By G-Kamboj on
INDIAN NEWS, News, World News

ਓਟਵਾ, 25 ਮਈ- ਕੈਨੇਡਾ ‘ਚ ਹਮਬੋਲਟ ਬ੍ਰੋਂਕੋਸ ਹਾਦਸੇ ਦੇ ਦੋਸ਼ੀ ਭਾਰਤੀ ਮੂਲ ਦੇ ਟਰੱਕ ਡਰਾਈਵਰ ਜਸਕੀਰਤ ਸਿੰਘ ਸਿੱਧੂ ਨੂੰ ਭਾਰਤ ਵਾਪਸ ਭੇਜਣ ਦੇ ਹੁਕਮ ਦਿੱਤੇ ਗਏ ਹਨ। ਇਹ ਫੈਸਲਾ ਅੱਜ ਕੈਲਗਰੀ ਵਿੱਚ ਇਮੀਗ੍ਰੇਸ਼ਨ ਅਤੇ ਰਫਿਊਜੀ ਬੋਰਡ ਦੀ ਸੁਣਵਾਈ ਦੌਰਾਨ ਲਿਆ ਗਿਆ। ਟਰੱਕ-ਬੱਸ ਹਾਦਸੇ ‘ਚ 16 ਜਾਨਾਂ ਗਈਆਂ ਸਨ ਤੇ 13 ਜ਼ਖ਼ਮੀ ਹੋਏ ਸਨ। ਕੈਨੇਡੀਅਨ ਮੀਡੀਆ […]
By G-Kamboj on
INDIAN NEWS, News, World News

ਵੈਨਕੂਵਰ, 24 ਮਈ- ਪੀਲ ਪੁਲੀਸ ਨੇ ਬੈਂਕਾਂ ਵਿੱਚ ਜਾਅਲੀ ਵਪਾਰਕ ਖਾਤੇ ਖੋਲ੍ਹ ਕੇ ਉਨ੍ਹਾਂ ਵਿੱਚ ਜਾਅਲੀ ਚੈੱਕ ਜਮ੍ਹਾਂ ਕਰਵਾ ਕੇ ਰਕਮਾਂ ਹੜੱਪਣ ਵਾਲੇ ਦੋ ਪੰਜਾਬੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਿਨ੍ਹਾਂ ਲੰਘੇ ਦੋ ਮਹੀਨਿਆਂ ਵਿੱਚ ਇੰਜ ਕਰ ਕੇ ਬੈਂਕਾਂ ਨਾਲ ਢਾਈ ਲੱਖ ਡਾਲਰ ਤੋਂ ਵੱਧ ਦੀ ਠੱਗੀ ਮਾਰੀ ਹੈ। ਕਾਬੂ ਕੀਤੇ ਗਏ ਮੁਲਜ਼ਮਾਂ ਦੀ ਪਛਾਣ ਹਰਕੋਮਲ […]
By G-Kamboj on
INDIAN NEWS, News, World News
ਵੈਨਕੂਵਰ, 24 ਮਈ- ਸਰੀ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਕਮਾਂਡ ਕੇਂਦਰੀ ਪੁਲੀਸ ਹੱਥੋਂ ਲੈ ਕੇ ਸਰੀ ਪੁਲੀਸ ਹੱਥ ਸੌਂਪਣ ਦਾ ਅੜਿੱਕਾ ਅੱਜ ਦੂਰ ਹੋ ਗਿਆ ਹੈ। ਬੀਸੀ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਦੇ ਫੈਸਲੇ ਨੂੰ ਸਹੀ ਠਹਿਰਾ ਦਿੱਤਾ ਹੈ। ਬੀਬੀ ਬਰੈਂਡਾ ਲੌਕ ਨੇ 2022 ਵਿੱਚ ਸਰੀ ਦੀ ਮੇਅਰ ਬਣਦੇ ਹੀ ਕੇਂਦਰੀ ਪੁਲੀਸ ਦੀਆਂ ਸੇਵਾਵਾਂ […]
By G-Kamboj on
INDIAN NEWS, News, World News

ਨਵੀਂ ਦਿੱਲੀ, 20 ਮਈ- ਸਰਕਾਰ ਨੇ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ ਇਰਾਨੀ ਰਾਸ਼ਟਰਪਤੀ ਇਬਰਾਹਿਮ ਰਈਸੀ ਦੇ ਸਨਮਾਨ ਵਿੱਚ 21 ਮਈ ਨੂੰ ਕੌਮੀ ਸੋਗ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਪੂਰੇ ਭਾਰਤ ਵਿੱਚ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਰਾਜ ਦੇ ਸੋਗ ਦੌਰਾਨ ਕੋਈ ਅਧਿਕਾਰਤ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ।
By G-Kamboj on
News, World News

ਕੇਪਟਾਊਨ, 20 ਮਈ- ਦੱਖਣੀ ਅਫਰੀਕਾ ਦੀ ਸਰਵਉੱਚ ਅਦਾਲਤ ਨੇ ਫੈਸਲਾ ਸੁਣਾਇਆ ਕਿ ਸਾਬਕਾ ਰਾਸ਼ਟਰਪਤੀ ਜੈਕਬ ਜ਼ੂਮਾ ਨੂੰ ਪਿਛਲੀ ਅਪਰਾਧਿਕ ਸਜ਼ਾ ਕਾਰਨ ਅਗਲੇ ਹਫਤੇ ਹੋਣ ਵਾਲੀਆਂ ਰਾਸ਼ਟਰੀ ਚੋਣਾਂ ਵਿੱਚ ਸੰਸਦ ਲਈ ਉਮੀਦਵਾਰ ਵਜੋਂ ਖੜ੍ਹੇ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਫੈਸਲੇ ਨਾਲ ਸਿਆਸੀ ਤਣਾਅ ਵਧਣ ਦੀ ਸੰਭਾਵਨਾ ਹੈ। ਅਦਾਲਤ ਨੇ ਕਿਹਾ ਕਿ ਸੰਵਿਧਾਨ ਦੀ ਇੱਕ […]