By G-Kamboj on
INDIAN NEWS, News, World News

ਢਾਕਾ, 10 ਅਗਸਤ- ਬੰਗਲਾਦੇਸ਼ ਸੁਪਰੀਮ ਕੋਰਟ ਦੇ ਚੀਫ਼ ਜਸਟਿਸ ਓਬੈਦੁਲ ਹਸਨ ਨੇ ਸ਼ਨਿੱਚਰਵਾਰ ਨੂੰ ਵਿਦਿਆਰਥੀਆਂ ਦੇ ਵਿਰੋਧ ਦੇ ਮੱਦੇਨਜ਼ਰ ਆਪਣੇ ਅਹੁਦੇ ਤੋਂ ਅਸਤੀਫਾ ਦੇਣ ਦਾ ਫੈਸਲਾ ਕੀਤਾ ਹੈ। ਇਨ੍ਹਾਂ ਵਿਦਿਆਰਥੀਆਂ ਨੇ ਉਨ੍ਹਾਂ ਨੂੰ ਅਤੇ ਅਪੀਲ ਡਿਵੀਜ਼ਨ ਦੇ ਜੱਜਾਂ ਨੂੰ ਦੁਪਹਿਰ 1 ਵਜੇ ਤੱਕ ਅਸਤੀਫਾ ਦੇਣ ਦਾ ਅਲਟੀਮੇਟਮ ਜਾਰੀ ਕੀਤਾ ਸੀ। ਇਹ ਦਾਅਵਾ ਮੀਡੀਆ ਰਿਪੋਰਟਾਂ ਵਿਚ […]
By G-Kamboj on
INDIAN NEWS, News, World News

ਢਾਕਾ, 7 ਅਗਸਤ- ਬੰਗਲਾਦੇਸ਼ ’ਚ ਚੱਲ ਰਹੀ ਹਿੰਸਾ ਦੌਰਾਨ ਦੇਸ਼ ਭਰ ’ਚ ਅਵਾਮੀ ਲੀਗ ਦੇ 20 ਆਗੂਆਂ ਸਮੇਤ 29 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਢਾਕਾ ਟ੍ਰਿਬਿਊਨ ਦੀ ਰਿਪੋਰਟ ਮੁਤਾਬਕ ਇਹ ਮੌਤਾਂ ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਦੇ ਅਸਤੀਫੇ ਅਤੇ ਸੋਮਵਾਰ ਨੂੰ ਦੇਸ਼ ਛੱਡਣ ਤੋਂ ਬਾਅਦ ਹੋਈਆਂ ਹਨ। ਹਿੰਸਾ ਪ੍ਰਭਾਵਿਤ ਸਤਖੀਰਾ ਵਿੱਚ ਘੱਟੋ-ਘੱਟ 10 […]
By G-Kamboj on
INDIAN NEWS, News, World News

ਨਵੀਂ ਦਿੱਲੀ, 7 ਅਗਸਤ- ਅਰ ਇੰਡੀਆ ਅਤੇ ਇੰਡੀਗੋ ਨੇ ਢਾਕਾ ਲਈ ਵਿਸ਼ੇਸ਼ ਉਡਾਣਾਂ ਚਲਾਈਆਂ, ਜਿਸ ਨਾਲ ਬੰਗਲਾਦੇਸ਼ ਦੀ ਰਾਜਧਾਨੀ ਵਿੱਚ ਅਸਥਿਰ ਸਥਿਤੀ ਦੌਰਾਨ 400 ਤੋਂ ਵੱਧ ਲੋਕਾਂ ਨੂੰ ਲਿਆਂਦਾ ਗਿਆ। ਇਕ ਅਧਿਕਾਰੀ ਨੇ ਦੱਸਿਆ ਕਿ ਏਅਰ ਇੰਡੀਆ ਦੀ ਵਿਸ਼ੇਸ਼ ਉਡਾਣ ਬੁੱਧਵਾਰ ਸਵੇਰੇ 6 ਬੱਚਿਆਂ ਸਮੇਤ 205 ਲੋਕਾਂ ਨੂੰ ਢਾਕਾ ਤੋਂ ਨਵੀਂ ਦਿੱਲੀ ਲੈ ਕੇ ਆਈ। […]
By G-Kamboj on
INDIAN NEWS, News, World News

ਨਵੀਂ ਦਿੱਲੀ, 6 ਅਗਸਤ- ਏਅਰ ਇੰਡੀਆ ਨੇ ਬੰਗਲਾਦੇਸ਼ ਵਿੱਚ ਵੱਡੀ ਪੱਧਰ ’ਤੇ ਸਰਕਾਰ ਵਿਰੋਧੀ ਪ੍ਰਦਰਸ਼ਨਾਂ ਵਿਚਾਲੇ ਅੱਜ ਦਿੱਲੀ ਤੋਂ ਢਾਕਾ ਲਈ ਆਪਣੀ ਸਵੇਰ ਦੀ ਉਡਾਣ ਰੱਦ ਕਰ ਦਿੱਤੀ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਇੰਡੀਗੋ ਤੇ ਵਿਸਤਾਰਾ ਨੇ ਬੰਗਲਾਦੇਸ਼ ਦੀ ਰਾਜਧਾਨੀ ਲਈ ਅੱਜ ਆਪਣੀਆਂ ਸਾਰੀਆਂ ਉਡਾਣਾਂ ਰੱਦ ਕਰ ਦਿੱਤੀਆਂ ਹਨ। ਏਅਰ ਇੰਡੀਆ […]
By G-Kamboj on
INDIAN NEWS, News, World News
ਨਵੀਂ ਦਿੱਲੀ, 5 ਅਗਸਤ- ਮਾਰਕਸਵਾਦੀ ਕਮਿਊਨਿਸਟ ਪਾਰਟੀ (ਸੀ ਪੀ ਐੱਮ) ਦੇ ਇਕ ਮੈਂਬਰ ਨੇ ਰਾਜ ਸਭਾ ਵਿੱਚ ਅੱਜ ਪੱਤਰਕਾਰਾਂ ਦੀ ਮੌਜੂਦਾ ਅਤੇ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਦੇ ਨਾਲ ਹੀ ਵਿਸ਼ਵ ਪ੍ਰੈੱਸ ਆਜ਼ਾਦੀ ਸੂਚਕਅੰਕ ਵਿੱਚ ਭਾਰਤ ਦੇ ਡਿੱਗਦੇ ਪੱਧਰ ’ਤੇ ਚਿੰਤਾ ਜ਼ਾਹਿਰ ਕੀਤੀ। ਸੰਸਦ ਦੇ ਉੱਪਰਲੇ ਸਦਨ ਵਿੱਚ ਸਿਫਰਕਾਲ ’ਚ ਇਸ ਮਾਮਲੇ ਨੂੰ ਉਠਾਉਂਦੇ ਹੋਏ ਸੀਪੀਐੱਮ […]