By G-Kamboj on
INDIAN NEWS, News, World News
ਵੈਨਕੂਵਰ, 24 ਮਈ- ਸਰੀ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਸਬੰਧੀ ਕਮਾਂਡ ਕੇਂਦਰੀ ਪੁਲੀਸ ਹੱਥੋਂ ਲੈ ਕੇ ਸਰੀ ਪੁਲੀਸ ਹੱਥ ਸੌਂਪਣ ਦਾ ਅੜਿੱਕਾ ਅੱਜ ਦੂਰ ਹੋ ਗਿਆ ਹੈ। ਬੀਸੀ ਸੁਪਰੀਮ ਕੋਰਟ ਨੇ ਸੂਬਾ ਸਰਕਾਰ ਦੇ ਫੈਸਲੇ ਨੂੰ ਸਹੀ ਠਹਿਰਾ ਦਿੱਤਾ ਹੈ। ਬੀਬੀ ਬਰੈਂਡਾ ਲੌਕ ਨੇ 2022 ਵਿੱਚ ਸਰੀ ਦੀ ਮੇਅਰ ਬਣਦੇ ਹੀ ਕੇਂਦਰੀ ਪੁਲੀਸ ਦੀਆਂ ਸੇਵਾਵਾਂ […]
By G-Kamboj on
INDIAN NEWS, News, World News

ਨਵੀਂ ਦਿੱਲੀ, 20 ਮਈ- ਸਰਕਾਰ ਨੇ ਹੈਲੀਕਾਪਟਰ ਹਾਦਸੇ ਵਿੱਚ ਮਾਰੇ ਗਏ ਇਰਾਨੀ ਰਾਸ਼ਟਰਪਤੀ ਇਬਰਾਹਿਮ ਰਈਸੀ ਦੇ ਸਨਮਾਨ ਵਿੱਚ 21 ਮਈ ਨੂੰ ਕੌਮੀ ਸੋਗ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਕਿਹਾ ਕਿ ਪੂਰੇ ਭਾਰਤ ਵਿੱਚ ਕੌਮੀ ਝੰਡਾ ਅੱਧਾ ਝੁਕਿਆ ਰਹੇਗਾ ਅਤੇ ਰਾਜ ਦੇ ਸੋਗ ਦੌਰਾਨ ਕੋਈ ਅਧਿਕਾਰਤ ਮਨੋਰੰਜਨ ਪ੍ਰੋਗਰਾਮ ਨਹੀਂ ਹੋਵੇਗਾ।
By G-Kamboj on
News, World News

ਕੇਪਟਾਊਨ, 20 ਮਈ- ਦੱਖਣੀ ਅਫਰੀਕਾ ਦੀ ਸਰਵਉੱਚ ਅਦਾਲਤ ਨੇ ਫੈਸਲਾ ਸੁਣਾਇਆ ਕਿ ਸਾਬਕਾ ਰਾਸ਼ਟਰਪਤੀ ਜੈਕਬ ਜ਼ੂਮਾ ਨੂੰ ਪਿਛਲੀ ਅਪਰਾਧਿਕ ਸਜ਼ਾ ਕਾਰਨ ਅਗਲੇ ਹਫਤੇ ਹੋਣ ਵਾਲੀਆਂ ਰਾਸ਼ਟਰੀ ਚੋਣਾਂ ਵਿੱਚ ਸੰਸਦ ਲਈ ਉਮੀਦਵਾਰ ਵਜੋਂ ਖੜ੍ਹੇ ਹੋਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਇਸ ਫੈਸਲੇ ਨਾਲ ਸਿਆਸੀ ਤਣਾਅ ਵਧਣ ਦੀ ਸੰਭਾਵਨਾ ਹੈ। ਅਦਾਲਤ ਨੇ ਕਿਹਾ ਕਿ ਸੰਵਿਧਾਨ ਦੀ ਇੱਕ […]
By G-Kamboj on
INDIAN NEWS, News, World News

ਦੁਬਈ, 20 ਮਈ- ਉੱਤਰੀ-ਪੱਛਮੀ ਇਰਾਨ ਦੇ ਪਹਾੜੀ ਖੇਤਰ ਵਿਚ ਹੈਲੀਕਾਪਟਰ ਹਾਦਸੇ ਦਾ ਸ਼ਿਕਾਰ ਹੋਏ ਰਾਸ਼ਟਰਪਤੀ ਇਬਰਾਹਿਮ ਰਈਸੀ, ਵਿਦੇਸ਼ ਮੰਤਰੀ ਅਤੇ ਹੋਰ ਵਿਅਕਤੀਆਂ ਦੀਆਂ ਹਾਦਸੇ ਵਾਲੀ ਥਾਂ ‘ਤੇ ਲਾਸ਼ਾਂ ਮਿਲੀਆਂ ਹਨ। ਰਈਸੀ 63 ਸਾਲ ਦੇ ਸਨ। ਘਟਨਾ ਅਜਿਹੇ ਸਮੇਂ ‘ਚ ਹੋਈ ਹੈ, ਜਦੋਂ ਇਰਾਨ ਨੇ ਆਪਣੇ ਸੁਪਰੀਮ ਨੇਤਾ ਆਯਤੁੱਲਾ ਅਲੀ ਖਮੇਨੀ ਦੀ ਅਗਵਾਈ ‘ਚ ਪਿਛਲੇ ਮਹੀਨੇ […]
By G-Kamboj on
INDIAN NEWS, News, World News
ਵੈਨਕੂਵਰ, 19ਮਈ- ਕੈਨੇਡਾ ਦੇ ਆਵਾਸ ਵਿਭਾਗ ਵਲੋਂ ਕੌਮਾਂਤਰੀ ਵਿਦਿਆਰਥੀਆਂ ’ਤੇ ਲਾਈਆਂ ਜਾ ਰਹੀਆਂ ਪਾਬੰਦੀਆਂ ਨੂੰ ਹੋਰ ਸਖ਼ਤ ਕਰਦੇ ਹੋਏ ਹੁਣ ਉਨ੍ਹਾਂ ਨੂੰ ਪੋਸਟ ਗ੍ਰੈਜੂਏਸ਼ਨ ਦੌਰਾਨ ਮਿਲਣ ਵਾਲਾ ਓਪਨ ਵਰਕ ਪਰਮਿਟ ਸਿਰਫ਼ ਉਸੇ ਕਿੱਤੇ ਨਾਲ ਸਬੰਧਤ ਹੋਵੇਗਾ, ਜਿਸ ਵਿੱਚ ਉਹ ਉਚੇਰੀ ਸਿੱਖਿਆ ਗ੍ਰਹਿਣ ਕਰ ਰਹੇ ਹੋਣਗੇ। ਆਵਾਸ ਮੰਤਰੀ ਮਾਈ ਮਿਲਰ ਨੇ ਇਸ ਵੱਲ ਇਸ਼ਾਰਾ ਦੋ ਹਫ਼ਤੇ […]