By G-Kamboj on
News, World News

ਸਿਓਲ, 11 ਜਨਵਰੀ- ਉੱਤਰੀ ਕੋਰੀਆ ਦੇ ਆਗੂ ਕਿਮ ਜੌਂਗ ਉਨ ਨੇ ਦੱਖਣੀ ਕੋਰੀਆ ਨੂੰ ਆਪਣਾ ਪ੍ਰਮੁੱਖ ਦੁਸ਼ਮਣ ਦੱਸਿਆ ਹੈ ਤੇ ਉਕਸਾਉਣ ’ਤੇ ਇਸ ਨੂੰ ਤਬਾਹ ਕਰਨ ਦੀ ਧਮਕੀ ਦਿੱਤੀ ਹੈ। ਕਿਮ ਨੇ ਇਸ ਸਾਲ ਦੱਖਣੀ ਕੋਰੀਆ ਤੇ ਅਮਰੀਕਾ ਵਿਚ ਹੋਣ ਵਾਲੀਆਂ ਚੋਣਾਂ ਤੋਂ ਪਹਿਲਾਂ ਭੜਕਾਊ ਤੇ ਹਮਲਾਵਰ ਬਿਆਨਬਾਜ਼ੀ ਤੇਜ਼ ਕਰ ਦਿੱਤੀ ਹੈ। ਇਸੇ ਦੌਰਾਨ ਵਾਈਟ […]
By G-Kamboj on
INDIAN NEWS, News, World News

ਵੈਨਕੂਵਰ, 11 ਜਨਵਰੀ- ਟਰਾਂਟੋਂ ਹਵਾਈ ਅੱਡੇ ਤੋਂ ਦੁਬਈ ਲਈ ਉਡਾਨ ਭਰਨ ਲਈ ਤਿਆਰ ਜਹਾਜ਼ ਦੇ ਇੱਕ ਯਾਤਰੀ ਨੇ ਅਚਾਨਕ ਖਿੜਕੀ ਖੋਲ੍ਹ ਦਿੱਤੀ ਤੇ ਹੇਠਾਂ ਛਾਲ ਮਾਰ ਦਿੱਤੀ। ਸਖਤ ਜ਼ਖ਼ਮੀ ਹੋਏ ਯਾਤਰੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲੀਸ ਜਾਂਚ ਕਰ ਰਹੀ ਹੈ ਕਿ ਯਾਤਰੀ ਨੇ ਇੰਜ ਕਿਉਂ ਕੀਤਾ ? ਟੋਰਾਂਟੋ ਹਵਾਈ ਅੱਡਾ ਸੂਤਰਾਂ ਅਨੁਸਾਰ ਏਅਰ […]
By G-Kamboj on
INDIAN NEWS, News, World News

ਨਿਊਯਾਰਕ (ਅਮਰੀਕਾ), 11 ਜਨਵਰੀ- ਅਮਰੀਕੀ ਸਰਕਾਰ ਨੇ ਖ਼ਾਲਿਸਤਾਨੀ ਕੱਟੜਪੰਥੀ ਦੀ ਹੱਤਿਆ ਦੀ ਸਾਜ਼ਿਸ਼ ਦੇ ਦੋਸ਼ ਵਿਚ ਚੈੱਕ ਗਣਰਾਜ ਦੀ ਜੇਲ੍ਹ ਵਿਚ ਬੰਦ ਭਾਰਤੀ ਨਾਗਰਿਕ ਨਿਖਿਲ ਗੁਪਤਾ ਨੂੰ ਬਚਾਅ ਸਮੱਗਰੀ ਮੁਹੱਈਆ ਕਰਵਾਉਣ ‘ਤੇ ਇਤਰਾਜ਼ ਕੀਤਾ ਹੈ ਅਤੇ ਕਿਹਾ ਹੈ ਕਿ ਉਹ ਨਿਊਯਾਰਕ ਦੀ ਅਦਾਲਤ ਵਿੱਚ ਪੇਸ਼ੀ ਅਤੇ ਦੋਸ਼ ਆਇਦ ਹੋਣ ਤੋਂ ਬਾਅਦ ਹੀ ਜਾਣਕਾਰੀ ਦੇਵੇਗੀ। 52 […]
By G-Kamboj on
INDIAN NEWS, News, World News
ਗਲਾਸਗੋ (ਮਨਦੀਪ ਖੁਰਮੀ ਹਿੰਮਤਪੁਰਾ)- ਨਵੇਂ ਸਾਲ ਦੀ ਆਮਦ ‘ਤੇ ਗੁਰੂ ਨਾਨਕ ਸਿੱਖ ਗੁਰਦੁਆਰਾ ਵਿਖੇ ਧਾਰਮਿਕ ਸਮਾਗਮ ਕਰਵਾਏ ਗਏ। ਇਹਨਾਂ ਧਾਰਮਿਕ ਸਮਾਗਮਾਂ ਵਿੱਚ ਸਕਾਟਲੈਂਡ ਭਰ ਵਿੱਚੋਂ ਸੰਗਤਾਂ ਨੇ ਸ਼ਿਰਕਤ ਕੀਤੀ। ਸਮਾਗਮਾਂ ਦੌਰਾਨ ਭਾਈ ਅਮਰੀਕ ਸਿੰਘ ਰਾਠੌਰ ਜੀ ਦੇ ਜੱਥੇ ਵੱਲੋ ਰਸਭਿੰਨੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਗੁਰੂਘਰ ਵਿਖੇ ਪੰਜ ਦਰਿਆ ਯੂਕੇ ਅਤੇ […]
By G-Kamboj on
INDIAN NEWS, News, World News
ਨਵਾਂ ਸਾਲ ਚੜ੍ਹਦੇ ਹੀ ਦੁਨੀਆ ਭਰ ਦੇ ਪਾਸਪੋਰਟਾਂ ਦੀ ਨਵੀਂ ਰੈਂਕਿੰਗ ਜਾਰੀ ਹੋ ਗਈ ਹੈ। ਹਾਲ ਹੀ ਵਿਚ ਗਲੋਬਲ ਨਾਗਰਿਕਤਾ ਵਿੱਤੀ ਸਲਾਹਕਾਰ ਫਰਮ ਆਰਟਨ ਕੈਪੀਟਲ ਨੇ 2024 ਦੀ ਪਹਿਲੀ ਤਿਮਾਹੀ ਲਈ ਪਾਸਪੋਰਟ ਸੂਚਕਾਂਕ ਜਾਰੀ ਕੀਤਾ। ਇਸ ਸੂਚਕਾਂਕ ਵਿੱਚ ਸੰਯੁਕਤ ਅਰਬ ਅਮੀਰਾਤ (ਯੂ.ਏ.ਈ) ਦੇ ਪਾਸਪੋਰਟ ਨੂੰ ਸਭ ਤੋਂ ਸ਼ਕਤੀਸ਼ਾਲੀ ਪਾਸਪੋਰਟ ਮੰਨਦੇ ਹੋਏ ਪਹਿਲਾ ਸਥਾਨ ਦਿੱਤਾ ਗਿਆ ਹੈ। […]