By G-Kamboj on
INDIAN NEWS, News, World News

ਵਾਸ਼ਿੰਗਟਨ, 18 ਸਤੰਬਰ- ਮਾਈਕ੍ਰੋਸਾਫਟ ਦੇ ਸਹਿ-ਬਾਨੀ ਤੇ ਅਰਬਪਤੀ ਬਿੱਲ ਗੇਟਸ ਨੇ ਕਿਹਾ ਕਿ ਉਹ ਕੁਪੋਸ਼ਣ ਦੀ ਸਮੱਸਿਆ ਹੱਲ ਕਰਨ ਵੱਲ ਧਿਆਨ ਦੇਣ ਲਈ ਭਾਰਤ ਨੂੰ ‘ਏ’ ਗਰੇਡ ਦੇਣਗੇ। ਉਨ੍ਹਾਂ ਇੱਕ ਇੰਟਰਵਿਊ ਦੌਰਾਨ ਕਿਹਾ, ‘ਭਾਰਤ ਹਾਲਾਂਕਿ ਆਪਣੀ ਆਮਦਨ ਦੇ ਪੱਧਰ ’ਤੇ ਸਵੀਕਾਰ ਕਰਦਾ ਹੈ ਕਿ ਇਨ੍ਹਾਂ ’ਚੋਂ ਪੋਸ਼ਣ ਸਬੰਧੀ ਕੁਝ ਸੰਕੇਤ ਉਸ ਦੀਆਂ ਆਸਾਂ ਨਾਲੋਂ ਘੱਟ […]
By G-Kamboj on
INDIAN NEWS, News, World News

ਕਰਾਚੀ: ਪਾਕਿਸਤਾਨ ਦੇ ਸਿੰਧ ਸੂਬੇ ਵਿੱਚ ਹਾਲ ਹੀ ਵਿੱਚ ਦੋ ਹਿੰਦੂ ਲੜਕੀਆਂ ਨੂੰ ਉਨ੍ਹਾਂ ਦੇ ਘਰਾਂ ਤੋਂ ਅਗਵਾ ਕੀਤਾ ਗਿਆ ਹੈ। ਹਿੰਦੂ ਭਾਈਚਾਰੇ ਦੇ ਆਗੂਆਂ ਨੇ ਇਹ ਜਾਣਕਾਰੀ ਦਿੱਤੀ ਹੈ। ਉਨ੍ਹਾਂ ਨੇ ਹਿੰਦੂ ਲੜਕੀਆਂ ਦੇ ‘ਅਗਵਾ’ ਅਤੇ ‘ਜਬਰੀ ਧਰਮ ਪਰਿਵਰਤਨ’ ਦੀਆਂ ਘਟਨਾਵਾਂ ਨੂੰ ਰੋਕਣ ਲਈ ਠੋਸ ਸੁਰੱਖਿਆ ਉਪਾਅ ਦੀ ਵੀ ਮੰਗ ਕੀਤੀ ਹੈ। ਸਿੰਧ ਦੇ […]
By G-Kamboj on
News, World News

ਵੈਸਟ ਪਾਮ ਬੀਚ (ਅਮਰੀਕਾ), 16 ਸਤੰਬਰ- ਅਮਰੀਕੀ ਜਾਂਚ ਏਜੰਸੀ ਐੱਫ਼ਬੀਆਈ ਨੇ ਕਿਹਾ ਕਿ ਫਲੋਰਿਡਾ ਦੇ ਵੈਸਟ ਪਾਮ ਬੀਚ ਵਿੱਚ ਦੇਸ਼ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਗੋਲਫ਼ ਕਲੱਬ ਵਿਚ ਉਨ੍ਹਾਂ ਦੀ ਹੱਤਿਆ ਦੀ ਕੋਸ਼ਿਸ਼ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਕਰੀਬ 9 ਹਫ਼ਤੇ ਪਹਿਲਾਂ ਇੱਕ ਬੰਦੂਕਧਾਰੀ ਵੱਲੋਂ 13 ਜੁਲਾਈ ਨੂੰ ਇਕ ਰੈਲੀ ਦੌਰਾਨ […]
By G-Kamboj on
INDIAN NEWS, News, World News
ਲੰਡਨ, 15 ਸਤੰਬਰ- ਕੌਮੀ ਘੱਟ ਗਿਣਤੀ ਕਮਿਸ਼ਨ ਦੇ ਸਾਬਕਾ ਚੇਅਰਮੈਨ ਤਰਲੋਚਨ ਸਿੰਘ ਨੇ ਕੈਨੇਡਾ ਦੇ ਕਿਊਬਕ ਸੂਬੇ ’ਚ ਸਰਕਾਰੀ ਅਹੁਦਿਆਂ ’ਤੇ ਤਾਇਨਾਤ ਸਿੱਖਾਂ ਦੇ ਦਸਤਾਰ ਸਜਾਉਣ ’ਤੇ ਪਾਬੰਦੀ ਦਾ ਵਿਰੋਧ ਕੀਤਾ ਹੈ। ਉਨ੍ਹਾਂ ਅਕਾਲ ਤਖ਼ਤ ਦੇ ਜਥੇਦਾਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਕੈਨੇਡਾ ਦੇ ਸਿੱਖ ਸੰਸਦ ਮੈਂਬਰਾਂ ਨੂੰ ਅਪੀਲ ਕੀਤੀ ਹੈ ਕਿ ਉਹ […]
By G-Kamboj on
INDIAN NEWS, News, World News

ਵੈਨਕੂਵਰ : ਕੈਨੇਡਾ ਦੀ ਲਿਬਰਲ ਪਾਰਟੀ ਸਰਕਾਰ ਦਾ ਸੰਕਟ ਡੂੰਘਾ ਹੁੰਦਾ ਜਾ ਰਿਹਾ ਹੈ। ਮੁੱਖ ਵਿਰੋਧੀ ਪਾਰਟੀ ਸੋਮਵਾਰ ਤੋਂ ਸ਼ੁਰੂ ਹੋਣ ਵਾਲੇ ਸੰਸਦ ਸੈਸ਼ਨ ਮੌਕੇ ਸਰਕਾਰ ਖ਼ਿਲਾਫ਼ ਬੇਭਰੋਸਗੀ ਮਤਾ ਲਿਆਉਣ ਦੀ ਤਿਆਰੀ ਕਰਨ ਲੱਗੀ ਹੈ। ਇਸ ਦਾ ਐਲਾਨ ਟੋਰੀ ਪਾਰਟੀ ਦੇ ਆਗੂ ਪੀਅਰ ਪੋਲਿਵਰ ਨੇ ਓਟਵਾ ’ਚ ਕੀਤਾ। ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਐੱਨਡੀਪੀ ਆਗੂ […]