By G-Kamboj on
INDIAN NEWS, News, World News

ਵੈਨਕੂਵਰ, 1 ਨਵੰਬਰ- ਦੋ ਮਹੀਨੇ ਪਹਿਲਾਂ ਕੈਨੇਡਾ ਦੇ ਸੂਬੇ ਬ੍ਰਿਟਿਸ਼ ਕੋਲੰਬੀਆ ਦੀ ਰਾਜਧਾਨੀ ਵਿਕਟੋਰੀਆ ਵਿੱਚ ਪੰਜਾਬੀ ਗਾਇਕ ਤੇ ਰੈਪਰ ਏਪੀ ਢਿਲੋਂ ਦੇ ਘਰ ’ਤੇ ਗੋਲੀਬਾਰੀ ਕਰਨ ਦੇ ਦੋਸ਼ਾਂ ਤਹਿਤ ਪੁਲੀਸ ਨੇ ਅਭਿਜੀਤ ਕਿੰਗਰਾ (25) ਨੂੰ ਕੈਨੇਡੀਅਨ ਸੂਬੇ ਮੈਨੀਟੋਬਾ ਦੀ ਰਾਜਧਾਨੀ ਵਿਨੀਪੈੱਗ ਤੋਂ ਗ੍ਰਿਫਤਾਰ ਕੀਤਾ ਹੈ। ਪੁਲੀਸ ਦਾ ਮੰਨਣਾ ਹੈ ਕਿ ਉਸ ਦਾ ਵਿਨੀਪੈੱਗ ਰਹਿੰਦਾ ਰਿਹਾ […]
By G-Kamboj on
INDIAN NEWS, News, World News

ਵੈਨਕੂਵਰ, 1 ਨਵੰਬਰ- ਕੈਨੇਡੀਅਨ ਪਾਰਲੀਮੈਂਟ ਵਿੱਚ ਵਿਰੋਧੀ ਧਿਰ ਦੇ ਆਗੂ ਪੀਅਰ ਪੋਲਿਵਰ (Pierre Poilievre) ਵਲੋਂ ਸੰਸਦ ਵਿੱਚ ਮਨਾਏ ਜਾਣ ਵਾਲੇ 24ਵੇਂ ਦੀਵਾਲੀ ਸਮਾਗਮ ਵਿੱਚ ਸ਼ਮੂਲੀਅਤ ਨਾ ਕਰ ਕੇ ਕੈਨੇਡਾ ਵੱਸੇ ਭਾਰਤੀ ਭਾਈਚਾਰੇ ਦੇ ਇਕ ਹਿੱਸੇ ਦੀ ਨਾਰਾਜ਼ਗੀ ਸਹੇੜ ਲਈ ਹੈ। ਇਸ ਭਾਈਚਾਰੇ ਵਲੋਂ ਇਸ ਸਮਾਗਮ ਦੀਆਂ ਸ਼ਾਨੋ-ਸ਼ੌਕਤ ਨਾਲ ਕੀਤੀਆਂ ਤਿਆਰੀਆਂ ਧਰੀਆਂ ਧਰਾਈਆਂ ਰਹਿ ਗਈਆਂ। ਬੇਸ਼ੱਕ […]
By G-Kamboj on
INDIAN NEWS, News, World News

ਵੈਨਕੂਵਰ, 29 ਅਕਤੂਬਰ : ਕੈਨੇਡੀਅਨ ਸੂਬੇ ਬ੍ਰਿਟਿਸ਼ ਕੋਲੰਬੀਆ (ਬੀਸੀ) ਵਿੱਚ 19 ਅਕਤੂਬਰ ਨੂੰ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਦੋ ਹਲਕਿਆਂ ’ਚ ਜਿੱਤ-ਹਾਰ ਦਾ ਫਰਕ 100 ਵੋਟਾਂ ਤੋਂ ਘੱਟ ਰਹਿਣ ਕਰ ਕੇ ਨਿਯਮਾਂ ਮੁਤਾਬਕ ਦੁਬਾਰਾ ਗਿਣਤੀ ਹੋਈ ਤੇ ਸਰੀ ਗਿਲਫਰਡ ਹਲਕੇ ਦਾ ਪਲੜਾ ਨਿਊ ਡੈਮੋਕਰੈਟਿਕ ਪਾਰਟੀ (NDP) ਦੇ ਹੱਕ ’ਚ ਭਾਰੂ ਹੋਣ ’ਤੇ ਪਾਰਟੀ ਨੇ 47 […]
By G-Kamboj on
INDIAN NEWS, News, World News

ਓਟਵਾ, 28 ਅਕਤੂਬਰ: ਕੈਨੇਡਾ ਦੇ ਓਨਟਾਰੀਓ ਸੂਬੇ ਵਿਚ ਕਾਰ ਹਾਦਸੇ ਵਿਚ ਚਾਰ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਅਤੇ ਇਕ ਜ਼ਖਮੀ ਹੋ ਗਿਆ। ਪੁਲੀਸ ਨੇ ਪ੍ਰੈਸ ਬਿਆਨ ਵਿੱਚ ਦੱਸਿਆ ਕਿ ਇਹ ਹਾਦਸਾ ਪਿਛਲੇ ਹਫਤੇ ਵੀਰਵਾਰ ਨੂੰ ਟੋਰਾਂਟੋ ਸ਼ਹਿਰ ਦੇ ਲੇਕ ਸ਼ੋਰ ਬੁਲੇਵਾਰਡ ਈਸਟ ਅਤੇ ਚੈਰੀ ਸਟਰੀਟ ਖੇਤਰ ਵਿੱਚ ਵਾਪਰਿਆ। ਉਨ੍ਹਾਂ ਦੱਸਿਆ ਕਿ ਟੈਸਲਾ ਕਾਰ ਵਿਚ ਪੰਜ […]
By G-Kamboj on
INDIAN NEWS, News, World News

ਵਾਸ਼ਿੰਗਟਨ, 26 ਅਕਤੂਬਰ: ਅਮਰੀਕਾ ਨੇ ਦੇਸ਼ ’ਚ ਗ਼ੈਰਕਾਨੂੰਨੀ ਢੰਗ ਨਾਲ ਰਹਿ ਰਹੇ ਭਾਰਤੀ ਨਾਗਰਿਕਾਂ ਨੂੰ ਕਿਰਾਏ ’ਤੇ ਲਏ ਵਿਸ਼ੇਸ਼ ਚਾਰਟਰਡ ਜਹਾਜ਼ ਰਾਹੀਂ ਭਾਰਤ ਸਰਕਾਰ ਦੇ ਸਹਿਯੋਗ ਨਾਲ ਵਤਨ ਵਾਪਸ ਭੇਜਿਆ। ਅਮਰੀਕਾ ਦੇ ਗ੍ਰਹਿ ਸੁਰੱਖਿਆ ਵਿਭਾਗ ਨੇ ਇਹ ਜਾਣਕਾਰੀ ਦਿੱਤੀ। ਵਿਭਾਗ ਨੇ ਬੀਤੇ ਦਿਨ ਦੱਸਿਆ ਕਿ ਇਹ ਜਹਾਜ਼ 22 ਅਕਤੂਬਰ ਨੂੰ ਭਾਰਤ ਭੇਜਿਆ ਗਿਆ ਸੀ। ਕਾਰਜਕਾਰੀ […]