By G-Kamboj on
INDIAN NEWS, News, World News

ਲੰਡਨ, 4 ਅਪਰੈਲ- ਬਰਤਾਨੀਆ ਵਿੱਚ ਪੈਸੇ ਦੀ ਕਿੱਲਤ ਨਾਲ ਜੂਝ ਰਹੇ ਲੋਕਾਂ ਦੀ ਗਿਣਤੀ ਰਿਕਾਰਡ ਪੱਧਰ ’ਤੇ ਹੈ। ਵਿੱਤੀ ਦਾਨ ਦੇਣ ਵਾਲਿਆਂ ਦਾ ਕਹਿਣਾ ਹੈ ਕਿ ਲੋਕ ਕਰਜ਼ੇ, ਬਿੱਲਾਂ ਦਾ ਭੁਗਤਾਨ ਅਤੇ ਦੀਵਾਲੀਆਪਨ ਵਿੱਚ ਮਦਦ ਲਈ ਉਨ੍ਹਾਂ ਨਾਲ ਸੰਪਰਕ ਕਰ ਰਹੇ ਹਨ। ਡੈਬਟ ਜਸਟਿਸ ਸਮੂਹ ਨੇ ਸਰਵੇਖਣ ਵਿੱਚ ਦੇਖਿਆ ਕਿ 18 ਤੋਂ 24 ਸਾਲ ਦੇ […]
By G-Kamboj on
News, World News

ਇਸਲਾਮਾਬਾਦ, 4 ਅਪਰੈਲ- ਪਾਕਿਸਤਾਨ ਦੀ ਜੇਲ੍ਹ ਵਿੱਚ ਬੰਦ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਪਾਰਟੀ ਨੇ ਧਾਰਮਿਕ ਕਾਰਨਾਂ ਦਾ ਹਵਾਲਾ ਦਿੰਦਿਆਂ ਅੱਜ ਇੱਥੇ ਹੋਣ ਵਾਲੀ ਆਪਣੀ ਰੈਲੀ ਰੱਦ ਕਰਨ ਦਾ ਐਲਾਨ ਕੀਤਾ ਹੈ। ਇਹ ਰੈਲੀ ਪਾਰਟੀ ਦੇ ਸੰਸਥਾਪਕ ਇਮਰਾਨ ਖਾਨ ਦੀ ਰਿਹਾਈ ਦੀ ਮੰਗ ਲਈ ਕੀਤੀ ਜਾਣੀ ਸੀ, ਜੋ ਵੱਖ-ਵੱਖ ਮਾਮਲਿਆਂ ਵਿੱਚ ਦੋਸ਼ੀ ਠਹਿਰਾਏ ਜਾਣ […]
By G-Kamboj on
INDIAN NEWS, News, World News
ਮਾਸਕੋ, 27 ਮਾਰਚ- ਮਾਸਕੋ ਦੀ ਅਦਾਲਤ ਨੇ ਜਾਸੂਸੀ ਦੇ ਦੋਸ਼ ਹੇਠ ਗ੍ਰਿਫ਼ਤਾਰ ‘ਵਾਲ ਸਟਰੀਟ ਜਨਰਲ’ ਅਖਬਾਰ ਦੇ ਪੱਤਰਕਾਰ ਇਵਾਨ ਗੇਰਸ਼ਕੋਵਿਚ ਨੂੰ ਰਾਹਤ ਨਹੀਂ ਦਿੱਤੀ। ਉਹ ਘੱਟੋ ਘੱਟ ਜੂਨ ਮਹੀਨੇ ਤੱਕ ਜੇਲ੍ਹ ਵਿੱਚ ਬੰਦ ਰਹੇਗਾ। ਅਦਾਲਤ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਮਰੀਕਾ ਦੇ 32 ਸਾਲਾ ਨਾਗਰਿਕ ਨੂੰ ਰਿਪੋਰਟਿੰਗ ਦੌਰਾਨ ਪਿਛਲੇ ਸਾਲ ਮਾਰਚ ਵਿੱਚ ਗ੍ਰਿਫ਼ਤਾਰ ਕੀਤਾ […]
By G-Kamboj on
INDIAN NEWS, News, World News
ਨਵੀਂ ਦਿੱਲੀ, 27 ਮਾਰਚ- ਭਾਰਤ ਨੇ ਅੱਜ ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੂੰ ਤਲਬ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਦੀ ਟਿੱਪਣੀ ‘ਤੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਅਮਰੀਕੀ ਮਿਸ਼ਨ ਦੀ ਕਾਰਜਕਾਰੀ ਉਪ ਮੁਖੀ ਗਲੋਰੀਆ ਬਾਰਬੇਨਾ ਨੂੰ ਸਾਊਥ ਬਲਾਕ ਸਥਿਤ ਦਫ਼ਤਰ […]
By G-Kamboj on
INDIAN NEWS, News, World News

ਵੈਨਕੂਵਰ, 25 ਮਾਰਚ- ਚਾਰ ਕੁ ਮਹੀਨੇ ਪਹਿਲਾਂ ਬਰੈਂਪਟਨ ਤੇ ਕੈਲੇਡਨ ਨੂੰ ਵੰਡਦੀ ਮੇਅ ਫੀਲਡ ਰੋਡ ਨੇੜਲੇ ਕਿਰਾਏ ਦੇ ਘਰ ਵਿਚ ਮਾਰੇ ਗਏ ਅੰਮ੍ਰਿਤਧਾਰੀ ਜੋੜੇ ਜਗਤਾਰ ਸਿੰਘ (57) ਤੇ ਹਰਭਜਨ ਕੌਰ (55) ਦੇ ਕਾਤਲ ਅਤੇ 13 ਗੋਲੀਆਂ ਕਾਰਨ ਉਮਰ ਭਰ ਲਈ ਅਪਾਹਜ ਹੋਈ ਉਨ੍ਹਾਂ ਦੀ ਧੀ ਜਸਪਰੀਤ ਕੌਰ (28) ਦੇ ਦੋਸ਼ੀ ਅਜੇ ਪੁਲੀਸ ਗ੍ਰਿਫਤ ਤੋਂ ਬਾਹਰ […]