ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਅਮਰੀਕਾ ‘ਚ ਵਿਸ਼ਾਲ ਕਨਵੈਨਸ਼ਨ

ਕਿਸਾਨ ਸੰਘਰਸ਼ ਦੀ ਹਮਾਇਤ ਵਿੱਚ ਅਮਰੀਕਾ ‘ਚ ਵਿਸ਼ਾਲ ਕਨਵੈਨਸ਼ਨ

ਨਿਊਯਾਰਕ, 20 ਫਰਵਰੀ : ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ (ਐਸਸੀਸੀਈਸੀ) ਅਤੇ ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ (ਏਜੀਪੀਸੀ) ਦੇ ਸੱਦੇ ‘ਤੇ ਅੱਜ ਭਾਰਤ ਵਿੱਚ ਕਿਸਾਨ ਸੰਘਰਸ਼ (ਫਾਰਮਰਜ਼ ਪ੍ਰੋਟੈਸਟ-2024) ਦੀ ਹਮਾਇਤ ਵਿੱਚ ਅਮਰੀਕਾ ਦੇ ਗੁਰਦੁਆਰਿਆਂ, ਕਿਸਾਨ ਹਮਾਇਤੀਆਂ ਅਤੇ ਪੰਥਕ ਜੱਥੇਬੰਦੀਆਂ ਦੀ ਇੱਕ ਵਿਸ਼ਾਲ ਕਨਵੈਨਸ਼ਨ ਗੁਰਦੁਆਰਾ ਦਸਮੇਸ਼ ਦਰਬਾਰ ਕਾਰਟਰੇਟ, ਨਿਊਜਰਸੀ ਵਿਖੇ ਹੋਈ। ਇਸ ਵਿੱਚ ਅਮਰੀਕਾ ਦੇ ਸਿੱਖ ਨੁਮਾਇੰਦਿਆਂ ਤੇ […]

ਜੈਸ਼ੰਕਰ ਵੱਲੋਂ ਅਮਰੀਕਾ ਤੇ ਕੈਨੇਡਾ ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ

ਜੈਸ਼ੰਕਰ ਵੱਲੋਂ ਅਮਰੀਕਾ ਤੇ ਕੈਨੇਡਾ ਦੇ ਵਿਦੇਸ਼ ਮੰਤਰੀਆਂ ਨਾਲ ਮੁਲਾਕਾਤ

ਮਿਊਨਿਖ, 18 ਫਰਵਰੀ- ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ ਨੇ ਜਰਮਨੀ ਵਿੱਚ ਮਿਊਨਿਖ ਸੁਰੱਖਿਆ ਸੰਮੇਲਨ ਦੌਰਾਨ ਆਪਣੇ ਅਮਰੀਕੀ ਹਮਰੁਤਬਾ ਐਂਟਨੀ ਬਲਿੰਕਨ ਤੇ ਕੈਨੇਡਿਆਈ ਹਮਰੁਤਬਾ ਮੈਲਾਨੀ ਜੌਲੀ ਨਾਲ ਮੁਲਾਕਾਤ ਕਰਕੇ ਲਾਲ ਸਾਗਰ ’ਚ ਸਮੁੰਦਰੀ ਆਵਾਜਾਈ ਨਿਰਵਿਘਨ ਤੇ ਸੁਰੱਖਿਅਤ ਬਣਾਉਣ ਅਤੇ ਦੁਵੱਲੇ ਸਬੰਧਾਂ ਦੀ ਮਜ਼ਬੂਤੀ ਸਮੇਤ ਹੋਰ ਆਲਮੀ ਮੁੱਦਿਆਂ ਬਾਰੇ ਚਰਚਾ ਕੀਤੀ। ਅਮਰੀਕੀ ਵਿਦੇਸ਼ ਮੰਤਰਾਲੇ ਦੇ ਬੁਲਾਰੇ […]

ਭਾਰਤੀ ਨਾਗਰਿਕਾਂ ਵਿਚਕਾਰ ਵਿਆਹ ਰਜਿਸਟਰਡ ਹੋਣੇ ਚਾਹੀਦੇ ਹਨ: ਲਾਅ ਪੈਨਲ

ਭਾਰਤੀ ਨਾਗਰਿਕਾਂ ਵਿਚਕਾਰ ਵਿਆਹ ਰਜਿਸਟਰਡ ਹੋਣੇ ਚਾਹੀਦੇ ਹਨ: ਲਾਅ ਪੈਨਲ

ਨਵੀਂ ਦਿੱਲੀ, 16 ਫਰਵਰੀ (ਏਜੰਸੀ)- ਜਸਟਿਸ ਰਿਤੂ ਰਾਜ ਅਵਸਥੀ (ਸੇਵਾਮੁਕਤ) ਦੀ ਪ੍ਰਧਾਨਗੀ ਵਾਲੇ 22ਵੇਂ ਕਾਨੂੰਨ ਕਮਿਸ਼ਨ ਨੇ ਸਿਫ਼ਾਰਸ਼ ਕੀਤੀ ਹੈ ਕਿ ਗੈਰ-ਨਿਵਾਸੀ ਭਾਰਤੀ (ਐਨ. ਆਰ. ਆਈ.)/ਓਵਰਸੀਜ਼ ਸਿਟੀਜ਼ਨ ਆਫ਼ ਇੰਡੀਆ (ਓਸੀਆਈ) ਅਤੇ ਭਾਰਤੀ ਨਾਗਰਿਕਾਂ ਵਿਚਕਾਰ ਸਾਰੇ ਵਿਆਹ ਲਾਜ਼ਮੀ ਤੌਰ ‘ਤੇ ਭਾਰਤ ਵਿੱਚ ਰਜਿਸਟਰ ਕੀਤੇ ਜਾਣੇ ਚਾਹੀਦੇ ਹਨ। ਕਮਿਸ਼ਨ ਨੇ ਕਿਹਾ ਕਿ ਪਰਵਾਸੀ ਭਾਰਤੀਆਂ ਅਤੇ ਭਾਰਤੀ ਮੂਲ […]

ਸਿਡਨੀ ‘ਚ ਖਸਰੇ ਦੀ ਲਾਗ ਬਾਰੇ ਚਿਤਾਵਨੀ ਜਾਰੀ

ਸਿਡਨੀ ‘ਚ ਖਸਰੇ ਦੀ ਲਾਗ ਬਾਰੇ ਚਿਤਾਵਨੀ ਜਾਰੀ

ਸਿਡਨੀ, 16 ਫਰਵਰੀ (ਪ. ਪ. )- ਆਸਟ੍ਰੇਲੀਆ ਦੇ ਨਿਊ ਸਾਊਥ ਵੇਲਜ਼ (ਐੱਨ. ਐੱਸ. ਡਬਲਿਊ.) ਸੂਬੇ ਵਿਚ ਸਿਹਤ ਅਥਾਰਟੀ ਨੇ ਦੇਸ਼ ਵਿਚ ਖਸਰੇ ਦਾ ਇਕ ਮਾਮਲਾ ਸਾਹਮਣੇ ਆਉਣ ਤੋਂ ਕੁਝ ਦਿਨ ਬਾਅਦ ਹੀ ਜਨਤਕ ਚਿਤਾਵਨੀ ਜਾਰੀ ਕੀਤੀ। NSW ਸਿਹਤ ਮੰਤਰਾਲੇ ਨੇ ਵੀਰਵਾਰ ਨੂੰ ਸਥਾਨਕ ਭਾਈਚਾਰਿਆਂ ਨੂੰ ਖਸਰੇ ਦੇ ਲੱਛਣਾਂ ਅਤੇ ਲੱਛਣਾਂ ਲਈ ਚੌਕਸ ਰਹਿਣ ਦੀ ਅਪੀਲ […]

ਅਮਰੀਕਾ: ਭਾਰਤੀ ਮੂਲ ਪਰਿਵਾਰ ਦੇ 4 ਜੀਅ ਘਰ ’ਚ ਮ੍ਰਿਤ ਮਿਲੇ

ਅਮਰੀਕਾ: ਭਾਰਤੀ ਮੂਲ ਪਰਿਵਾਰ ਦੇ 4 ਜੀਅ ਘਰ ’ਚ ਮ੍ਰਿਤ ਮਿਲੇ

ਚੰਡੀਗੜ੍ਹ, 14 ਫਰਵਰੀ- ਕੇਰਲ ਦੇ ਚਾਰ ਮੈਂਬਰਾਂ ਦਾ ਪਰਿਵਾਰ ਕੈਲੀਫੋਰਨੀਆ ਦੇ ਸਾਂ ਮਾਟੇਓ ਵਿੱਚ ਆਪਣੇ ਘਰ ਵਿੱਚ ਮ੍ਰਿਤ ਮਿਲਿਆ। ਚਾਰਾਂ ਦੀ ਪਛਾਣ ਆਨੰਦ ਸੁਜੀਤ ਹੈਨਰੀ (42), ਪਤਨੀ ਐਲਿਸ ਪ੍ਰਿਯੰਕਾ (40) ਅਤੇ ਉਨ੍ਹਾਂ ਦੇ ਜੁੜਵਾਂ ਬੱਚਿਆਂ ਨੌਹ ਅਤੇ ਨੀਥਨ (4) ਵਜੋਂ ਹੋਈ ਹੈ। ਪੁਲੀਸ ਮੁਤਾਬਕ ਹੈਨਰੀ ਤੇ ਐਲਿਸ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ, ਜਦਕਿ […]

1 95 96 97 98 99 210