ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਹੀ ਕਰ ਸਕਣਗੇ ਕੰਮ

ਕੈਨੇਡਾ ’ਚ ਕੌਮਾਂਤਰੀ ਵਿਦਿਆਰਥੀ ਹਫ਼ਤੇ ’ਚ 24 ਘੰਟੇ ਹੀ ਕਰ ਸਕਣਗੇ ਕੰਮ

ਓਟਵਾ, 30 ਅਪਰੈਲ- ਕੈਨੇਡਾ ਸਰਕਾਰ ਨੇ ਭਾਰਤ ਸਣੇ ਸਾਰੇ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਨਵਾਂ ਨਿਯਮ ਬਣਾਇਆ ਹੈ। ਇਸ ਨਿਯਮ ਤਹਿਤ ਹੁਣ ਅੰਤਰਰਾਸ਼ਟਰੀ ਵਿਦਿਆਰਥੀ ਹਫ਼ਤੇ ਵਿੱਚ ਸਿਰਫ 24 ਘੰਟੇ ਕਾਲਜ ਕੈਂਪਸ ਤੋਂ ਬਾਹਰ ਕੰਮ ਕਰ ਸਕਦੇ ਹਨ। ਇਹ ਨਿਯਮ ਸਤੰਬਰ ਤੋਂ ਲਾਗੂ ਹੋ ਰਿਹਾ ਹੈ। ਪਹਿਲਾਂ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ 20 ਘੰਟਿਆਂ ਤੋਂ ਵੱਧ ਸਮੇਂ ਲਈ ਕੈਂਪਸ ਤੋਂ […]

ਵਿਦੇਸ਼ ਮੰਤਰਾਲੇ ਨੇ ਪੰਨੂ ਮਾਮਲੇ ’ਚ ਅਮਰੀਕੀ ਅਖ਼ਬਾਰ ਦੀ ਖ਼ਬਰ ਨੂੰ ਬੇਲੋੜੀ ਤੇ ਬੇਬੁਨਿਆਦ ਕਰਾਰ ਦਿੱਤਾ

ਵਿਦੇਸ਼ ਮੰਤਰਾਲੇ ਨੇ ਪੰਨੂ ਮਾਮਲੇ ’ਚ ਅਮਰੀਕੀ ਅਖ਼ਬਾਰ ਦੀ ਖ਼ਬਰ ਨੂੰ ਬੇਲੋੜੀ ਤੇ ਬੇਬੁਨਿਆਦ ਕਰਾਰ ਦਿੱਤਾ

ਨਵੀਂ ਦਿੱਲੀ, 30 ਅਪਰੈਲ- ਅਮਰੀਕੀ ਅਖ਼ਬਾਰ ‘ਦਿ ਵਾਸ਼ਿੰਗਟਨ ਪੋਸਟ’ ਵਿੱਚ ਸਿੱਖ ਵੱਖਵਾਦੀ ਗੁਰਪਤਵੰਤ ਸਿੰਘ ਪੰਨੂ ਦੀ ਕਥਿਤ ਤੌਰ ’ਤੇ ਹੱਤਿਆ ਦੀ ਸਾਜ਼ਿਸ਼ ਵਿੱਚ ਭਾਰਤੀ ਅਧਿਕਾਰੀ ਦਾ ਨਾਂ ਲਏ ਜਾਣ ਤੋਂ ਇੱਕ ਦਿਨ ਬਾਅਦ ਭਾਰਤ ਨੇ ਅੱਜ ਕਿਹਾ ਕਿ ਖ਼ਬਰ ’ਚ ਗੰਭੀਰ ਮਾਮਲੇ ’ਚ ਤੇ ਬੇਲੋੜੇ ਤੇ ਬੇਬੁਨਿਆਦ ਦੋਸ਼ ਲਾਏ ਹਨ। ਅਖ਼ਬਾਰ ਨੇ ਬੇਨਾਮ ਸੂਤਰਾਂ ਦੇ […]

ਪੁਲਿਸ ਅਧਿਕਾਰੀ ਨੇ ਗੋਡੇ ਨਾਲ ਕਾਲੇ ਵਿਅਕਤੀ ਦੀ ਗਰਦਨ ਦਬਾਈ, ਮੌਤ

ਪੁਲਿਸ ਅਧਿਕਾਰੀ ਨੇ ਗੋਡੇ ਨਾਲ ਕਾਲੇ ਵਿਅਕਤੀ ਦੀ ਗਰਦਨ ਦਬਾਈ, ਮੌਤ

ਅਮਰੀਕਾ : ਕੈਂਟਨ ਪੁਲਿਸ ਵਿਭਾਗ ਦੁਆਰਾ ਵੀਰਵਾਰ ਨੂੰ ਜਾਰੀ ਕੀਤੀ ਗਈ ਬਾਡੀ ਕੈਮਰਾ ਵੀਡੀਓ ਵਿੱਚ, ਪੁਲਿਸ ਅਧਿਕਾਰੀ ਇੱਕ ਕਾਲੇ ਵਿਅਕਤੀ ਨੂੰ ਗ੍ਰਿਫਤਾਰ ਕਰਦੇ ਹੋਏ ਦਿਖਾਈ ਦੇ ਰਹੇ ਹਨ।ਬੈਕਲੇਸ ਡਰੈੱਸ ‘ਚ ਪੋਜ਼ ਦੇਣ ਵਾਲੀ ਇਸ ਅਭਿਨੇਤਰੀ ਦਾ ਅੰਦਾਜ਼ ਬੇਹੱਦ ਕਾਤਲਾਨਾ ਹੈ, ਉਹ ਹਿੱਟ ਗੀਤਾਂ ‘ਚ ਵੀ ਨਜ਼ਰ ਆ ਚੁੱਕੀ ਹੈ, ਕੌਣ ਜਾਣਦਾ ਹੈ ਕਿ ਪ੍ਰੈਗਨੈਂਸੀ ਦੌਰਾਨ […]

ਅਮਰੀਕਾ ਨੇ ਵੀ ਐੱਮਡੀਐੱਚ ਤੇ ਐਵਰੈਸਟ ਦੇ ਉਤਪਾਦਾਂ ਦੀ ਜਾਂਚ ਸ਼ੁਰੂ ਕੀਤੀ

ਹੈਦਰਾਬਾਦ, 27 ਅਪਰੈਲ- ਅਮਰੀਕਾ ਫੂਡ ਐਂਡ ਡਰੱਗ ਐਡਮਨਿਸਟ੍ਰੇਸ਼ਨ (ਐੱਫਡੀਏ) ਭਾਰਤੀ ਮਸਾਲੇ ਨਿਰਮਾਤਾਵਾਂ ਐੱਮਡੀਐੱਚ ਅਤੇ ਐਵਰੈਸਟ ਦੇ ਉਤਪਾਦਾਂ ਬਾਰੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਾਂਗਕਾਂਗ ਨੇ ਕੈਂਸਰ ਪੈਦਾ ਕਰਨ ਵਾਲੇ ਕੀਟਨਾਸ਼ਕ ਦੇ ਉੱਚ ਪੱਧਰ ਇਨ੍ਹਾਂ ਕੰਪਨੀਆਂ ਦੇ ਮਸਾਲਿਆਂ ’ਚ ਹੋਣ ਦਾ ਦਾਅਵਾ ਕਰਨ ਬਾਅਦ ਕੁਝ ਉਤਪਾਦਾਂ ਦੀ ਵਿਕਰੀ ਨੂੰ ਰੋਕ ਦਿੱਤਾ ਹੈ। ਇਸ ਕਾਰਨ ਐੱਫਡੀਏ ਨੇ […]

ਅਮਰੀਕਾ ’ਚ ਪੁਲੀਸ ਨੇ ਗੋਲੀ ਨਾਲ ਭਾਰਤੀ ਮੂਲ ਦੇ ਨਾਗਰਿਕ ਨੂੰ ਮਾਰਿਆ

ਅਮਰੀਕਾ ’ਚ ਪੁਲੀਸ ਨੇ ਗੋਲੀ ਨਾਲ ਭਾਰਤੀ ਮੂਲ ਦੇ ਨਾਗਰਿਕ ਨੂੰ ਮਾਰਿਆ

ਨਿਊਯਾਰਕ, 26 ਅਪਰੈਲ- 42 ਸਾਲਾ ਭਾਰਤੀ ਮੂਲ ਦੇ ਵਿਅਕਤੀ ਨੂੰ ਸਾਂ ਐਂਟੋਨੀਓ ਵਿੱਚ ਪੁਲੀਸ ਨੇ ਗੋਲੀ ਮਾਰ ਕੇ ਮਾਰ ਦਿੱਤਾ। ਉਸ ਨੂੰ ਗੋਲੀ ਉਦੋਂ ਮਾਰੀ ਗਈ ਜਦੋਂ ਉਸ ਫੜਨ ਗਏ ਦੋ ਅਧਿਕਾਰੀਆਂ ਨੂੰ ਉਸ ਨੇ ਆਪਣੀ ਗੱਡੀ ਨਾਲ ਟੱਕਰ ਮਾਰ ਦਿੱਤੀ। ਸਚਿਨ ਸਾਹੂ ਨੂੰ 21 ਅਪਰੈਲ ਨੂੰ ਪੁਲੀਸ ਅਧਿਕਾਰੀ ਟਾਈਲਰ ਟਰਨਰ ਵੱਲੋਂ ਗੋਲੀ ਮਾਰਨ ਤੋਂ […]

1 87 88 89 90 91 208