By G-Kamboj on
INDIAN NEWS, News, World News
ਮਾਸਕੋ, 27 ਮਾਰਚ- ਮਾਸਕੋ ਦੀ ਅਦਾਲਤ ਨੇ ਜਾਸੂਸੀ ਦੇ ਦੋਸ਼ ਹੇਠ ਗ੍ਰਿਫ਼ਤਾਰ ‘ਵਾਲ ਸਟਰੀਟ ਜਨਰਲ’ ਅਖਬਾਰ ਦੇ ਪੱਤਰਕਾਰ ਇਵਾਨ ਗੇਰਸ਼ਕੋਵਿਚ ਨੂੰ ਰਾਹਤ ਨਹੀਂ ਦਿੱਤੀ। ਉਹ ਘੱਟੋ ਘੱਟ ਜੂਨ ਮਹੀਨੇ ਤੱਕ ਜੇਲ੍ਹ ਵਿੱਚ ਬੰਦ ਰਹੇਗਾ। ਅਦਾਲਤ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਮਰੀਕਾ ਦੇ 32 ਸਾਲਾ ਨਾਗਰਿਕ ਨੂੰ ਰਿਪੋਰਟਿੰਗ ਦੌਰਾਨ ਪਿਛਲੇ ਸਾਲ ਮਾਰਚ ਵਿੱਚ ਗ੍ਰਿਫ਼ਤਾਰ ਕੀਤਾ […]
By G-Kamboj on
INDIAN NEWS, News, World News
ਨਵੀਂ ਦਿੱਲੀ, 27 ਮਾਰਚ- ਭਾਰਤ ਨੇ ਅੱਜ ਅਮਰੀਕਾ ਦੇ ਸੀਨੀਅਰ ਡਿਪਲੋਮੈਟ ਨੂੰ ਤਲਬ ਕਰਕੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਬਾਰੇ ਅਮਰੀਕੀ ਵਿਦੇਸ਼ ਵਿਭਾਗ ਦੇ ਅਧਿਕਾਰੀ ਦੀ ਟਿੱਪਣੀ ‘ਤੇ ਸਖ਼ਤ ਵਿਰੋਧ ਦਰਜ ਕਰਵਾਇਆ ਹੈ। ਭਾਰਤੀ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਨੇ ਅਮਰੀਕੀ ਮਿਸ਼ਨ ਦੀ ਕਾਰਜਕਾਰੀ ਉਪ ਮੁਖੀ ਗਲੋਰੀਆ ਬਾਰਬੇਨਾ ਨੂੰ ਸਾਊਥ ਬਲਾਕ ਸਥਿਤ ਦਫ਼ਤਰ […]
By G-Kamboj on
INDIAN NEWS, News, World News

ਵੈਨਕੂਵਰ, 25 ਮਾਰਚ- ਚਾਰ ਕੁ ਮਹੀਨੇ ਪਹਿਲਾਂ ਬਰੈਂਪਟਨ ਤੇ ਕੈਲੇਡਨ ਨੂੰ ਵੰਡਦੀ ਮੇਅ ਫੀਲਡ ਰੋਡ ਨੇੜਲੇ ਕਿਰਾਏ ਦੇ ਘਰ ਵਿਚ ਮਾਰੇ ਗਏ ਅੰਮ੍ਰਿਤਧਾਰੀ ਜੋੜੇ ਜਗਤਾਰ ਸਿੰਘ (57) ਤੇ ਹਰਭਜਨ ਕੌਰ (55) ਦੇ ਕਾਤਲ ਅਤੇ 13 ਗੋਲੀਆਂ ਕਾਰਨ ਉਮਰ ਭਰ ਲਈ ਅਪਾਹਜ ਹੋਈ ਉਨ੍ਹਾਂ ਦੀ ਧੀ ਜਸਪਰੀਤ ਕੌਰ (28) ਦੇ ਦੋਸ਼ੀ ਅਜੇ ਪੁਲੀਸ ਗ੍ਰਿਫਤ ਤੋਂ ਬਾਹਰ […]
By G-Kamboj on
INDIAN NEWS, News, World News
ਵੈਨਕੂਵਰ, 25 ਮਾਰਚ- ਵਿਦੇਸ਼ੀ ਵਿਦਿਆਰਥੀਆਂ ਦੀ ਆਮਦ ਸੀਮਤ ਕਰਨ ਤੋਂ ਬਾਅਦ ਕੈਨੇਡਾ ਸਰਕਾਰ ਕੱਚੇ ਵਿਦੇਸ਼ੀ ਕਾਮਿਆਂ ਦੀ ਗਿਣਤੀ ’ਚ ਵੱਡੀ ਕਟੌਤੀ ਕਰ ਰਹੀ ਹੈ। ਇਸ ਮੌਕੇ ਇਥੇ ਅਸਥਾਈ ਤੌਰ ’ਤੇ ਰਹਿੰਦੇ 25 ਲੱਖ ਵਿਦੇਸ਼ੀਆਂ (ਟੀ ਆਰ) ਦੀ ਗਿਣਤੀ ਨੂੰ ਆਉਂਦੇ ਸਤੰਬਰ ਤੱਕ ਘਟਾ ਕੇ 20 ਲੱਖ ਕੀਤਾ ਜਾਏਗਾ। ਆਵਾਸ ਮੰਤਰੀ ਮਾਈਕ ਮਿਲਰ ਨੇ ਵਿਭਾਗ ਵਲੋਂ […]
By G-Kamboj on
News, World News
ਮਾਸਕੋ, 24 ਮਾਰਚ- ਰੂਸ ਦੀ ਰਾਜਧਾਨੀ ਮਾਸਕੋ ਦੇ ਇਕ ਕੰਸਰਟ ਹਾਲ (ਸੰਗੀਤ ਪ੍ਰੋਗਰਾਮ ਵਾਲ ਥਾਂ) ’ਤੇ ਕੁਝ ਬੰਦੂਕਧਾਰੀਆਂ ਵੱਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ’ਚ 143 ਵਿਅਕਤੀ ਮਾਰੇ ਗਏ ਹਨ। ਰੂਸੀ ਅਧਿਕਾਰੀਆਂ ਨੇ ਕਿਹਾ ਕਿ ਚਾਰ ਹਮਲਾਵਰਾਂ ਸਮੇਤ 11 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਹਮਲੇ ਮਗਰੋਂ ਕ੍ਰੋਕਸ ਸਿਟੀ ਹਾਲ ਨੂੰ ਅੱਗ ਲੱਗ ਗਈ। ਰੂਸੀ ਏਜੰਸੀਆਂ […]