By G-Kamboj on
INDIAN NEWS, News, World News

ਪੈਰਿਸ, 25 ਅਗਸਤ- ਰੂਸੀ-ਫਰੈਂਚ ਅਰਬਪਤੀ ਅਤੇ ਟੈਲੀਗ੍ਰਾਮ ਮੈਸਜਿੰਗ ਐਪ ਦੇ ਬਾਨੀ ਤੇ ਸੀਈਓ ਪਾਵੇਲ ਦੁਰੋਵ ਨੂੰ ਸ਼ਨਿੱਚਰਵਾਰ ਸ਼ਾਮ ਨੂੰ ਪੈਰਿਸ ਦੇ ਬਾਹਰ ਬੋਰਗੇਟ ਹਵਾਈ ਅੱਡੇ ’ਤੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਟੀਐੱਫ1 ਟੀਵੀ ਤੇ ਬੀਐੱਫਐੱਮ ਟੀਵੀ ਨੇ ਅਣਪਛਾਤੇ ਸੂਤਰਾਂ ਦੇ ਹਵਾਲੇ ਨਾਲ ਇਹ ਦਾਅਵਾ ਕੀਤਾ ਹੈ। ਟੀਐੱਫ1 ਨੇ ਆਪਣੀ ਵੈੱਬਸਾਈਟ ’ਤੇ ਕਿਹਾ ਕਿ ਡੁਰੋਵ ਆਪਣੇ […]
By G-Kamboj on
News, World News

ਯੇਰੂਸ਼ਲਮ, 25 ਅਗਸਤ- ਇਜ਼ਰਾਈਲ ਨੇ ਐਤਵਾਰ ਤੜਕੇ ਦੱਖਣੀ ਲਿਬਨਾਨ ਵਿਚ ਹਵਾਈ ਹਮਲੇ ਕਰਕੇ ਦਹਿਸ਼ਤੀ ਸਮੂਹ ਹਿਜ਼ਬੁੱਲ੍ਹਾ ਦੇ ਟਿਕਾਣਿਆਂ ਨੂੰ ਨਿਸ਼ਾਨਾ ਬਣਾਇਆ। ਹਾਲਾਂਕਿ ਇਨ੍ਹਾਂ ਹਮਲਿਆਂ ਤੋਂ ਕੁਝ ਦੇਰ ਬਾਅਦ ਹਿਜ਼ਬੁੱਲਾ ਨੇ ਵੀ ਆਪਣੇ ਇਕ ਸਿਖਰਲੇ ਕਮਾਂਡਰ ਫੁਆਦ ਸ਼ੁਕੂਰ ਦੀ ਹੱਤਿਆ ਦਾ ਬਦਲਾ ਲੈਣ ਲਈ ਇਜ਼ਰਾਈਲ ’ਤੇ ਸੈਂਕੜੇ ਰਾਕੇਟਾਂ ਤੇ ਡਰੋਨਾਂ ਨਾਲ ਹਮਲਾ ਕਰ ਦਿੱਤਾ। ਇਨ੍ਹਾਂ ਹਮਲਿਆਂ […]
By G-Kamboj on
INDIAN NEWS, News, World News

ਕਾਠਮੰਡੂ, 23 ਅਗਸਤ- ਅੱਜ ਮੱਧ ਨੇਪਾਲ ਵਿੱਚ 40 ਦੇ ਕਰੀਬ ਯਾਤਰੀਆਂ ਨਾਲ ਭਰੀ ਭਾਰਤੀ ਬੱਸ ਦੇ ਮਾਰਸਯਾਂਗਦੀ ਨਦੀ ਵਿੱਚ ਡਿੱਗਣ ਕਾਰਨ ਘੱਟੋ-ਘੱਟ 14 ਵਿਅਕਤੀਆਂ ਦੀ ਮੌਤ ਹੋ ਗਈ ਤੇ 16 ਜ਼ਖ਼ਮੀ ਹੋ ਗਏ। ਮੀਡੀਆ ਮੁਤਾਬਕ ਹਾਦਸਾ ਤਨਾਹੁਨ ਜ਼ਿਲ੍ਹੇ ਦੇ ਆਇਨਾ ਪਹਾੜਾ ਵਿਖੇ ਵਾਪਰਿਆ। ਪੁਲੀਸ ਤੇ ਰਾਹਤ ਟੀਮਾਂ ਮੌਕੇ ’ਤੇ ਪੁੱਜ ਚੁੱਕੀਆਂ ਹਨ ਤੇ ਬਚਾਅ ਕਾਰਜ […]
By G-Kamboj on
INDIAN NEWS, News, World News

ਢਾਕਾ, 22 ਅਗਸਤ- ਸੰਯੁਕਤ ਰਾਸ਼ਟਰ ਦੇ ਮਾਹਿਰਾਂ ਦੀ ਇਕ ਟੀਮ ਪ੍ਰਦਰਸ਼ਨਕਾਰੀਆਂ ਦੀਆਂ ਹੱਤਿਆਵਾਂ ਦੀ ਜਾਂਚ ਲਈ ਢਾਕਾ ਪੁੱਜਣ ਵਾਲੀ ਹੈ। ਇਸ ਮਹੀਨੇ ਦੇ ਸ਼ੁਰੂ ਵਿਚ ਸ਼ੇਖ ਹਸੀਨਾ ਦੇ ਪ੍ਰਧਾਨ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਪਹਿਲਾਂ ਅਤੇ ਬਾਅਦ ਵਿਚ ਘੱਟੋ-ਘੱਟ 650 ਪ੍ਰਦਰਸ਼ਨਕਾਰੀਆਂ ਦੀ ਹੱਤਿਆ ਹੋਈ ਸੀ। ਇਸ ਸਬੰਧੀ ਇਥੇ ਇਕ ਅਧਿਕਾਰੀ ਨੇ ਕਿਹਾ ਸੰਯੁਕਤ ਰਾਸ਼ਟਰ ਦੀ […]
By G-Kamboj on
INDIAN NEWS, News, World News

ਢਾਕਾ, 21 ਅਗਸਤ- ਬੰਗਲਾਦੇਸ਼ ਦੀ ਗੱਦੀਓਂ ਲਾਂਭੇ ਕੀਤੀ ਗਈ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਤੇ 86 ਹੋਰਨਾਂ ਖ਼ਿਲਾਫ਼ ਸਿਲਹਟ ਸ਼ਹਿਰ ਵਿੱਚ ਇੱਕ ਜਲੂਸ ’ਤੇ ਹਮਲਾ ਕਰਨ ਦੇ ਦੋਸ਼ ਹੇਠ ਅੱਜ ਇੱਕ ਹੋਰ ਕੇਸ ਦਰਜ ਕੀਤਾ ਗਿਆ ਹੈ। ਸ਼ੇਖ ਹਸੀਨਾ ਖ਼ਿਲਾਫ਼ ਦਰਜ ਇਹ 33ਵਾਂ ਕੇਸ ਹੈ। ਹਸੀਨਾ ਦੀ ਭੈਣ ਰਿਹਾਨਾ ਵੀ ਇਸ ਕੇਸ ’ਚ ਮੁਲਜ਼ਮ ਹੈ। ਅਖ਼ਬਾਰ […]