By G-Kamboj on
INDIAN NEWS, News, World News

ਵਾਸ਼ਿੰਗਟਨ, 16 ਅਗਸਤ- ‘ਵਾਸ਼ਿੰਗਟਨ ਪੋਸਟ’ ਨੇ ਆਪਣੇ ਸਰਵੇਖਣ ਦੇ ਨਤੀਜਿਆਂ ਦੇ ਆਧਾਰ ‘ਤੇ ਜਾਣਕਾਰੀ ਦਿੱਤੀ ਹੈ ਕਿ ਜੇ ਅੱਜ ਅਮਰੀਕਾ ’ਚ ਚੋਣਾਂ ਹੁੰਦੀਆਂ ਹਨ ਤਾਂ ਡੈਮੋਕ੍ਰੇਟਿਕ ਪਾਰਟੀ ਦੀ ਰਾਸ਼ਟਰਪਤੀ ਅਹੁਦੇ ਦੀ ਉਮੀਦਵਾਰ ਅਤੇ ਮੌਜੂਦਾ ਉਪ ਰਾਸ਼ਟਰਪਤੀ ਕਮਲਾ ਹੈਰਿਸ ਲੋਕਾਂ ਦੀ ਪਹਿਲੀ ਪਸੰਦ ਹੋਵੇਗੀ। ਅਮਰੀਕਾ ਦੇ ਰੋਜ਼ਾਨਾ ਅਖ਼ਬਾਰ ਵਾਸ਼ਿੰਗਟਨ ਪੋਸਟ ਨੇ ਅੱਜ ਕਿਹਾ, ‘ਬਾਇਡਨ ਨੇ ਚੋਣਾਂ […]
By G-Kamboj on
INDIAN NEWS, News, World News

ਢਾਕਾ, 15ਅਗਸਤ- ਉੱਤਰ ਪੱਛਮੀ ਬੰਗਲਾਦੇਸ਼ ’ਚ ਪ੍ਰਦਰਸ਼ਨਕਾਰੀਆਂ ਨੇ ਇੱਕ ਹਿੰਦੂ ਪਰਿਵਾਰ ਦੇ ਘਰ ਨੂੰ ਅੱਗ ਲਗਾ ਦਿੱਤੀ। ਇਸ ਪਰਿਵਾਰ ਦਾ ਹਾਲਾਂਕਿ ਕਿਸੇ ਵੀ ਸਿਆਸੀ ਜਥੇਬੰਦੀ ਨਾਲ ਕੋਈ ਸਬੰਧ ਨਹੀਂ ਸੀ। ਸ਼ੇਖ਼ ਹਸੀਨਾ ਦੀ ਅਗਵਾਈ ਹੇਠਲੀ ਸਰਕਾਰ ਡਿੱਗਣ ਤੋਂ ਬਾਅਦ ਘੱਟ ਗਿਣਤੀ ਭਾਈਚਾਰੇ ਨੂੰ ਨਿਸ਼ਾਨਾ ਬਣਾ ਕੇ ਕੀਤੇ ਗਏ ਹਮਲਿਆਂ ਦੀ ਇਸ ਸਭ ਤੋਂ ਤਾਜ਼ਾ ਘਟਨਾ […]
By G-Kamboj on
News, World News

ਬੈਂਕਾਕ, 15 ਅਗਸਤ- ਥਾਈਲੈਂਡ ਦੀ ਕੋਰਟ ਨੇ ਪ੍ਰਧਾਨ ਮੰਤਰੀ ਸ਼੍ਰੇਆ ਥਾਵੀਸਿਨ ਨੂੰ ਨੈਤਿਕ ਕਦਰਾਂ ਕੀਮਤਾਂ ਦੀ ਉਲੰਘਣਾ ਲਈ ਅਹੁਦੇ ਤੋਂ ਹਟਾ ਦਿੱਤਾ ਹੈ। ਥਾਈ ਸਿਆਸਤ ਲਈ ਇਹ ਇਕ ਹੋਰ ਝਟਕਾ ਹੈ ਕਿ ਕਿਉਂਕਿ ਹਫ਼ਤਾ ਪਹਿਲਾਂ ਕੋਰਟ ਦੇ ਹੁਕਮਾਂ ’ਤੇ ਮੁੱਖ ਵਿਰੋਧੀ ਪਾਰਟੀ ਭੰਗ ਕਰ ਦਿੱਤੀ ਗਈ ਸੀ। ਸੰਵਿਧਾਨਕ ਅਦਾਲਤ ਨੇ ਸ਼੍ਰੇਆ ਨੂੰ ਇਕ ਕੈਬਨਿਟ ਮੈਂਬਰ […]
By G-Kamboj on
INDIAN NEWS, News, World News

ਢਾਕਾ, 13 ਅਗਸਤ- ਬੰਗਲਾਦੇਸ਼ ਦੀ ਬਰਖ਼ਾਸਤ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਅਤੇ ਛੇ ਹੋਰਾਂ ਦੇ ਖ਼ਿਲਾਫ਼ ਪਿਛਲੇ ਮਹੀਨੇ ਹੋਈਆਂ ਹਿੰਸਕ ਝੜਪਾਂ ਮੌਕੇ ਇਕ ਕਰਿਆਨੇ ਦੀ ਦੁਕਾਨ ਦੇ ਮਾਲਕ ਦੀ ਮੌਤ ਨੂੰ ਲੈ ਕੇ ਹੱਤਿਆ ਦਾ ਮਾਮਲਾ ਦਰਜ ਕੀਤਾ ਗਿਆ ਹੈ। ਮੰਗਲਵਾਰ ਨੂੰ ਆਈਆਂ ਮੀਡੀਆ ਰਿਪੋਰਟਾਂ ਰਾਹੀਂ ਇਹ ਜਾਣਕਾਰੀ ਸਾਹਮਣੇ ਆਈ ਹੈ।ਢਾਕਾ ਟ੍ਰਿਬਿਊਨ ਅਖ਼ਬਾਰ ਦੀ ਖ਼ਬਰ ਅਨੁਸਾਰ […]
By G-Kamboj on
INDIAN NEWS, News, World News

ਢਾਕਾ, 10 ਅਗਸਤ- ਬੰਗਲਾਦੇਸ਼ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਓਬੈਦੁਲ ਹਸਨ ਨੇ ਸ਼ਨਿੱਚਰਵਾਰ ਨੂੰ ਵਿਦਿਆਰਥੀਆਂ ਦੇ ਵਿਰੋਧ ਦੇ ਮੱਦੇਨਜ਼ਰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਅਤੇ ਅਪੀਲ ਡਿਵੀਜ਼ਨ ਦੇ ਜੱਜਾਂ ਨੂੰ ਦੁਪਹਿਰ 1 ਵਜੇ ਤੱਕ ਅਸਤੀਫਾ ਦੇਣ ਦਾ ਅਲਟੀਮੇਟਮ ਜਾਰੀ ਕੀਤਾ ਸੀ। ਇਹ ਦਾਅਵਾ ਮੀਡੀਆ ਰਿਪੋਰਟਾਂ ਵਿਚ […]