By G-Kamboj on
INDIAN NEWS, News, World News

ਦਸੂਹਾ, 8 ਮਾਰਚ- ਅਮਰੀਕਾ ਦੇ ਕੈਲੀਫੋਰੀਆ ਸੂਬੇ ’ਚ ਸੜਕ ਹਾਦਸੇ ਕਾਰਨ ਨੇੜਲੇ ਪਿੰਡ ਟੇਰਕਿਆਣਾ ਦੇ 2 ਨੌਜਵਾਨਾਂ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਸੁਖਜਿੰਦਰ ਸਿੰਘ ਉਰਫ ਸੋਰਵ (25) ਪੁੱਤਰ ਸਰੂਪ ਸਿੰਘ ਤੇ ਸਿਮਰਨਜੀਤ ਸਿੰਘ (23) ਪੁੱਤਰ ਰਵਿੰਦਰ ਸਿੰਘ ਵਜੋਂ ਹੋਈ ਹੈ। ਇਹ ਦੋਵੇਂ ਨੌਜਵਾਨ ਕਰੀਬ 2 ਸਾਲ ਪਹਿਲਾਂ ਅਮਰੀਕਾ ਗਏ ਸਨ ਅਤੇ ਇਕੋ ਟਰੱਕ […]
By G-Kamboj on
FEATURED NEWS, News, World News

ਰਾਫਾਹ, 4 ਮਾਰਚ- ਗਾਜ਼ਾ ਜੰਗ ਸ਼ੁਰੂ ਹੋਣ ਤੋਂ ਕੁਝ ਹਫ਼ਤਿਆਂ ਬਾਅਦ ਜਨਮੇ ਜੌੜੇ ਬੱਚਿਆਂ ਵੈਸਮ ਤੇ ਨਈਮ ਅਬੂ ਅਨਜ਼ਾ ਨੂੰ ਅੱਜ ਸਪੁਰਦੇ ਖਾਕ ਕਰ ਦਿੱਤਾ ਗਿਆ। ਇਹ ਉਸ ਪਰਿਵਾਰ ਦੇ 14 ਮੈਂਬਰਾਂ ’ਚੋਂ ਸਭ ਤੋਂ ਛੋਟੇ ਸਨ ਜਿਨ੍ਹਾਂ ਬਾਰੇ ਗਾਜ਼ਾ ਦੇ ਸਿਹਤ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਹ ਰਾਤ ਭਰ ਰਫਾਹ ’ਚ ਕੀਤੇ ਗਏ ਇਜ਼ਰਾਇਲੀ […]
By G-Kamboj on
INDIAN NEWS, News, World News
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ): ਸੱਚੇ ਮਨ ਤੇ ਲਗਨ ਨਾਲ ਆਪਣੇ ਕੰਮ ਵਿੱਚ ਰੁੱਝੇ ਰਹਿਣ ਵਾਲੇ ਲੋਕ ਹੀ ਇਤਿਹਾਸ ਰਚਦੇ ਹਨ। ਇੱਕ ਅਜਿਹਾ ਹੀ ਇਤਿਹਾਸ ਰਚਣ ਵਰਗੀ ਖਬਰ ਹੈ ਕਿ ਈਸਟ ਰੈਨਫਰਿਊਸ਼ਾਇਰ ਕੌਂਸਲ ਦੇ ਕਸਬੇ ਨਿਉੂਟਨ ਮੈਰਨਜ਼ ਵਿੱਚ ਵੱਸਦੇ ਇਕ ਸ਼ਖ਼ਸ ਨੇ 30 ਸਾਲਾਂ ਦੀ ਸਖ਼ਤ ਮਿਹਨਤ ਨਾਲ ਸਕਾਟਲੈਂਡ ਦਾ ਨਕਸ਼ਾ ਤਿਆਰ ਕੀਤਾ ਹੈ। 85 ਸਾਲਾ […]
By G-Kamboj on
INDIAN NEWS, News, World News

ਮਲੋਟ, 3 ਮਾਰਚ- ਕਰੀਬ ਤਿੰਨ ਸਾਲ ਪਹਿਲਾਂ ਰੁਜ਼ਗਾਰ ਦੀ ਭਾਲ ਵਿਚ ਆਪਣੀ ਜ਼ਮੀਨ ਵੇਚ ਕੇ ਕਨੇਡਾ ਦੇ ਟੋਰਾਂਟੋ ਗਏ ਮਲੋਟ ਹਲਕੇ ਦੇ ਪਿੰਡ ਗੰਧੜ ਦੇ 25 ਸਾਲਾ ਨੌਜਵਾਨ ਕਮਲਪ੍ਰੀਤ ਸਿੰਘ ਦੀ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਇਹ ਖਬਰ ਜਿਉਂ ਹੀ ਉਸਦੇ ਪਰਿਵਾਰ ਤੱਕ ਪਹੁੰਚੀ ਪਰਿਵਾਰ ਅਤੇ ਪਿੰਡ ਵਿਚ ਮਾਤਮ ਦਾ ਮਾਹੌਲ […]
By G-Kamboj on
INDIAN NEWS, News, World News
ਇਸਲਾਮਾਬਾਦ, 3 ਮਾਰਚ- ਸੰਸਦ ਵਿੱਚ ਆਸਾਨੀ ਨਾਲ ਬਹੁਮਤ ਹਾਸਲ ਕਰਨ ਤੋਂ ਬਾਅਦ ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਦੇ ਆਗੂ ਸ਼ਾਹਬਾਜ਼ ਸ਼ਰੀਫ ਐਤਵਾਰ ਨੂੰ ਗੱਠਜੋੜ ਸਰਕਾਰ ਦੀ ਅਗਵਾਈ ਕਰਨ ਲਈ ਦੂਜੀ ਵਾਰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਬਣੇ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀਐਮਐਲ-ਐਨ) ਅਤੇ ਪਾਕਿਸਤਾਨ ਪੀਪਲਜ਼ ਪਾਰਟੀ (ਪੀਪੀਪੀ) ਦੇ ਸਰਬਸੰਮਤੀ ਨਾਲ ਉਮੀਦਵਾਰ 72 ਸਾਲਾ ਸ਼ਾਹਬਾਜ਼ ਨੂੰ 201 ਵੋਟਾਂ ਮਿਲੀਆਂ, […]