By G-Kamboj on
INDIAN NEWS, News, World News

ਵਾਸ਼ਿੰਗਟਨ, 26 ਜੂਨ- ਅਮਰੀਕਾ ਦੀ ਅਦਾਲਤ ਨੇ ਭਾਰਤੀ-ਅਮਰੀਕੀ ਜੋੜੇ ਨੂੰ ਆਪਣੇ ਰਿਸ਼ਤੇਦਾਰ ਨੂੰ ਸਕੂਲ ਵਿਚ ਦਾਖਲ ਕਰਵਾਉਣ ਦਾ ਝਾਂਸਾ ਦੇ ਕੇ ਉਸ ਨੂੰ 3 ਸਾਲ ਤੋਂ ਵੱਧ ਸਮੇਂ ਲਈ ਆਪਣੇ ਗੈਸ ਸਟੇਸ਼ਨ ਅਤੇ ਡਿਪਾਰਟਮੈਂਟ ਸਟੋਰ ਵਿਚ ਜਬਰੀ ਕੰਮ ਕਰਵਾਉਣ ਲਈ ਜੇਲ੍ਹ ਦੀ ਸਜ਼ਾ ਸੁਣਾਈ ਹੈ। ਅਦਾਲਤ ਨੇ ਹਰਮਨਪ੍ਰੀਤ ਸਿੰਘ (31) ਨੂੰ 135 ਮਹੀਨੇ (11.25 ਸਾਲ) […]
By G-Kamboj on
INDIAN NEWS, News, World News

ਸਰੀ: ਬੀਤੇ ਦਿਨ ਗੁਰਦੁਆਰਾ ਨਾਨਕ ਨਿਵਾਸ ਸੁਸਾਇਟੀ ਰਿਚਮੰਡ ਵੱਲੋਂ ਗੁਰੂ ਨਾਨਕ ਫੂਡ ਬੈਂਕ ਨੂੰ 5,000 ਡਾਲਰ ਦਾ ਦਾਨ ਦਿੱਤਾ ਗਿਆ। ਗੁਰੂ ਨਾਨਕ ਫੂਡ ਬੈਂਕ ਵੱਲੋਂ ਕੀਤੇ ਜਾ ਰਹੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਗੁਰਦੁਆਰਾ ਨਾਨਕ ਨਿਵਾਸ ਪ੍ਰਬੰਧਕ ਕਮੇਟੀ ਦੀ ਚੇਅਰਪਰਸਨ ਕਸ਼ਮੀਰ ਕੌਰ ਜੌਹਲ, ਪ੍ਰਧਾਨ ਮੋਹਨ ਸਿੰਘ ਸੰਧੂ, ਸਕੱਤਰ ਬਲਵੰਤ ਸਿੰਘ ਸੰਘੇੜਾ ਅਤੇ ਬਲਬੀਰ ਸਿੰਘ ਜਵੰਦਾ […]
By G-Kamboj on
INDIAN NEWS, News, World News

ਹਿਊਸਟਨ, 24 ਜੂਨ- ਅਮਰੀਕਾ ਦੇ ਟੈਕਸਾਸ ਸੂਬੇ ਵਿਚ ਸਟੋਰ ਵਿਚ ਲੁੱਟ ਦੌਰਾਨ 32 ਸਾਲਾ ਭਾਰਤੀ ਨਾਗਰਿਕ ਨੂੰ ਗੋਲੀ ਮਾਰ ਦਿੱਤੀ ਗਈ ਤੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਦਾਸਾਰੀ ਗੋਪੀਕ੍ਰਿਸ਼ਨ 21 ਜੂਨ ਨੂੰ ਡਲਾਸ ਦੇ ਪਲੇਜ਼ੈਂਟ ਗਰੋਵ ਵਿੱਚ ਗੈਸ ਸਟੇਸ਼ਨ ਸਟੋਰ ਵਿੱਚ ਲੁੱਟ ਦੌਰਾਨ ਗੰਭੀਰ ਜ਼ਖਮੀ ਹੋ ਗਿਆ ਸੀ। ਉਸ ਨੂੰ ਨੇੜਲੇ ਹਸਪਤਾਲ ਲਿਜਾਇਆ […]
By G-Kamboj on
INDIAN NEWS, News, World News
ਜਨੇਵਾ : ਸਵਿਟਜ਼ਰਲੈਂਡ ਦੀ ਅਦਾਲਤ ਨੇ ਕਰੋੜਪਤੀ ਹਿੰਦੂਜਾ ਪਰਿਵਾਰ ਦੇ ਚਾਰ ਮੈਂਬਰਾਂ ਨੂੰ ਘਰੇਲੂ ਨੌਕਰਾਂ ਦਾ ਸ਼ੋਸ਼ਣ ਕਰਨ ਦੇ ਦੋਸ਼ ਹੇਠ ਚਾਰ ਤੋਂ ਸਾਢੇ ਸਾਲ ਤੱਕ ਦੀ ਸਜ਼ਾ ਸੁਣਾਈ ਹੈ। ਹਾਲਾਂਕਿ, ਅਦਾਲਤ ਨੇ ਮਨੁੱਖੀ ਤਸਕਰੀ ਦੇ ਦੋਸ਼ ਰੱਦ ਕਰ ਦਿੱਤੇ। ਮੁਲਜ਼ਮਾਂ ਵਿੱਚ ਭਾਰਤੀ ਮੂਲ ਦੇ ਵੱਡੇ ਕਾਰੋਬਾਰੀ ਪ੍ਰਕਾਸ਼ ਹਿੰਦੂਜਾ, ਉਨ੍ਹਾਂ ਦੀ ਪਤਨੀ, ਪੁੱਤਰ ਤੇ ਧੀ […]
By G-Kamboj on
INDIAN NEWS, News, World News
ਓਟਵਾ, 22 ਜੂਨ- ਕੈਨੇਡੀਅਨ ਕੋਰਟ ਨੇ ਦੋ ਸਿੱਖ ਵੱਖਵਾਦੀਆਂ ਭਗਤ ਸਿੰਘ ਬਰਾੜ ਤੇ ਪਰਵਕਾਰ ਸਿੰਘ ਦੁਲਾਈ ਵੱਲੋਂ ਮੁਲਕ ਦੀ ਨੋ-ਫਲਾਈ ਲਿਸਟ ਵਿਚ ਨਾਮ ਸ਼ਾਮਲ ਕੀਤੇ ਜਾਣ ਦੇ ਫੈਸਲੇ ਨੂੰ ਚੁਣੌਤੀ ਦਿੰਦੀ ਅਪੀਲ ਖਾਰਜ ਕਰ ਦਿੱਤੀ ਹੈ। ਕੋਰਟ ਨੇ ਕਿਹਾ ਕਿ ਇਹ ਸ਼ੱਕ ਕਰਨ ਲਈ ‘ਵਾਜਬ ਆਧਾਰ’ ਹਨ ਕਿ ਉਹ ਦਹਿਸ਼ਤੀ ਘਟਨਾ ਨੂੰ ਅੰਜਾਮ ਦੇਣ ਲਈ […]