By G-Kamboj on
News, World News

ਲੈਵਿਸਟਨ (ਅਮਰੀਕਾ), 26 ਅਕਤੂਬਰ- ਅਮਰੀਕਾ ਦੇ ਮੇਨ ਸੂਬੇ ਦੇ ਲੈਵਿਸਟਨ ‘ਚ ਅੱਜ ਰਾਤ ਇਕ ਵਿਅਕਤੀ ਨੇ ਦੋ ਥਾਵਾਂ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਘੱਟੋ-ਘੱਟ 22 ਮੌਤਾਂ ਹੋ ਗਈਆਂ ਤੇ 50 ਦੇ ਕਰੀਬ ਜ਼ਖ਼ਮੀ ਹੋ ਗਏ। ਹਮਲਾਵਾਰ ਹਾਲੇ ਪੁਲੀਸ ਦੇ ਹੱਥ ਨਹੀਂ ਆਇਆ। ਅਧਿਕਾਰੀਆਂ ਨੇ ਲੋਕਾਂ ਨੂੰ ਘਰ ਦੇ ਅੰਦਰ ਰਹਿਣ ਤੇ ਸੜਕਾਂ ’ਤੇ ਨਾ […]
By G-Kamboj on
INDIAN NEWS, News, World News

ਓਟਵਾ, 16 ਮਾਰਚ- ਕੈਨੇਡਾ ਦੇ ਓਨਟਾਰੀਓ ਸੂਬੇ ਵਿੱਚ ਪਿਛਲੇ ਹਫਤੇ ਭਾਰਤੀ ਮੂਲ ਦੇ ਜੋੜੇ ਅਤੇ ਉਨ੍ਹਾਂ ਦੀ ਨਾਬਾਲਗ ਧੀ ਦੀ ਭੇਤਭਰੇ ਢੰਗ ਨਾਲ ਲੱਗ ਅੱਗ ਕਾਰਨ ਮੌਤ ਹੋ ਗਈ। ਅੱਗ ਕਾਰਨ ਪੂਰ ਘਰ ਤਬਾਹ ਹੋ ਗਿਆ। ਸ਼ੱਕੀ ਅੱਗ ਵਿੱਚ ਮੌਤ ਹੋ ਗਈ, ਜਿਸ ਨੇ ਉਹਨਾਂ ਦੇ ਘਰ ਨੂੰ ਤਬਾਹ ਕਰ ਦਿੱਤਾ। 7 ਮਾਰਚ ਨੂੰ ਬਰੈਂਪਟਨ […]
By G-Kamboj on
News, World News
ਸਮੁੱਚੇ ਪੰਜਾਬੀ ਭਾਈਚਾਰੇ ਦਾ ਸਿਰ ਮਾਣ ਨਾਲ ਉੱਚਾ ਹੋਇਆ ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਜਲਵਾਯੂ ਤਬਦੀਲੀ ਦਿਨੋ ਦਿਨ ਆਪਣਾ ਰੰਗ ਦਿਖਾ ਰਹੀ ਹੈ। ਪ੍ਰਦੂਸ਼ਣ ਕਾਰਨ ਤਰ੍ਹਾਂ ਤਰ੍ਹਾਂ ਦੀਆਂ ਭਿਆਨਕ ਬਿਮਾਰੀਆਂ ਮਾਨਵਤਾ ਅੱਗੇ ਮੂੰਹ ਅੱਡੀ ਖੜ੍ਹੀਆਂ ਹਨ। ਵਿਸ਼ਵ ਭਰ ਵਿੱਚ ਪ੍ਰਦੂਸ਼ਣ ਰਹਿਤ ਮਾਹੌਲ ਸਿਰਜਣ ਦੀਆਂ ਕੋਸ਼ਿਸ਼ਾਂ ਹੋ ਰਹੀਆਂ ਹਨ। ਇਹਨਾਂ ਕੋਸ਼ਿਸ਼ਾਂ ਅਧੀਨ ਹੀ ਸੌਰ ਊਰਜਾ, ਪੌਣ ਊਰਜਾ […]
By G-Kamboj on
INDIAN NEWS, News, World News

ਓਟਵਾ, 9 ਮਾਰਚ- ਭਾਰਤ ਵਿਚ ਨਾਮਜ਼ਦ ਅਤਿਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਕਥਿਤ ਵੀਡੀਓ ਫੁਟੇਜ ਸਾਹਮਣੇ ਆਈ ਹੈ, ਜਿਸ ਵਿਚ ਨਿੱਝਰ ਨੂੰ ਹਥਿਆਰਬੰਦ ਵਿਅਕਤੀਆਂ ਵੱਲੋਂ ਗੋਲੀ ਮਾਰਦੇ ਹੋਏ ਦਿਖਾਇਆ ਗਿਆ ਹੈ। ਇਸ ਨੂੰ ‘ਕੰਟਰੈਕਟ ਕਿਲਿੰਗ’ ਦੱਸਿਆ ਜਾ ਜਿਹਾ ਹੈ। ਨਿੱਝਰ, ਜਿਸ ਨੂੰ ਕੌਮੀ ਜਾਂਚ ਏਜੰਸੀ ਨੇ 2020 ਵਿੱਚ ਅਤਿਵਾਦੀ ਐਲਾਨਿਆ ਸੀ, ਨੂੰ 18 ਜੂਨ, […]
By G-Kamboj on
INDIAN NEWS, News, World News

ਟੋਰਾਂਟੋ, 8 ਮਾਰਚ- ਓਟਵਾ ਦੇ ਘਰ ’ਚ ਰਹਿ ਰਹੇ 19 ਸਾਲਾ ਸ੍ਰੀਲੰਕਾਈ ਵਿਦਿਆਰਥੀ ਨੂੰ ਢਾਈ ਮਹੀਨੇ ਦੀ ਬੱਚੀ ਸਮੇਤ ਘਰ ’ਚ ਰਹਿ ਰਹੇ ਛੇ ਵਿਅਕਤੀਆਂ ਦੀ ਚਾਕੂ ਨਾਲ ਹੱਤਿਆਵਾਂ ਕਰਨ ਦੇ ਦੋਸ਼ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ। ਮੁਲਜ਼ਮ ਦੀ ਪਛਾਣ ਫੈਬਰੀਸੀਓ ਡੀ-ਜ਼ੋਏਸਾ ਵਜੋਂ ਹੋਈ ਹੈ ਅਤੇ ਉਸ ‘ਤੇ ਹੱਤਿਆ ਅਤੇ ਹੱਤਿਆ ਦੀ ਕੋਸ਼ਿਸ਼ ਦੇ ਦੋਸ਼ […]