By G-Kamboj on
INDIAN NEWS, News, World News

ਵਾਸ਼ਿੰਗਟਨ, 18 ਜੂਨ- ਅਮਰੀਕਾ ਵਿਚ ਸਿੱਖ ਵੱਖਵਾਦੀ ਨੂੰ ਕਤਲ ਕਰਨ ਦੀ ਸਾਜ਼ਿਸ਼ ਵਿਚ ਕਥਿਤ ਤੌਰ ’ਤੇ ਸ਼ਾਮਲ ਹੋਣ ਕਾਰਨ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਹੁਣ ਅਮਰੀਕੀ ਅਦਾਲਤ ਵਿਚ ਮੁਕੱਦਮੇ ਦਾ ਸਾਹਮਣਾ ਕਰਨਾ ਪਵੇਗਾ, ਕਿਉਂਕਿ ਉਸ ਨੇ ਆਪਣੇ ’ਤੇ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਇਹ ਜਾਣਕਾਰੀ ਦਿੰਦਿਆਂ ਅਟਾਰਨੀ ਜਨਰਲ ਮੈਰਿਕ ਗਾਰਲੈਂਡ ਨੇ ਕਿਹਾ ਕਿ ਦੇਸ਼ ਆਪਣੇ […]
By G-Kamboj on
INDIAN NEWS, News, World News

ਜਲੰਧਰ, 18 ਜੂਨ- ਅਰਮੀਨੀਆ ਦੀ ਜੇਲ੍ਹ ਵਿੱਚ ਬੰਦ ਦਰਜਨ ਭਾਰਤੀ ਨੌਜਵਾਨਾਂ ਦੀ ਵੀਡੀਓ ਸਾਹਮਣੇ ਆਉਣ ਤੋਂ ਕੁਝ ਦਿਨ ਬਾਅਦ ਰਾਜ ਸਭਾ ਮੈਂਬਰ ਬਲਬੀਰ ਸਿੰਘ ਸੀਚੇਵਾਲ ਨੇ ਉਨ੍ਹਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਘਰਾਂ ਨਾਲ ਸੰਪਰਕ ਕੀਤਾ ਹੈ। ਉਹ ਕਥਿਤ ਤੌਰ ‘ਤੇ ਫਰਵਰੀ-ਮਾਰਚ ਦੇ ਆਸਪਾਸ ਗੈਰ-ਕਾਨੂੰਨੀ ਤੌਰ ‘ਤੇ ਅਰਮੀਨੀਆ-ਜਾਰਜੀਆ ਸਰਹੱਦ ਪਾਰ ਕਰ ਰਹੇ ਸਨ ਅਤੇ ਅਰਮੀਨਿਆਈ […]
By G-Kamboj on
INDIAN NEWS, News, World News

ਬਰੈਂਪਟਨ, 14 ਜੂਨ- ਚੀਫ ਖ਼ਾਲਸਾ ਦੀਵਾਨ ਅੰਮ੍ਰਿਤਸਰ ਵੱਲੋਂ 10ਵੀਂ ਵਰਲਡ ਪੰਜਾਬੀ ਕਾਨਫ਼ਰੰਸ ‘ਚ ਸ਼ਾਮਲ ਹੋਣ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਐਲਾਨ ਕੀਤਾ ਗਿਆ ਹੈ। ਚੀਫ ਖ਼ਾਲਸਾ ਦੀਵਾਨ ਦੇ ਪ੍ਰਧਾਨ ਅਤੇ ਸਾਬਕਾ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਨੇ ਜਗਤ ਪੰਜਾਬੀ ਸਭਾ ਕੈਨੇਡਾ ਦੇ ਚੇਅਰਮੈਨ ਅਜੈਬ ਸਿੰਘ ਚੱਠਾ ਤੇ ਪ੍ਰਧਾਨ ਸਰਦੂਲ ਸਿੰਘ ਥਿਆੜਾ ਨਾਲ ਮੁਲਾਕਾਤ ਦੌਰਾਨ […]
By G-Kamboj on
INDIAN NEWS, News, World News

ਬਾਰੀ (ਇਟਲੀ), 14 ਜੂਨ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਇਟਲੀ ਦੇ ਅਪੂਲੀਆ ਖੇਤਰ ਵਿੱਚ ਜੀ 7 ਸਿਖ਼ਰ ਸੰਮੇਲਨ ਤੋਂ ਇਲਾਵਾ ਯੂਕਰੇਨ ਦੇ ਰਾਸ਼ਟਰਪਤੀ ਵੋਲੋਦੀਮੀਰ ਜ਼ੇਲੈਂਸਕੀ, ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੌਂ ਅਤੇ ਉਨ੍ਹਾਂ ਦੇ ਬਰਤਾਨਵੀ ਹਮਰੁਤਬਾ ਰਿਸ਼ੀ ਸੁਨਕ ਨਾਲ ਗੱਲਬਾਤ ਕੀਤੀ। ਪਤਾ ਲੱਗਾ ਹੈ ਕਿ ਯੂਕਰੇਨ ਦੇ ਰਾਸ਼ਟਰਪਤੀ ਨੇ ਸ੍ਰੀ ਮੋਦੀ ਨੂੰ ਰੂਸ-ਯੂਕਰੇਨ ਸੰਘਰਸ਼ ਦੇ […]
By G-Kamboj on
INDIAN NEWS, News, World News

ਲੰਡਨ: ਯੂਕੇ ਦੀ ਮਾਣਮੱਤੀ ਆਕਸਫੋਰਡ ਯੂਨੀਵਰਸਿਟੀ ਨੇ ਭਾਰਤ ਨੂੰ ਪੰਜ ਸੌ ਸਾਲ ਪੁਰਾਣੀ ਤਾਂਬੇ ਦੀ ਮੂਰਤੀ ਵਾਪਸ ਕਰਨ ਦੀ ਸਹਿਮਤੀ ਦਿੱਤੀ ਹੈ। ਇਹ ਮੂਰਤੀ ਜੋ ਇਕ ਸਾਧ ਦੀ ਹੈ, ਤਾਮਿਲ ਨਾਡੂ ਦੇ ਇਕ ਮੰਦਰ ’ਚੋਂ ਚੋਰੀ ਕੀਤੀ ਗਈ ਸੀ। ਯੂਨੀਵਰਸਿਟੀ ਦੇ ਐਸ਼ਮੋਲੀਅਨ ਮਿਊਜ਼ੀਅਮ ਨੇ ਇਕ ਬਿਆਨ ਵਿਚ ਕਿਹਾ, ‘‘ਆਕਸਫੋਰਡ ਯੂਨੀਵਰਸਿਟੀ ਦੀ ਕੌਂਸਲ ਨੇ 11 ਮਾਰਚ […]