ਕੈਨੇਡਾ ਸਰਕਾਰ ਵੱਲੋਂ ਟਿੱਕ-ਟੌਕ ਦੀ ਵਰਤੋਂ ਤੋਂ ਪ੍ਰਹੇਜ਼ ਕਰਨ ਦੀ ਚਿਤਾਵਨੀ

ਕੈਨੇਡਾ ਸਰਕਾਰ ਵੱਲੋਂ ਟਿੱਕ-ਟੌਕ ਦੀ ਵਰਤੋਂ ਤੋਂ ਪ੍ਰਹੇਜ਼ ਕਰਨ ਦੀ ਚਿਤਾਵਨੀ

ਵੈਨਕੂਵਰ, 18 ਮਈ- ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦੇਸ਼ ਦੇ ਨਾਗਰਿਕਾਂ ਨੂੰ ਖ਼ਬਰਦਾਰ ਕੀਤਾ ਹੈ ਕਿ ਉਹ ਟਿੱਕ-ਟੌਕ ਐਪ ਦੀ ਵਰਤੋਂ ਤੁਰੰਤ ਬੰਦ ਕਰ ਦੇਣ। ਇਸ ਤੋਂ ਪਹਿਲਾਂ ਕੈਨੇਡਾ ਦੇ ਸੁਰੱਖਿਆ ਤੇ ਖੁਫੀਆ ਸੇਵਾਵਾਂ ਦੇ ਨਿਰਦੇਸ਼ਕ ਡੇਵਿਡ ਵਿਗਨੌਲਟ ਨੇ ਲੰਘੇ ਦਿਨ ਲੋਕਾਂ ਨੂੰ ਖ਼ਬਰਦਾਰ ਕੀਤਾ ਸੀ ਕਿ ਚੀਨ ਦੀ ਇਹ ਐਪ ਵਰਤੋਂਕਾਰ ਦੇ […]

ਸਲੋਵਾਕੀਆ ਦੇ ਪ੍ਰਧਾਨ ਮੰਤਰੀ ਨੂੰ ਗੋਲੀ ਮਾਰੀ

ਸਲੋਵਾਕੀਆ ਦੇ ਪ੍ਰਧਾਨ ਮੰਤਰੀ ਨੂੰ ਗੋਲੀ ਮਾਰੀ

ਬ੍ਰਾਤੀਸਲਾਵਾ (ਸਲੋਵਾਕੀਆ), 16 ਮਈ- ਸਲੋਵਾਕੀਆ ਦੇ ਪ੍ਰਧਾਨ ਮੰਤਰੀ ਰੌਬਰਟ ਫਿਕੋ ਗੋਲੀਬਾਰੀ ਵਿੱਚ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਸਲੋਵਾਕੀਆ ਟੈਲੀਵਿਜ਼ਨ ਸਟੇਸ਼ਨ ‘ਟੀਏ3’ ਦੀ ਖ਼ਬਰ ਮੁਤਾਬਕ, ਇਹ ਘਟਨਾ ਰਾਜਧਾਨੀ ਤੋਂ ਲਗਪਗ 150 ਕਿਲੋਮੀਟਰ ਦੂਰ ਉੱਤਰ-ਪੂਰਬ ਵਿੱਚ ਹੈਂਡਲੋਵਾ ਸ਼ਹਿਰ ਵਿੱਚ ਵਾਪਰੀ ਜਿੱਥੇ ਆਗੂ ਸਮਰਥਕਾਂ ਨਾਲ ਮੀਟਿੰਗ ਕਰ ਰਹੇ ਸਨ। ਖ਼ਬਰ ਮੁਤਾਬਕ ਇਸ […]

ਰੂਸ ਦੇ ਰਾਸ਼ਟਰਪਤੀ ਚੀਨ ਪੁੱਜੇ, ਸ਼ੀ ਨੇ ਕੀਤਾ ਸੁਆਗਤ

ਰੂਸ ਦੇ ਰਾਸ਼ਟਰਪਤੀ ਚੀਨ ਪੁੱਜੇ, ਸ਼ੀ ਨੇ ਕੀਤਾ ਸੁਆਗਤ

ਪੇਈਚਿੰਗ, 16 ਮਈ- ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਅੱਜ ਆਪਣੇ ਦੇਸ਼ ਦੀ ਸਰਕਾਰੀ ਯਾਤਰਾ ‘ਤੇ ਆਏ ਰੂਸੀ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਦਾ ਸਮਾਰੋਹ ‘ਚ ਸਵਾਗਤ ਕੀਤਾ। ਫਰਵਰੀ 2022 ‘ਚ ਯੂਕਰੇਨ ‘ਤੇ ਮਾਸਕੋ ਦੇ ਹਮਲੇ ਤੋਂ ਬਾਅਦ ਰੂਸ ਆਰਥਿਕ ਤੌਰ ‘ਤੇ ਚੀਨ ‘ਤੇ ਜ਼ਿਆਦਾ ਨਿਰਭਰ ਹੋ ਗਿਆ ਹੈ ਅਤੇ ਪੂਤਿਨ ਦਾ ਇਹ ਦੌਰਾ ਇਨ੍ਹਾਂ ਹਾਲਾਤ ਵਿਚਾਲੇ […]

ਇਜ਼ਰਾਈਲ ਨੂੰ ਅਮਰੀਕਾ ਦੇੇਵਗਾ 1 ਅਰਬ ਡਾਲਰ ਦੇ ਹਥਿਆਰ ਤੇ ਗੋਲਾ ਬਾਰੂਦ

ਇਜ਼ਰਾਈਲ ਨੂੰ ਅਮਰੀਕਾ ਦੇੇਵਗਾ 1 ਅਰਬ ਡਾਲਰ ਦੇ ਹਥਿਆਰ ਤੇ ਗੋਲਾ ਬਾਰੂਦ

ਵਾਸ਼ਿੰਗਟਨ, 15 ਮਈ- ਬਾਇਡਨ ਪ੍ਰਸ਼ਾਸਨ ਨੇ ਮੁੱਖ ਸੰਸਦ ਮੈਂਬਰਾਂ ਨੂੰ ਕਿਹਾ ਹੈ ਕਿ ਅਮਰੀਕਾ ਇਜ਼ਰਾਈਲ ਨੂੰ 1 ਅਰਬ ਅਮਰੀਕੀ ਡਾਲਰ ਤੋਂ ਵੱਧ ਮੁੱਲ ਦੇ ਹਥਿਆਰ ਅਤੇ ਗੋਲਾ-ਬਾਰੂਦ ਭੇਜੇਗਾ। ਹਾਲੇ ਇਹ ਪਤਾ ਨਹੀਂ ਲੱਗਿਆ ਕਿ ਹਥਿਆਰਾਂ ਦੀ ਇਹ ਖੇਪ ਕਦੋਂ ਭੇਜੀ ਜਾਵੇਗੀ। ਇਸ ਮਹੀਨੇ ਬਾਇਡਨ ਪ੍ਰਸ਼ਾਸਨ ਨੇ ਇਜ਼ਰਾਈਲ ਨੂੰ 2,000 ਪੌਂਡ ਦੀ ਕੀਮਤ ਦੇ 3,500 ਬੰਬਾਂ […]

ਪੂਤਿਨ ਦੋ ਦਿਨ ਦੇ ਸਰਕਾਰੀ ਦੌਰੇ ’ਤੇ ਵੀਰਵਾਰ ਨੂੰ ਜਾਣਗੇ ਚੀਨ

ਪੇਈਚਿੰਗ, 14 ਮਈ- ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੂਤਿਨ ਇਸ ਹਫਤੇ ਚੀਨ ਦੀ ਦੋ ਦਿਨ ਦੀ ਸਰਕਾਰੀ ਯਾਤਰਾ ਕਰਨਗੇ। ਚੀਨ ਦੇ ਵਿਦੇਸ਼ ਮੰਤਰਾਲੇ ਨੇ ਇਹ ਜਾਣਕਾਰੀ ਦਿੱਤੀ। ਵਿਦੇਸ਼ ਮੰਤਰਾਲੇ ਨੇ ਕਿਹਾ ਕਿ ਪੂਤਿਨ ਵੀਰਵਾਰ ਤੋਂ ਸ਼ੁਰੂ ਹੋ ਰਹੀ ਆਪਣੀ ਯਾਤਰਾ ਦੌਰਾਨ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਮੁਲਾਕਾਤ ਕਰਨਗੇ। ਰੂਸ ਨੇ ਬਿਆਨ ਵਿਚ ਇਸ ਦੌਰੇ ਦੀ ਪੁਸ਼ਟੀ […]

1 85 86 87 88 89 210