By G-Kamboj on
INDIAN NEWS, News, World News

ਕਾਠਮੰਡੂ, 12 ਜੁਲਾਈ- ਨੇਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਉਰਫ਼ ਪ੍ਰਚੰਡ ਨੇ ਅੱਜ ਆਪਣੀ ਸਰਕਾਰ ਦੀ ਸਭ ਤੋਂ ਵੱਡੀ ਪਾਰਟੀ ਕਮਿਊਨਿਸਟ ਪਾਰਟੀ ਆਫ ਨੇਪਾਲ (ਯੂਨੀਫਾਈਡ ਮਾਰਕਸਵਾਦੀ ਲੈਨਿਨਿਸਟ) ਵੱਲੋਂ ਸਮਰਥਨ ਵਾਪਸ ਲੈਣ ਤੋਂ ਬਾਅਦ ਸੰਸਦ ਵਿੱਚ ਭਰੋਸੇ ਦਾ ਮਤ ਗੁਆ ਦਿੱਤਾ ਹੈ। ਭਰੋਸੇ ਦਾ ਵੋਟ ਹਾਰਨ ਤੋਂ ਬਾਅਦ 69 ਸਾਲਾ ਆਗੂ ਨੂੰ 19 ਮਹੀਨਿਆਂ ਦੀ […]
By G-Kamboj on
INDIAN NEWS, News, World News

ਪੇਸ਼ਾਵਰ, 11 ਜੁਲਾਈ- ਪਾਕਿਸਤਾਨ ਦੇ ਪਿਸ਼ਾਵਰ ਵਿੱਚ ਸਾਊਦੀ ਏਅਰਲਾਈਨਜ਼ ਦੇ ਇਕ ਜਹਾਜ਼ ਨੂੰ ਅੱਗ ਲੱਗ ਗਈ ਜਿਸ ਕਾਰਨ ਦਸ ਜਣੇ ਜ਼ਖ਼ਮੀ ਹੋ ਗਏ। ਇਹ ਹਾਦਸਾ ਉਸ ਵੇਲੇ ਵਾਪਰਿਆ ਜਦੋਂ ਜਹਾਜ਼ ਲੈਂਡਿੰਗ ਕਰ ਰਿਹਾ ਸੀ। ਇਸ ਤੋਂ ਬਾਅਦ ਯਾਤਰੀਆਂ ਤੇ ਜਹਾਜ਼ ਦੇ ਅਮਲੇ ਨੂੰ ਐਮਰਜੈਂਸੀ ਗੇਟ ਰਾਹੀਂ ਬਾਹਰ ਕੱਢਿਆ ਗਿਆ। ਇਹ ਉਡਾਣ ਰਿਆਧ ਤੋਂ ਪੇਸ਼ਾਵਰ ਆਈ […]
By G-Kamboj on
INDIAN NEWS, News, World News

ਚੰਡੀਗੜ੍ਹ, 6 ਜੁਲਾਈ- ਕੀਰ ਸਟਾਰਮਰ ਨੇ ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਬਣ ਗਏ ਹਨ। ਉਨ੍ਹਾਂ ਬਕਿੰਘਮ ਪੈਲੇਸ ਵਿਚ ਕਿੰਗ ਚਾਰਲਸ III ਨਾਲ ਮੁਲਾਕਾਤ ਤੋਂ ਬਾਅਦ 58ਵੇਂ ਪ੍ਰਧਾਨ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਲੇਬਰ ਪਾਰਟੀ ਨੇ 650 ਮੈਂਬਰੀ ਹਾਊਸ ਆਫ਼ ਕਾਮਨਜ਼ ਵਿੱਚ 412 ਸੀਟਾਂ ਹਾਸਲ ਕੀਤੀਆਂ, ਜੋ ਕਿ 2019 ਦੀਆਂ ਪਿਛਲੀਆਂ ਚੋਣਾਂ ਨਾਲੋਂ 211 ਵੱਧ […]
By G-Kamboj on
INDIAN NEWS, News, World News

ਵੈਨਕੂਵਰ, 3 ਜੁਲਾਈ- ਟੋਰਾਂਟੋ ਹਲਕੇ ਦੀ ਜ਼ਿਮਨੀ ਚੋਣ ਵਿੱਚ ਲਿਬਰਲ ਪਾਰਟੀ ਦੀ ਹਾਰ ਤੋਂ ਬਾਅਦ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ‘ਕੈਨੇਡਾ ਡੇਅ’ ਮੌਕੇ ਆਪਣੀ ਚੁੱਪ ਤੋੜਦਿਆਂ ਕਿਹਾ ਕਿ ਅਹੁਦੇ ਤੋਂ ਅਸਤੀਫਾ ਦੇਣ ਦਾ ਸਵਾਲ ਹੀ ਨਹੀਂ ਪੈਦਾ ਹੁੰਦਾ। ਉਨ੍ਹਾਂ ਕਿਹਾ ਕਿ ਉਹ ਚੁਣੌਤੀਆਂ ਅੱਗੇ ਗੋਡੇ ਟੇਕਣ ਦੀ ਥਾਂ ਡਟ ਕੇ ਮੁਕਾਬਲਾ ਕਰਨਗੇ। ਹਾਲਾਂਕਿ […]
By G-Kamboj on
INDIAN NEWS, News, World News

ਨਵੀਂ ਦਿੱਲੀ, 1 ਜੁਲਾਈ- ਦੇਸ਼ ਵਿੱਚ ਅੱਜ ਤੋਂ ਤਿੰਨ ਨਵੇਂ ਫ਼ੌਜਦਾਰੀ ਕਾਨੂੰਨ ਲਾਗੂ ਹੋ ਗਏ, ਜਿਸ ਨਾਲ ਭਾਰਤ ਦੀ ਅਪਰਾਧਿਕ ਨਿਆਂ ਪ੍ਰਣਾਲੀ ਵਿੱਚ ਬਦਲਾਅ ਆਉਣਗੇ। ਭਾਰਤੀ ਨਿਆਂ ਸੰਹਿਤਾ (ਬੀਐੱਨਐੱਸ) 2023, ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ (ਬੀਐੱਨਐੱਸਐੱਸ) 2023 ਅਤੇ ਭਾਰਤੀ ਸਾਕਸ਼ਯ ਅਧੀਨਿਯਮ (ਬੀਐੱਸਏ) 2023 ਅੱਜ ਤੋਂ ਪੂਰੇ ਦੇਸ਼ ਵਿੱਚ ਲਾਗੂ ਹੋ ਗਏ ਹਨ। ਇਨ੍ਹਾਂ ਤਿੰਨੋਂ ਕਾਨੂੰਨਾ ਨੇ […]