ਕੈਨੇਡਾ: ਭਾਰਤੀ ਮੂਲ ਦੇ ਸੰਸਦ ਮੈਂਬਰ ਨੇ ਪੱਤਰਕਾਰਾਂ ’ਤੇ ਹਮਲਿਆਂ ਨੂੰ ਲੈ ਕੇ ਚਿੰਤਾ ਜਤਾਈ

ਓਟਵਾ, 13 ਅਕਤੂਬਰ- ਕੈਨੇਡਾ ’ਚ ਭਾਰਤੀ ਮੂਲ ਦੇ ਸੰਸਦ ਮੈਂਬਰ ਚੰਦਰ ਆਰਿਆ ਨੇ ਖਾਲਿਸਤਾਨੀ ਅਤਿਵਾਦ ਬਾਰੇ ਖ਼ਬਰਾਂ ਨਸ਼ਰ ਕਰਨ ਵਾਲੇ ਪੱਤਰਕਾਰਾਂ ’ਤੇ ਹਮਲਿਆਂ ਨੂੰ ਲੈ ਕੇ ਚਿੰਤਾ ਜਤਾਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਿ ਬਹੁਤ ਦੇਰ ਹੋ ਜਾਵੇ ਅਧਿਕਾਰੀਆਂ ਨੂੰ ਅਜਿਹੇ ਮਾਮਲੇ ਸਖ਼ਤੀ ਨਾਲ ਸਿੱਝਣੇ ਚਾਹੀਦੇ ਹਨ। ਹਾਊਸ ਆਫ਼ ਕਾਮਨਜ਼ ’ਚ ਨੇਪੀਅਨ ਤੋਂ […]

ਅਮਰੀਕਾ ਨੇ ਇਰਾਨ ’ਤੇ ਹੋਰ ਪਾਬੰਦੀਆਂ ਲਗਾਈਆਂ

ਵਾਸ਼ਿੰਗਟਨ, 12 ਅਕਤੂਬਰ- ਅਮਰੀਕਾ ਨੇ ਇਰਾਨ ਦੇ ਊਰਜਾ ਖੇਤਰ ’ਤੇ ਨਵੀਆਂ ਪਾਬੰਦੀਆਂ ਦਾ ਐਲਾਨ ਕੀਤਾ ਹੈ। ਇਰਾਨ ਵੱਲੋਂ ਇਜ਼ਰਾਈਲ ’ਤੇ ਪਹਿਲੀ ਅਕਤੂਬਰ ਨੂੰ ਦਾਗ਼ੀਆਂ 180 ਮਿਜ਼ਾਈਲਾਂ ਦੇ ਜਵਾਬ ’ਚ ਅਮਰੀਕਾ ਨੇ ਇਹ ਪਾਬੰਦੀਆਂ ਲਗਾਈਆਂ ਹਨ। ਇਨ੍ਹਾਂ ਪਾਬੰਦੀਆਂ ’ਚ ਇਰਾਨ ਦੇ ਬੇੜਿਆਂ ਅਤੇ ਸਬੰਧਤ ਕੰਪਨੀਆਂ ’ਤੇ ਰੋਕ ਸ਼ਾਮਲ ਹੈ, ਜੋ ਸੰਯੁਕਤ ਅਰਬ ਅਮੀਰਾਤ, ਲਾਈਬੇਰੀਆ, ਹਾਂਗਕਾਂਗ ਅਤੇ […]

ਗਲੋਬਲ ਹੰਗਰ ਇੰਡੈਕਸ 2024 ਰਿਪੋਰਟ: ਭਾਰਤ 127 ਦੇਸ਼ਾਂ ਵਿੱਚੋਂ 105ਵੇਂ ਸਥਾਨ ’ਤੇ

ਲੰਡਨ, 12 ਅਕਤੂਬਰ- ਗਲੋਬਲ ਹੰਗਰ ਇੰਡੈਕਸ (ਜੀਐਚਆਈ) 2024 ਦੀ ਰਿਪੋਰਟ ਅਨੁਸਾਰ ਭਾਰਤ ਨੇ 127 ਦੇਸ਼ਾਂ ਵਿਚੋਂ 105ਵਾਂ ਰੈਂਕ ਹਾਸਲ ਕੀਤਾ ਹੈ। ਇਸ ਰਿਪੋਰਟ ਅਨੁਸਾਰ ਭਾਰਤ ਉਨ੍ਹਾਂ ਦੇਸ਼ਾਂ ਵਿਚ ਸ਼ਾਮਲ ਹੈ ਜਿੱਥੇ ਭੁੱਖਮਰੀ ਗੰਭੀਰ ਸਮੱਸਿਆ ਹੈ। ਭਾਰਤ ਨੂੰ ਭੁੱਖਮਰੀ ਦੀ ਗੰਭੀਰ ਸ਼੍ਰੇਣੀ ਵਿਚ ਰੱਖਿਆ ਗਿਆ ਹੈ। ਇਸ ਰੈਂਕਿੰਗ ਵਿਚ ਸ੍ਰੀਲੰਕਾ, ਨੇਪਾਲ ਤੇ ਬੰਗਲਾਦੇਸ਼ ਨੇ ਵੀ ਭਾਰਤ […]

ਅਮਰੀਕਾ ਵੱਲੋਂ ਗੈਰਕਾਨੂੰਨੀ ਢੰਗ ਨਾਲ ਇਰਾਨੀ ਤੇਲ ਵੇਚਣ ਦੇ ਦੋਸ਼ ਹੇਠ ਭਾਰਤੀ ਕੰਪਨੀ ਸਣੇ ਦਰਜਨਾਂ ਕੰਪਨੀਆਂ ’ਤੇ ਪਾਬੰਦੀ

ਵਾਸ਼ਿੰਗਟਨ, 12 ਅਕਤੂਬਰ- ਅਮਰੀਕਾ ਨੇ ਇਕ ਭਾਰਤੀ ਜਹਾਜ਼ਰਾਨੀ ਕੰਪਨੀ ਸਣੇ ਦਰਜਨ ਹੋਰ ਕੰਪਨੀਆਂ ’ਤੇ ਗੈਰਕਾਨੂੰਨੀ ਢੰਗ ਨਾਲ ਇਰਾਨੀ ਤੇਲ ਏਸ਼ੀਆ ਦੀਆਂ ਮੰਡੀਆਂ ਵਿਚ ਵੇਚਣ ਦੇ ਦੋਸ਼ ਹੇਠ ਪਾਬੰਦੀ ਲਾ ਦਿੱਤੀ ਹੈ। ਇਹ ਕਾਰਵਾਈ ਇਰਾਨ ਵੱਲੋਂ ਇਜ਼ਰਾਈਲ ’ਤੇ ਪਹਿਲੀ ਅਕਤੂਬਰ ਨੂੰ ਮਿਜ਼ਾਈਲੀ ਹਮਲਾ ਕਰਨ ਤੋਂ ਬਾਅਦ ਕੀਤੀ ਗਈ ਹੈ। ਅਮਰੀਕੀ ਵਿਭਾਗ ਨੇ ਦੋਸ਼ ਲਾਇਆ ਕਿ ਭਾਰਤ […]

ਡੋਨਲਡ ਟਰੰਪ ਤੁਰੇ ਭਾਰਤੀ ਲੋਕ ਲੁਭਾਊ ਸਿਆਸਤ ਦੇ ਰਾਹ

ਡੋਨਲਡ ਟਰੰਪ ਤੁਰੇ ਭਾਰਤੀ ਲੋਕ ਲੁਭਾਊ ਸਿਆਸਤ ਦੇ ਰਾਹ

ਚੰਡੀਗੜ੍ਹ, 11 ਅਕਤੂਬਰ : ਭਾਰਤ ਵਾਂਗ ਅਮਰੀਕਾ ਦੇ ਰਾਸ਼ਟਰਪਤੀ ਚੋਣਾਂ ਵਿੱਚ ਵੀ ਬਿਜਲੀ ਦਾ ਮੁੱਦਾ ਉੱਠਣ ਲੱਗਿਆ ਹੈ, ਜਿਸਦੇ ਚਲਦਿਆਂ ਉਥੋਂ ਦੇ ਆਗੂ ਹੁਣ ਭਾਰਤੀ ਲੋਕ ਲੁਭਾਊ ਸਿਆਸਤ ਦੇ ਦਾਅ ਪੇਚ ਵਰਤਣ ਲੱਗੇ ਹਨ। ਅਮਰੀਕਾ (US Elections) ਵਿਚ ਰਾਸ਼ਟਰਪਤੀ ਅਹੁਦੇ ਲਈ ਰਿਪਬਲਿਕਨ ਪਾਰਟੀ ਦੇ ਉਮੀਦਵਾਰ ਡੋਨਲਡ ਟਰੰਪ (Donald Trump) ਨੇ ਲੋਕਾਂ ਨਾਲ ਇਸੇ ਤਰ੍ਹਾਂ ਦਾ ਇਕ […]

1 61 62 63 64 65 208