By G-Kamboj on
INDIAN NEWS, News, World News

ਇਸਲਾਮਾਬਾਦ, 5 ਅਕਤੂਬਰ :ਪਾਕਿਸਤਾਨ ਦੇ ਰੱਖਿਆ ਮੰਤਰੀ ਖਵਾਜਾ ਆਸਿਫ਼ ਨੇ ਐਤਵਾਰ ਨੂੰ ਭਾਰਤ ਨੂੰ ਪਾਕਿਸਤਾਨ ਨਾਲ ਕਿਸੇ ਵੀ ਭਵਿੱਖੀ ਫੌਜੀ ਟਕਰਾਅ ਵਿਰੁੱਧ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਅਜਿਹੀ ਕਿਸੇ ਵੀ ਦੁਸ਼ਮਣੀ ਦੀ ਸੂਰਤ ਵਿੱਚ ਢੁੱਕਵਾਂ ਜਵਾਬ ਦਿੱਤਾ ਜਾਵੇਗਾ। ਆਸਿਫ਼ ਦਾ ਇਹ ਜਵਾਬ ਭਾਰਤ ਦੇ ਰੱਖਿਆ ਮੰਤਰੀ ਰਾਜਨਾਥ ਸਿੰਘ ਤੇ ਫੌਜ ਮੁਖੀ ਜਨਰਲ ਉਪੇਂਦਰ ਦਿਵੇਦੀ ਵੱਲੋਂ […]
By G-Kamboj on
News, World News

ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦੇ 5 ਦਸੰਬਰ ਦੇ ਨੇੜੇ ਤੇੜੇ ਭਾਰਤ ਆਉਣ ਦੀ ਸੰਭਾਵਨਾ ਹੈ ਤੇ ਉਹ ਭਾਰਤੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੇ ਰਣਨੀਤਕ ਸਬੰਧਾਂ ਨੂੰ ਹੋਰ ਮਜ਼ਬੂਤ ਕਰਨ ਸਬੰਧੀ ਚਰਚਾ ਕਰਨਗੇ। ਇਸ ਹਾਈ-ਪ੍ਰੋਫਾਈਲ ਦੌਰੇ ਦੀਆਂ ਤਿਆਰੀਆਂ ਚੱਲ ਰਹੀਆਂ ਹਨ ਪਰ ਹਾਲੇ ਸਪਸ਼ਟ ਨਹੀਂ ਹੈ ਕਿ ਰੂਸੀ ਰਾਸ਼ਟਰਪਤੀ ਇੱਕ ਦਿਨ ਦੀ ਯਾਤਰਾ ਲਈ ਆਉਣਗੇ […]
By G-Kamboj on
INDIAN NEWS, News, World News

ਵੈਨਕੂਵਰ, 30 ਸਤੰਬਰ : ਕੈਨੇਡਾ ਨੇ ਅੱਜ ਬਿਸ਼ਨੋਈ ਗਰੁੱਪ ਨੂੰ ‘ਡਰ ਅਤੇ ਦਹਿਸ਼ਤ ਦਾ ਮਾਹੌਲ’ ਪੈਦਾ ਕਰਨ ਲਈ ਅਤਿਵਾਦੀ ਸੰਗਠਨ ਵਜੋਂ ਸੂਚੀਬੱਧ ਕਰਨ ਦਾ ਐਲਾਨ ਕੀਤਾ ਹੈ। ਅਧਿਕਾਰਤ ਬਿਆਨ ਅਨੁਸਾਰ, ‘ਹਿੰਸਾ ਅਤੇ ਦਹਿਸ਼ਤੀ ਕਾਰਵਾਈਆਂ ਦੀ ਕੈਨੇਡਾ ਵਿੱਚ ਕੋਈ ਥਾਂ ਨਹੀਂ ਹੈ, ਖਾਸ ਤੌਰ ’ਤੇ ਉਨ੍ਹਾਂ ਦੀ ਜੋ ਖਾਸ ਭਾਈਚਾਰਿਆਂ ਨੂੰ ਨਿਸ਼ਾਨਾ ਬਣਾ ਕੇ ਡਰ ਅਤੇ […]
By G-Kamboj on
INDIAN NEWS, News, World News

ਲੇਹ, 27 ਸਤੰਬਰ : ਜਲਵਾਯੂ ਕਾਰਕੁਨ ਸੋਨਮ ਵਾਂਗਚੁਕ ਦੀ ਗ੍ਰਿਫ਼ਤਾਰੀ ਤੋਂ ਬਾਅਦ ਲੇਹ ਵਿੱਚ ਜਨਜੀਵਨ ਠੱਪ ਹੋ ਗਿਆ ਹੈ। ਬਾਜ਼ਾਰ ਬੰਦ ਹਨ, ਸੜਕਾਂ ’ਤੇ ਸੁੰਨ ਪਸਰੀ ਹੋਈ ਹੈ ਅਤੇ ਸਿਰਫ਼ ਨੀਮ ਫੌਜੀ ਬਲਾਂ ਦੇ ਜਵਾਨ ਹੀ ਖਾਲੀ ਗਲੀਆਂ ਵਿੱਚ ਗਸ਼ਤ ਕਰ ਰਹੇ ਹਨ। ਲੇਹ ਪੁਲੀਸ ਨੇ ਯਾਤਰੀਆਂ ਦੀ ਆਵਾਜਾਈ ’ਤੇ ਨੇੜਿਓਂ ਨਜ਼ਰ ਰੱਖਦਿਆਂ ਕਈ ਥਾਵਾਂ […]
By G-Kamboj on
INDIAN NEWS, News, World News

ਟੋਰਾਂਟੋ, 23 ਸਤੰਬਰ : ਸਥਾਨਕ ਮੀਡੀਆ ਨੇ ਦੇ ਵਿਟਬੀ ਵਿੱਚ ਇੱਕ ਵੱਖਵਾਦੀ ਆਗੂ ਇੰਦਰਜੀਤ ਸਿੰਘ ਗੋਸਲ ਨੂੰ ਹਥਿਆਰਾਂ ਨਾਲ ਸਬੰਧਤ ਇੱਕ ਦਰਜਨ ਤੋਂ ਵੱਧ ਅਪਰਾਧਾਂ ਲਈ ਗ੍ਰਿਫ਼ਤਾਰ ਕੀਤਾ ਹੈ।ਗਲੋਬਲ ਨਿਊਜ਼ ਨੇ ਸੋਮਵਾਰ ਨੂੰ ਅਦਾਲਤੀ ਦਸਤਾਵੇਜ਼ਾਂ ਦੇ ਹਵਾਲੇ ਨਾਲ ਰਿਪੋਰਟ ਦਿੱਤੀ ਓਨਟਾਰੀਓ ਪ੍ਰੋਵਿੰਸ਼ੀਅਲ ਪੁਲੀਸ ਅਧਿਕਾਰੀਆਂ ਨੇ ਗੋਸਲ ਨੂੰ ਸ਼ੁੱਕਰਵਾਰ ਨੂੰ ਹੈਂਡਗਨ ਦੀ ਲਾਪਰਵਾਹੀ ਨਾਲ ਵਰਤੋਂ ਅਤੇ […]