By G-Kamboj on
AUSTRALIAN NEWS, INDIAN NEWS, News, World News

ਡੁਨੇਡਿਨ- ਨਿਊਜ਼ੀਲੈਂਡ ‘ਚ ਲੁਧਿਆਣਾ ਦੇ 28 ਸਾਲਾ ਗੁਰਜੀਤ ਸਿੰਘ ਦੇ ਕਤਲ ਦੇ ਸਬੰਧ ਵਿਚ ਇੱਕ 33 ਸਾਲਾ ਸ਼ੱਕੀ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਗੁਰਜੀਤ ਸਿੰਘ ਦਾ 29 ਜਨਵਰੀ ਨੂੰ ਨਿਊਜ਼ੀਲੈਂਡ ਦੇ ਡੁਨੇਡਿਨ ਵਿੱਚ ਉਸਦੇ ਘਰ ਦੇ ਬਾਹਰ ਕਤਲ ਕਰ ਦਿੱਤਾ ਗਿਆ ਸੀ। ਗੁਰਜੀਤ ਸਿੰਘ ਸਟੱਡੀ ਵੀਜ਼ੇ ‘ਤੇ 2015 ਤੋਂ ਨਿਊਜ਼ੀਲੈਂਡ ਵਿਚ ਰਹਿ ਰਿਹਾ ਸੀ […]
By G-Kamboj on
INDIAN NEWS, News, World News

ਟੋਰਾਂਟੋ- ਕੈਨੇਡੀਅਨ ਸਿੱਖਾਂ ਨੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੂੰ ਇਕ ਚਿੱਠੀ ਲਿਖੀ ਹੈ, ਜਿਸ ਵਿਚ ਉਨ੍ਹਾਂ ਨੇ ਹੈਲਮੇਟ ਤੋਂ ਛੋਟ ਲਈ ਬੇਨਤੀ ਕੀਤੀ ਹੈ। ਸਿੱਖ ਸਦਭਾਵਨਾ ਦਲ (ਐੱਸ.ਐੱਸ.ਡੀ.) ਦੇ ਮੁਖੀ ਬਲਦੇਵ ਸਿੰਘ ਵਡਾਲਾ ਨੇ ਕਿਹਾ ਕਿ ਅਸੀਂ ਕੈਨੇਡੀਅਨ ਪ੍ਰਧਾਨ ਮੰਤਰੀ ਨੂੰ ਲਿਖਿਆ ਹੈ ਕਿ ਵੱਡੀ ਗਿਣਤੀ ਵਿੱਚ ਸਿੱਖ ਆਬਾਦੀ ਦੇਸ਼ ਦੀਆਂ ਬੰਦਰਗਾਹਾਂ, ਇੰਜਨੀਅਰਿੰਗ ਅਤੇ ਉਸਾਰੀ […]
By G-Kamboj on
ENTERTAINMENT, INDIAN NEWS, News, SPORTS NEWS, World News

ਨਵੀਂ ਦਿੱਲੀ (ਜ. ਬ. )- ਦਿ ਇੰਡੀਅਨ ਐਕਸਪ੍ਰੈੱਸ ਦੀ ਜਾਂਚ ਰਿਪੋਰਟ ਮੁਤਾਬਕ ਪੰਡੋਰਾ ਪੇਪਰਸ ਵਿਚ ਉਦਯੋਗਪਤੀ ਤੋਂ ਲੈ ਕੇ ਅਤੇ ਭਗੌੜੇ ਕਾਰੋਬਾਰੀਆਂ ਸਮੇਤ 380 ਭਾਰਤੀਆਂ ਦੇ ਨਾਂ ਸ਼ਾਮਲ ਪਾਏ ਗਏ। ਅਖਬਾਰ ਦੀ ਜਾਂਚ ’ਚ ਗੌਤਮ ਸਿੰਘਾਨੀਆ ਤੋਂ ਲੈ ਕੇ ਲਲਿਤ ਗੋਇਲ ਅਤੇ ਮਾਲਵਿੰਦਰ ਸਿੰਘ ਦੇ ਇਲਾਵਾ ਉਦਯੋਗਪਤੀ ਅਨਿਲ ਅੰਬਾਨੀ, ਭਗੌੜੇ ਨੀਰਵ ਮੋਦੀ, ਕ੍ਰਿਕਟਰ ਸਚਿਨ ਤੇਂਦੁਲਕਰ, […]
By G-Kamboj on
AUSTRALIAN NEWS, INDIAN NEWS, News, World News

ਨਵੀਂ ਦਿੱਲੀ – ਸਰਕਾਰ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਹਾਦਸਿਆਂ ਅਤੇ ਮੈਡੀਕਲ ਕਾਰਨਾਂ ਸਮੇਤ ਵੱਖ-ਵੱਖ ਕਾਰਨਾਂ ਕਰਕੇ 2018 ਤੋਂ ਹੁਣ ਤੱਕ ਵਿਦੇਸ਼ਾਂ ਵਿੱਚ 403 ਭਾਰਤੀ ਵਿਦਿਆਰਥੀਆਂ ਦੀ ਮੌਤ ਹੋ ਚੁੱਕੀ ਹੈ। ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਲੋਕ ਸਭਾ ਵਿੱਚ ਇੱਕ ਸਵਾਲ ਦੇ ਲਿਖਤੀ ਜਵਾਬ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਵੱਲੋਂ ਸਦਨ ਦੇ ਸਾਹਮਣੇ ਪੇਸ਼ ਕੀਤੇ […]
By G-Kamboj on
INDIAN NEWS, News, World News

ਵਾਸ਼ਿੰਗਟਨ, 30 ਜਨਵਰੀ- ਅਮਰੀਕਾ ਦੇ ਇੰਡੀਆਨਾ ਸੂਬੇ ਵਿਚ ਸਥਿਤ ਵੱਕਾਰੀ ਪਰਡਿਊ ਯੂਨੀਵਰਸਿਟੀ ਦੇ ਲਾਪਤਾ ਭਾਰਤੀ ਵਿਦਿਆਰਥੀ ਦੀ ਮੌਤ ਹੋ ਗਈ ਹੈ। ਯੂਨੀਵਰਸਿਟੀ ਨੇ ਇਸ ਦੀ ਪੁਸ਼ਟੀ ਕੀਤੀ ਹੈ। ਭਾਰਤੀ ਵਿਦਿਆਰਥੀ ਨੀਲ ਆਚਾਰੀਆ ਐਤਵਾਰ ਨੂੰ ਲਾਪਤਾ ਹੋ ਗਿਆ ਸੀ। ਪ੍ਰਯੋਗਸ਼ਾਲਾ ਦੇ ਨੇੜੇ ਨੀਲ ਦੀ ਲਾਸ਼ ਮਿਲੀ ਹੈ। ਉਸ ਨੇ ਕੰਪਿਊਟਰ ਵਿਗਿਆਨ ਅਤੇ ਡਾਟਾ ਵਿਗਿਆਨ ਵਿੱਚ ਡਿਗਰੀ […]