By G-Kamboj on
INDIAN NEWS, News, World News

ਨਵੀਂ ਦਿੱਲੀ, 5 ਨਵੰਬਰ : ਭਾਰਤ ਨੇ 2036 ਦੀਆਂ ਓਲੰਪਿਕ ਅਤੇ ਪੈਰਾਲੰਪਿਕ ਖੇਡਾਂ ਦੀ ਮੇਜ਼ਬਾਨੀ ਕਰਨ ਦੀ ਇੱਛਾ ਜ਼ਾਹਰ ਕਰਦਿਆਂ ਕੌਮਾਂਤਰੀ ਓਲੰਪਿਕ ਕਮੇਟੀ (International Olympic Committee – IOC) ਦੇ ‘ਭਵਿੱਖੀ ਮੇਜ਼ਬਾਨ ਕਮਿਸ਼ਨ’ (Future Host Commission) ਨੂੰ ‘ਇਰਾਦਾ ਪੱਤਰ’ ਸੌਂਪਿਆ ਹੈ। ਕਈ ਮਹੀਨਿਆਂ ਬਾਅਦ ਇੱਕ ਅਭਿਲਾਸ਼ੀ ਯੋਜਨਾ ਵਿੱਚ ਪਹਿਲਾ ਠੋਸ ਕਦਮ ਚੁੱਕਦਿਆਂ ਇੱਕ ‘ਇਰਾਦਾ ਪੱਤਰ’ (‘Letter […]
By G-Kamboj on
FEATURED NEWS, INDIAN NEWS, News, World News

ਇਸਲਾਮਾਬਾਦ, 3 ਨਵੰਬਰ- ਪਾਕਿਸਤਾਨ ਦੇ ਗ੍ਰਹਿ ਮੰਤਰੀ ਮੌਹਸਿਨ ਨਕਵੀ ਨੇ ਕਿਹਾ ਕਿ ਯੂਕੇ, ਅਮਰੀਕਾ ਤੇ ਕੈਨੇਡਾ ਤੋਂ ਪਾਕਿਸਤਾਨ ’ਚ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਆਉਣ ਵਾਲੇ ਸਿੱਖ ਯਾਤਰੀਆਂ ਨੂੰ ਮੁਲਕ ’ਚ ਪਹੁੰਚਣ ’ਤੇ ਅੱਧੇ ਘੰਟੇ ਦੇ ਅੰਦਰ ਮੁਫ਼ਤ ਆਨਲਾਈਨ ਵੀਜ਼ਾ ਮਿਲੇਗਾ। ਨਕਵੀ ਨੇ ਇਹ ਟਿੱਪਣੀ ਲਾਹੌਰ ’ਚ ਸਿੱਖ ਯਾਤਰੀਆਂ ਦੇ 44 ਮੈਂਬਰੀ ਵਿਦੇਸ਼ੀ ਵਫ਼ਦ […]
By G-Kamboj on
INDIAN NEWS, News, World News

ਚੰਡੀਗੜ੍ਹ, 2 ਨਵੰਬਰ- ਅਮਰੀਕਾ ਅਤੇ ਕੈਨੇਡਾ ’ਚ ਦੀਵਾਲੀ ਤੇ ਬੰਦੀ ਛੋੜ ਦਿਵਸ ਦੇ ਜਸ਼ਨ ਧੂਮਧਾਮ ਨਾਲ ਮਨਾਏ ਗਏ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਅਤੇ ਉਪ ਰਾਸ਼ਟਰਪਤੀ ਕਮਲਾ ਹੈਰਿਸ ਦੀ ਅਗਵਾਈ ਹੇਠ ਅਮਰੀਕੀਆਂ ਨੇ ਮੰਦਰਾਂ ਅਤੇ ਕਈ ਹੋਰ ਥਾਵਾਂ ’ਤੇ ਰੌਸ਼ਨੀਆਂ ਦਾ ਤਿਉਹਾਰ ਮਨਾਇਆ। ਭਾਰਤ ਤੇ ਕੈਨੇਡਾ ਵਿਚਕਾਰ ਚੱਲ ਰਹੇ ਤਣਾਅ ਦਰਮਿਆਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ […]
By G-Kamboj on
INDIAN NEWS, News, World News

ਵਾਸ਼ਿੰਗਟਨ, 2 ਨਵੰਬਰ- ਅਮਰੀਕਾ ਨੇ ਰੂਸ ਦੇ ਫੌਜੀ-ਉਦਯੋਗਿਕ ਬੇਸ ਦਾ ਕਥਿਤ ਤੌਰ ’ਤੇ ਸਮਰਥਨ ਕਰਨ ਦੇ ਦੋਸ਼ ਹੇਠ ਕੁੱਲ 275 ਵਿਅਕਤੀਆਂ ਅਤੇ ਸੰਸਥਾਵਾਂ ’ਤੇ ਪਾਬੰਦੀਆਂ ਲਗਾਈਆਂ ਹਨ, ਜਿਨ੍ਹਾਂ ’ਚੋਂ 15 ਭਾਰਤੀ ਹਨ। ਵਿੱਤ ਵਿਭਾਗ ਨੇ ਬਿਆਨ ’ਚ ਕਿਹਾ ਕਿ ਚੀਨ, ਸਵਿਟਜ਼ਰਲੈਂਡ, ਥਾਈਲੈਂਡ ਅਤੇ ਤੁਰਕੀ ਦੀਆਂ ਕੰਪਨੀਆਂ ’ਤੇ ਵੀ ਰੂਸ ਨੂੰ ਆਧੁਨਿਕ ਤਕਨਾਲੋਜੀ ਅਤੇ ਸਾਜ਼ੋ-ਸਾਮਾਨ ਦੀ […]
By G-Kamboj on
INDIAN NEWS, News, World News

ਵੈਨਕੂਵਰ, 1 ਨਵੰਬਰ- ਕੈਨੇਡਾ ਦੀ ਫੈਡਰਲ ਪੁਲੀਸ ਦੇ ਪੱਛਮ ਸਾਹਿਲੀ ਸੰਗਠਨ ਨੇ ਕੈਨੇਡਾ ਵਿੱਚ ਉਤਪਾਦਿਤ ਰਸਾਇਣਕ ਨਸ਼ਿਆਂ ਦੀ ਸੁਪਰ ਲੈਬੋਰਟਰੀ ਦਾ ਪਤਾ ਲਗਾ ਕੇ ਉੱਥੋਂ ਉੱਚ ਦਰਜੇ ਦੇ ਰਸਾਇਣਕ ਨਸ਼ੇ ਜਿਵੇਂ ਫੈਂਟਾਨਾਇਲ ਅਤੇ ਮੇਥਾਮਫੇਟਾਮਾਈਨ ਡਰੱਗ ਦੀ ਵੱਡੀ ਤੇ ਰਿਕਾਰਡ ਖੇਪ ਸਮੇਤ ਵੱਡੀ ਗਿਣਤੀ ਵਿੱਚ ਮਾਰੂ ਹਥਿਆਰ ਬਰਾਮਦ ਕਰਕੇ ਲੈਬ ਦੇ ਸੰਚਾਲਕ ਗੁਰਪ੍ਰੀਤ ਰੰਧਾਵਾ ਨੂੰ ਗ੍ਰਿਫਤਾਰ […]