By G-Kamboj on
INDIAN NEWS, News, World News

ਦੁਬਈ, 7 ਜੁਲਾਈ : ਸੰਯੁਕਤ ਅਰਬ ਅਮੀਰਾਤ (ਯੂਏਈ) ਸਰਕਾਰ ਨੇ ਨਾਮਜ਼ਦਗੀ ਦੇ ਆਧਾਰ ’ਤੇ ਇੱਕ ਨਵੇਂ ਤਰ੍ਹਾਂ ਦਾ ਗੋਲਡਨ ਵੀਜ਼ਾ ਸ਼ੁਰੂ ਕੀਤਾ ਹੈ, ਜਿਸ ਵਿੱਚ ਕੁੱਝ ਸ਼ਰਤਾਂ ਹੋਣਗੀਆਂ, ਜੋ ਦੁਬਈ ਵਿੱਚ ਜਾਇਦਾਦ ਜਾਂ ਕਾਰੋਬਾਰ ਵਿੱਚ ਵੱਡੀ ਰਕਮ ਨਿਵੇਸ਼ ਕਰਨ ਦੀ ਮੌਜੂਦਾ ਪ੍ਰਕਿਰਿਆ ਤੋਂ ਵੱਖਰੀਆਂ ਹਨ। ਭਾਰਤੀਆਂ ਲਈ ਹੁਣ ਤੱਕ ਦੁਬਈ ਦਾ ਗੋਲਡਨ ਵੀਜ਼ਾ ਲੈਣ ਦਾ […]
By G-Kamboj on
INDIAN NEWS, News, World News

ਵਾਸ਼ਿੰਗਟਨ, 7 ਜੁਲਾਈ : ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਨੇ ਮੁੜ ਹਮਲਾਵਰ ਰੁਖ਼ ਦਿਖਾਉਂਦਿਆਂ ਕਿਹਾ ਕਿ ਜਿਹੜਾ ਵੀ ਮੁਲਕ BRICS ਦੀ ‘ਅਮਰੀਕਾ ਵਿਰੋਧੀ ਨੀਤੀਆਂ’ ਨਾਲ ਖ਼ੁਦ ਨੂੰ ਜੋੜੇਗਾ, ਉਨ੍ਹਾਂ ਉੱਤੇ ਅਮਰੀਕਾ ਵੱਲੋਂ ਵਾਧੂ ਦਰਾਮਦ ਟੈਕਸ (Tariff) ਲਗਾਇਆ ਜਾਵੇਗਾ।ਟਰੰਪ ਨੇ ਆਪਣੇ ਸੋਸ਼ਲ ਮੀਡੀਆ ਪਲੈਟਫਾਰਮ ਟਰੁਥ ਸੋਸ਼ਲ ’ਤੇ ਇਕ ਪੋਸਟ ਵਿਚ ਲਿਖਿਆ, ‘‘ਕੋਈ ਵੀ ਮੁਲਕ ਜੋ […]
By G-Kamboj on
News, World News

ਵਾਸ਼ਿੰਗਟਨ, 6 ਜੁਲਾਈ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅਤੇ ਟੈਸਲਾ ਦੇ ਸੀਈਓ ਐਲਨ ਮਸਕ ਦਰਮਿਆਨ ਵਿਵਾਦ ਵਧਦਾ ਜਾ ਰਿਹਾ ਹੈ। ਇਸ ਦਰਮਿਆਨ ਮਸਕ ਨੇ ਨਵੀਂ ਰਾਜਨੀਤਕ ਪਾਰਟੀ (ਅਮਰੀਕਾ ਪਾਰਟੀ) ਦੇ ਗਠਨ ਦਾ ਐਲਾਨ ਕਰਦੇ ਹੋਏ ਕਿਹਾ ਕਿ ਟਰੰਪ ਦਾ ਵੱਡਾ ਟੈਕਸ ਬਿੱਲ ਅਮਰੀਕਾ ਨੂੰ ਦੀਵਾਲੀਆ ਕਰ ਦੇਵੇਗਾ। ਉਸ ਨੇ ਇਕ ਦਿਨ ਪਹਿਲਾਂ ਆਪਣੇ X ਪਲੇਟਫਾਰਮ […]
By G-Kamboj on
INDIAN NEWS, News, World News

ਚੰਡੀਗੜ੍ਹ, 6 ਜੁਲਾਈ : ਕੌਮਾਂਤਰੀ ਨਿਊਜ਼ ਏਜੰਸੀ ਰਾਇਟਰਜ਼ ਦੇ ਅਧਿਕਾਰਤ X (ਪਹਿਲਾਂ ਟਵਿੱਟਰ) ਖਾਤੇ ਨੂੰ ਭਾਰਤ ਵਿੱਚ ਰੋਕ ਦਿੱਤਾ ਗਿਆ ਹੈ। ਇਹ ਖਾਤਾ ਇੱਕ ਕਾਨੂੰਨੀ ਮੰਗ ਦੇ ਜਵਾਬ ਵਿੱਚ ਰੋਕਿਆ ਗਿਆ ਹੈ ਤੇ ਹੁਣ ਤੱਕ ਰਾਇਟਰਜ਼ ਨੇ ਪਾਬੰਦੀ ਬਾਰੇ ਕੋਈ ਬਿਆਨ ਜਾਰੀ ਨਹੀਂ ਕੀਤਾ ਹੈ। ਇਸ ਦੇ ਖਾਤੇ ’ਤੇ ਇਹ ਸੰਦੇਸ਼ ਪ੍ਰਦਰਸ਼ਤ ਹੋ ਰਿਹਾ ਹੈ […]
By G-Kamboj on
INDIAN NEWS, News, World News

ਚੰਡੀਗੜ੍ਹ, 4 ਜੁਲਾਈ :ਅਮਰੀਕਾ ਵਿਚ 30 ਜੂਨ ਨੂੰ ਫਿਲਾਡੇਲਫੀਆ ਤੋਂ ਮਿਆਮੀ ਜਾ ਰਹੀ ਫਰੰਟੀਅਰ ਏਅਰਲਾਈਨਜ਼ (Frontier Airlines) ਦੀ ਉਡਾਣ ਵਿੱਚ ਇੱਕ ਸਾਥੀ ਮੁਸਾਫ਼ਰ ਉਤੇ ਕਥਿਤ ਤੌਰ ‘ਤੇ ਹਮਲਾ ਕਰਨ ਦੇ ਮਾਮਲੇ ਵਿਚ ਭਾਰਤੀ ਮੂਲ ਦੇ ਇੱਕ 21 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਇੱਕ ਵੀਡੀਓ ਵਿੱਚ ਅੰਸ਼ਕ ਤੌਰ ‘ਤੇ ਕੈਦ ਕੀਤੀ ਗਈ ਇਸ ਘਟਨਾ […]