚਨਾ ਕਰਦਿਆਂ ਇਸ ਨੂੰ ‘ਜੰਗ ਭੜਕਾਉਣ ਦੇ ਇਰਾਦੇ’ ਕਰਾਰ ਦਿੱਤਾ ਅਤੇ ਦੁਸ਼ਮਣ ਦੇ ਟਾਕਰੇ ਲਈ ਮੁਲਕ ਦੀ ਪਰਮਾਣੂ ਤਾਕਤ ਤੇਜ਼ੀ ਨਾਲ ਵਧਾਉਣ ਦਾ ਅਹਿਦ ਕੀਤਾ ਹੈ। ਸਰਕਾਰੀ ਮੀਡੀਆ ਨੇ ਅੱਜ ਇਹ ਜਾਣਕਾਰੀ ਦਿੱਤੀ। ਕਿਮ ਨੇ […]
By G-Kamboj on
INDIAN NEWS, News, World News

ਚੰਡੀਗੜ੍ਹ : ਅਮਰੀਕਾ ਦੇ ਨੌਰਥ ਹਾਲੀਵੁੱਡ ਦੇ ਇੱਕ ਗੁਰਦੁਆਰੇ ਨੇੜੇ ਰੋਜ਼ਾਨਾ ਵਾਂਗ ਸੈਰ ਕਰ ਰਹੇ ਇੱਕ ਸਿੱਖ ਵਿਅਕਤੀ ਹਰਪਾਲ ਸਿੰਘ (70) ’ਤੇ ਗੋਲਫ ਸਟਿੱਕ ਨਾਲ ਹਮਲਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। 4 ਅਗਸਤ ਨੂੰ ਵਾਪਰੀ ਇਸ ਘਟਨਾ ਵਿਚ ਜ਼ਖਮੀ ਹੋਇਆ ਵਿਅਕਤੀ ਇਸ ਸਮੇਂ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।foxla.com […]
By G-Kamboj on
INDIAN NEWS, News, World News

ਵਾਸ਼ਿੰਗਟਨ, 11 ਅਗਸਤ : ਅਮਰੀਕਾ ਦੇ ਦੌਰੇ ’ਤੇ ਗਏ ਪਾਕਿਸਤਾਨੀ ਫੌਜ ਦੇ ਮੁਖੀ ਫੀਲਡ ਮਾਰਸ਼ਲ ਆਸਿਮ ਮੁਨੀਰ ਨੇ ਕਥਿਤ ਤੌਰ ’ਤੇ ‘ਪਰਮਾਣੂ’ ਕਾਰਡ ਖੇਡਿਆ ਹੈ। ਉਸ ਨੇ ਪਾਕਿਸਤਾਨ ਦੀ ਪਰਮਾਣੂ ਸਮਰੱਥਾ ਦਾ ਹਵਾਲਾ ਦਿੰਦਿਆਂ ਕਿਹਾ, ‘‘ਜੇ ਅਸੀਂ ਤਬਾਹ ਹੋ ਗਏ ਤਾਂ ਅੱਧੀ ਦੁਨੀਆ ਨੂੰ ਵੀ ਨਾਲ ਹੀ ਲੈ ਡੁੱਬਾਂਗੇ।’’ ਮੁਨੀਰ ਨੇ ਅਮਰੀਕਾ ਦੇ ਟੈਂਪਾ (ਫਲੋਰੀਡਾ) […]
By G-Kamboj on
INDIAN NEWS, News, World News

ਨਵੀਂ ਦਿੱਲੀ, 11 ਅਗਸਤ: ਵਿੱਤ ਮੰਤਰਾਲੇ ਦੇ ਰਾਜ ਮੰਤਰੀ ਪੰਕਜ ਚੌਧਰੀ ਨੇ ਸੋਮਵਾਰ ਨੂੰ ਕਿਹਾ ਕਿ ਅਮਰੀਕਾ ਨੂੰ ਭਾਰਤ ਦੇ ਕੁੱਲ ਵਪਾਰਕ ਬਰਾਮਦ ਦਾ ਲਗਪਗ 55 ਫੀਸਦੀ ਵਾਧੂ ਟੈਕਸ ਦੇ ਦਾਇਰੇ ਵਿੱਚ ਆਵੇਗਾ। ਲੋਕ ਸਭਾ ’ਚ ਇੱਕ ਸਵਾਲ ਦੇ ਲਿਖਤੀ ਜਵਾਬ ’ਚ ਚੌਧਰੀ ਨੇ ਕਿਹਾ ਕਿ ਸਰਕਾਰ ਕਿਸਾਨਾਂ, ਉੱਦਮੀਆਂ, ਬਰਾਮਦਕਾਰਾਂ, ਐੱਮ.ਐੱਸ.ਐੱਮ.ਈ. ਦੀ ਭਲਾਈ ਦੀ ਰੱਖਿਆ ਅਤੇ […]