By G-Kamboj on
INDIAN NEWS, News, World News

ਮਲੇਰਕੋਟਲਾ, 7 ਸਤੰਬਰ : ਅਲਬਰਟਾ ਦੇ ਡਾਊਨਟਾਊਨ ਐਡਮਿੰਟਨ ਪਾਰਕਿੰਗ ‘ਚ ਬੁੱਧਵਾਰ ਨੂੰ 22 ਸਾਲਾ ਸਿੱਖ ਨੌਜਵਾਨ ਦੀ ਕਥਿਤ ਤੌਰ ‘ਤੇ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ ਹੈ।ਅੱਠ ਮਹੀਨੇ ਪਹਿਲਾਂ ਪੜ੍ਹਾਈ ਕਰਨ ਲਈ ਕੈਨੇਡਾ ਗਏ ਪੀੜਤ ਦੀ ਪਛਾਣ ਜਸ਼ਨਦੀਪ ਸਿੰਘ ਮਾਨ ਵਜੋਂ ਹੋਈ ਹੈ, ਜੋ ਕਿ ਮਾਲੇਰਕੋਟਲਾ ਜ਼ਿਲ੍ਹੇ ਦੇ ਪਿੰਡ ਬਡਲਾ ਦਾ ਰਹਿਣ ਵਾਲਾ ਸੀ। […]
By G-Kamboj on
INDIAN NEWS, News, World News

ਹਿਊਸਟਨ, 4 ਸਤੰਬਰ- ਅਮਰੀਕਾ ਦੇ ਟੈਕਸਾਸ ’ਚ ਲੰਘੇ ਹਫ਼ਤੇ ਸੜਕ ਹਾਦਸੇ ’ਚ ਚਾਰ ਭਾਰਤੀਆਂ ਦੀ ਮੌਤ ਹੋ ਗਈ, ਜਦਕਿ ਕਈ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕਾਂ ਦੀ ਸ਼ਨਾਖ਼ਤ ਹੈਦਰਾਬਾਦ ਦੇ ਕੁਕਟਪੱਲੀ ਉਪ ਨਗਰ ਦੇ ਆਰੀਅਨ ਰਘੁਨਾਥ ਓਰਮਪੱਟੀ ਅਤੇ ਉਸ ਦੇ ਦੋਸਤ ਫਾਰੂਕ ਸ਼ੇਖ, ਇੱਕ ਹੋਰ ਤੇਲਗੂ ਵਿਦਿਆਰਥੀ ਲੋਕੇਸ਼ ਪਲਾਚਰਲਾ ਤੇ ਤਾਮਿਲਨਾਡੂ ਦੀ […]
By G-Kamboj on
INDIAN NEWS, News, World News

ਓਟਵਾ, 5 ਸਤੰਬਰ: ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੀ ਲਿਬਰਲ ਸਰਕਾਰ ਨੂੰ ਉਦੋਂ ਜ਼ੋਰਦਾਰ ਝਟਕਾ ਲੱਗਾ ਜਦੋਂ ਇਸ ਘੱਟਗਿਣਤੀ ਸਰਕਾਰ ਦੀ ਹਮਾਇਤ ਕਰ ਰਹੀ ਜਗਮੀਤ ਸਿੰਘ ਦੀ ਅਗਵਾਈ ਵਾਲੀ ਨਿਊ ਡੈਮੋਕ੍ਰੈਟਿਕ ਪਾਰਟੀ (ਐੱਨਡੀਪੀ) ਨੇ ਸਰਕਾਰ ਤੋਂ ਹਮਾਇਤ ਵਾਪਸ ਲੈ ਲਈ। ਇਸ ਘਟਨਾ ਨਾਲ ਟਰੂਡੋ ਸਰਕਾਰ ਦੀ ਸਥਿਤੀ ਡਾਵਾਂਡੋਲ ਹੋ ਗਈ ਹੈ ਅਤੇ ਪ੍ਰਧਾਨ ਮੰਤਰੀ […]
By G-Kamboj on
INDIAN NEWS, News, World News

ਚੰਡੀਗੜ੍ਹ, 4 ਸਤੰਬਰ- ਅਮਰੀਕਾ ਵਿਚ ਪੰਜ ਵਾਹਨਾਂ ਦੀ ਹੋਈ ਭਿਆਨਕ ਟੱਕਰ ਵਿਚ ਚਾਰ ਭਾਰਤੀ ਨੌਜਵਾਨਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਹਾਦਸਾ ਟੈਕਸਸ ਸੂਬੇ ਦੇ ਸ਼ਹਿਰ ਆਨਾ ਦੇ ਇਕ ਹਾਈਵੇਅ ਉਤੇ ਉਦੋਂ ਹੋਇਆ ਜਦੋਂ ਇਕ ਟਰੱਕ ਨੇ ਭਾਰਤੀ ਨੌਜਵਾਨਾਂ ਦੀ ਕਾਰ ਨੂੰ ਪਿੱਛਿਉਂ ਟੱਕਰ ਮਾਰ ਦਿੱਤੀ। ਟਰੱਕ ਹੁੰਦਿਆਂ ਹੀ ਕਾਰ ਨੂੰ ਅੱਗ ਲੱਗ ਗਈ। ਮ੍ਰਿਤਕਾਂ […]
By G-Kamboj on
INDIAN NEWS, News, World News

ਨਾਗਪੁਰ, 1 ਸਤੰਬਰ- ਮੱਧ ਪ੍ਰਦੇਸ਼ ਦੇ ਜਬਲਪੁਰ ਤੋਂ ਤਿਲੰਗਾਨਾ ਵਿਚ ਹੈਦਰਾਬਾਦ ਜਾ ਰਹੀ ਇੰਡੀਗੋ ਏਅਰਵੇਜ਼ ਦੀ ਇਕ ਉਡਾਣ ਨੂੰ ਐਤਵਾਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਕਾਰਨ ਰਸਤਾ ਬਦਲ ਕੇ ਮਹਾਰਾਸ਼ਟਰ ਵਿਚ ਨਾਗਪੁਰ ਵਿਖੇ ਉਤਾਰ ਲਿਆ ਗਿਆ। ਇੰਡੀਗੋ ਨੇ ਇਕ ਬਿਆਨ ਵਿਚ ਕਿਹਾ ਕਿ ਇਸ ਦੀ ਜਬਲਪੁਰ ਤੋਂ ਹੈਦਰਾਬਾਦ ਜਾ ਰਹੀ 6E-7308 ਉਡਾਣ ਨੂੰ […]